ਪੜਚੋਲ ਕਰੋ

ਤਰਨ ਤਾਰਨ 'ਚ ਥਾਣੇਦਾਰ ਨੇ ਸਿੱਖ ਨੂੰ ਕੀਤਾ ਕੇਸ ਕਟਾਉਣ ਲਈ ਮਜਬੂਰ, ਕੈਪਟਨ ਵੱਲੋਂ ਜਾਂਚ ਦੇ ਹੁਕਮ

ਤਰਨ ਤਾਰਨ 'ਚ ਥਾਣੇਦਾਰ ਵੱਲੋਂ ਸਿੱਖ ਵਿਅਕਤੀ ਨੂੰ ਵਾਲ ਤੇ ਦਾੜ੍ਹੀ ਕਟਵਾਉਣ ਲਈ ਮਜ਼ਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ: ਤਰਨ ਤਾਰਨ 'ਚ ਥਾਣੇਦਾਰ ਵੱਲੋਂ ਸਿੱਖ ਵਿਅਕਤੀ ਨੂੰ ਵਾਲ ਤੇ ਦਾੜ੍ਹੀ ਕਟਵਾਉਣ ਲਈ ਮਜ਼ਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਟਵੀਟ ਕੀਤਾ, “ਪੰਜਾਬ ਪੁਲਿਸ ਦੇ ਡਾਇਰੈਕਟਰ ਨੂੰ ਇਸ ਘਟਨਾ ‘ਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਤੇ ਇਸ ਦੀ ਜਾਂਚ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ।” ਸੋਸ਼ਲ ਮੀਡੀਆ ‘ਤੇ ਇਸ ਘਟਨਾ ਸਬੰਧੀ ਇੱਕ ਵੀਡੀਓ ਆਉਣ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ। ਤਰਨ ਤਾਰਨ ਜ਼ਿਲ੍ਹੇ ‘ਚ ਇਸ ਅਣਪਛਾਤੇ ਵਿਅਕਤੀ ਨੇ ਥਾਣਾ ਇੰਚਾਰਜ ‘ਤੇ ਕੁੱਟਮਾਰ ਤੇ ਇੱਕ ਸਿੱਖ ਵਿਅਕਤੀ ਨਾਲ ਜਬਰਨ ਕੇਸ ਕਤਲ ਦੇ ਇਲਜ਼ਾਮ ਲਾਏ ਗਏ ਹਨ। ਇਸ ਵੀਡੀਓ ‘ਚ ਇੱਕ ਐਸਐਚਓ ‘ਤੇ ਭੱਦੀ ਸ਼ਬਦਾਵਲੀ, ਕੁੱਟਮਾਰ ਕਰਨ ਤੇ ਇੱਕ ਸਿੱਖ ਦੇ ਕੇਸ ਕਤਲ ਲਈ ਮਜਬੂਰ ਕਰਨ ਦੇ ਇਲਜ਼ਾਮ ਲਾਏ ਗਏ ਹਨ। ਇੰਨਾ ਹੀ ਨਹੀਂ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਪੀੜਤ ਨੂੰ ਝੂਠੇ ਮਾਮਲੇ ‘ਚ ਫਸਾਉਣ ਦੀ ਧਮਕੀ ਵੀ ਦਿੱਤੀ ਗਈ ਹੈ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget