ਪੜਚੋਲ ਕਰੋ
Punjab Coronavirus Case: ਪੰਜਾਬ 'ਚ ਕੋਰੋਨਾ ਦੇ 2627 ਨਵੇਂ ਕੇਸ ਆਏ ਸਾਹਮਣੇ, 5371 ਲੋਕ ਹੋਏ ਠੀਕ
ਪੰਜਾਬ 'ਚ ਕੋਰਨਾਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤਹਿਤ ਐਤਵਾਰ ਸੂਬੇ 'ਚ 2627 ਨਵੇਂ ਕੇਸ ਸਾਹਮਣੇ ਆਏ। ਇਸ ਦੌਰਾਨ 5371 ਲੋਕ ਕੋਰੋਨਾ ਤੋਂ ਠੀਕ ਹੋਏ ਤੇ ਐਤਵਾਰ ਨੂੰ 127 ਮੌਤਾਂ ਕੋਰੋਨਾਵਾਇਰਸ ਕਾਰਨ ਹੋਈਆਂ।
corona_punjab
ਚੰਡੀਗੜ੍ਹ: ਪੰਜਾਬ 'ਚ ਕੋਰਨਾਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤਹਿਤ ਐਤਵਾਰ ਸੂਬੇ 'ਚ 2627 ਨਵੇਂ ਕੇਸ ਸਾਹਮਣੇ ਆਏ। ਇਸ ਦੌਰਾਨ 5371 ਲੋਕ ਕੋਰੋਨਾ ਤੋਂ ਠੀਕ ਹੋਏ ਤੇ ਐਤਵਾਰ ਨੂੰ 127 ਮੌਤਾਂ ਕੋਰੋਨਾਵਾਇਰਸ ਕਾਰਨ ਹੋਈਆਂ।
ਪੰਜਾਬ 'ਚ ਹੁਣ ਤਕ ਪੌਜ਼ੇਟਿਵ ਕੇਸਾਂ ਦਾ ਕੁੱਲ ਅੰਕੜਾ 5,65,415 ਹੋ ਗਿਆ ਹੈ ਤੇ ਮੌਜੂਦਾ ਸਮੇਂ ਐਕਟਿਵ ਕੇਸ 39,263 ਹਨ। ਹੁਣ ਤਕ 14432 ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਸੂਬੇ 'ਚ 4740 ਲੋਕ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 310 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ 'ਤੇ ਹਨ।
ਟ੍ਰੈਂਡਿੰਗ ਟੌਪਿਕ





















