ਪੜਚੋਲ ਕਰੋ
Punjab COVID-19 Cases Update: ਪੰਜਾਬ 'ਚ ਕੋਰੋਨਾ ਨਾਲ ਅੱਜ 50 ਲੋਕਾਂ ਦੀ ਮੌਤ, 1541 ਨਵੇਂ ਕੇਸ
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 1541 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 53992 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 50 ਮੌਤਾਂ ਹੋਈਆਂ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 1541 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 53992 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 50 ਮੌਤਾਂ ਹੋਈਆਂ ਹਨ।
ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1453 ਹੋ ਗਈ ਹੈ। 474 ਲੋਕ ਆਕਸੀਜਨ ਸਪੋਰਟ 'ਤੇ ਹਨ। 77 ਲੋਕਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ, ਜੋ ਕਿ ਵੈਂਟੀਲੇਟਰ 'ਤੇ ਹਨ।
ਅੱਜ ਸੋਮਵਾਰ 1541 ਨਵੇਂ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ 37027 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 15512 ਐਕਟਿਵ ਕੇਸ ਹਨ। ਜਦਕਿ 37027 ਲੋਕ ਸਿਹਤਯਾਬ ਹੋ ਚੁੱਕੇ ਹਨ।

Check out below Health Tools-
Calculate Your Body Mass Index ( BMI )
ਟ੍ਰੈਂਡਿੰਗ ਟੌਪਿਕ






















