ਪੜਚੋਲ ਕਰੋ

Punjab Corona Updates: ਕੋਰੋਨਾ ਕਾਰਨ ਪੰਜਾਬ 'ਚ 76 ਹੋਰ ਲੋਕਾਂ ਦੀ ਮੌਤ, 24 ਘੰਟੇ 'ਚ 7,014 ਨਵੇਂ ਕੇਸ

ਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ  48,154 ਹੋ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ  48,154 ਹੋ ਗਈ ਹੈ।
 
ਜੇਕਰ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਹਰ ਰੋਜ਼ ਕਰੀਬ ਤਿੰਨ ਲੱਖ ਤੋਂ ਜ਼ਿਆਦਾ ਕੋਰੋਨਾ ਕੇਸ ਸਾਹਮਣੇ ਆਉਣ ਲੱਗੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਚ 3,49,691 ਨਵੇਂ ਕੋਰੋਨਾ ਕੇਸ ਆਏ ਜਦਕਿ 2,767 ਦੀ ਮੌਤ ਕੋਰੋਨਾ ਕਾਰਨ ਹੋਈ ਹੈ।
 
ਹਾਲਾਂਕਿ 2,17,113 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਸ਼ੁੱਕਰਵਾਰ ਦੇਸ਼ ਚ 3,46,786 ਨਵੇਂ ਕੇਸ ਸਾਹਮਣੇ ਆਏ ਸਨ। ਬੀਤੇ ਚਾਰ ਦਿਨਾਂ 'ਚ ਦੇਸ਼ ਚ 1.3 ਮਿਲੀਅਨ ਤੋਂ ਜ਼ਿਆਦਾ ਕੇਸ ਆ ਚੁੱਕੇ ਹਨ। 21 ਅਪ੍ਰੈਲ ਤੋਂ ਲੈਕੇ 24 ਅਪ੍ਰੈਲ ਤਕ ਕ੍ਰਮਵਾਰ 3.14 ਲੱਖ, 3.32 ਲੱਖ, 3.46 ਲੱਖ, 3.49 ਲੱਖ ਕੇਸ ਦਰਜ ਕੀਤੇ ਗਏ ਹਨ। ਇਹ ਅੰਕੜਾ ਦੁਨੀਆਂ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ।
 
ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ
ਕੁੱਲ ਕੋਰੋਨਾ ਕੇਸ: 1,69,60,172
ਕੁੱਲ ਠੀਕ ਹੋਏ ਮਰੀਜ਼: 1,40,85,110 
ਕੁੱਲ ਮੌਤਾਂ: 1,92,311
ਕੁੱਲ ਐਕਟਿਵ ਕੇਸ: 26,82,751
ਕੁੱਲ ਟੀਕਾਕਰਨ: 14,09,16,417
 
ਦਿੱਲੀ 'ਚ ਕੋਰੋਨਾ ਨਾਲ ਇਕ ਦਿਨ 'ਚ 357 ਮੌਤਾਂ
ਦਿੱਲੀ ਚ ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 357 ਲੋਕਾਂ ਦੀ ਮੌਤ ਹੋਈ ਹੈ। ਰਾਜਧਾਨੀ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਇਹ ਨਵਾਂ ਰਿਕਾਰਡ ਹੈ। ਹੁਣ ਤਕ ਕੁੱਲ ਕੋਰੋਨਾ ਨਾਲ 13, 898 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਦਿੱਲੀ 'ਚ 93,080 ਐਕਟਿਵ ਕੋਰੋਨਾ ਮਰੀਜ਼ ਹਨ। ਇਨ੍ਹਾਂ 'ਚੋਂ 50, 285 ਕੋਰੋਨਾ ਰੋਗੀ ਹੋਮ ਆਇਸੋਲੇਟ ਹਨ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget