ਪੜਚੋਲ ਕਰੋ
Advertisement
Punjab Corona Cases: ਪੰਜਾਬ 'ਚ ਇੱਕੋ ਦਿਨ 'ਚ 8367 ਨਵੇਂ ਕੇਸ, 165 ਲੋਕਾਂ ਦੀ ਮੌਤ, ਐਕਟਿਵ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਕਰੀਬ
ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ।
ਇਕੱਲੇ ਸ਼ੁੱਕਰਵਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਕੱਲ੍ਹ ਪੰਜਾਬ 'ਚ ਕੋਰੋਨਾਵਾਇਰਸ ਦੇ 8367 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਇੱਕ ਦਿਨ 'ਚ ਕੋਰੋਨਾ ਨਾਲ 165 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ ਨਵੇਂ ਕੇਸਾਂ ਨਾਲ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4,24,647 ਹੋ ਗਈ ਹੈ। ਜਿਨ੍ਹਾਂ 'ਚੋਂ 3,44,779 ਲੋਕ ਡਿਸਚਾਰਜ ਹੋ ਚੁਕੇ ਹਨ। ਸੂਬੇ 'ਚ ਮੌਜੂਦਾ ਸਮੇਂ 69,724 ਐਕਟਿਵ ਕੇਸ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਸਿਹਤ
ਪੰਜਾਬ
Advertisement