ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦੇ ਪੌਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 1467 ਹੋਈ, ਹੁਣ ਤਕ 25 ਦੀ ਮੌਤ

ਅੱਜ ਪੰਜ ਕੋਵਿਡ-19 ਮਰੀਜ਼- ਚਾਰ ਪਟਿਆਲੇ ਅਤੇ ਇੱਕ ਪਠਾਨਕੋਟ ਤੋਂ - ਨੂੰ ਹਸਪਤਾਲ ਤੋਂ ਡਿਸਚਾਰਜ ਵੀ ਕੀਤਾ ਗਿਆ। ਨਾਲ ਹੀ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 133 ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਪੰਜਾਬ ਵਿੱਚ ਕੋਰੋਨਾ ਦੇ ਕਈਂ ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਦੇਰ ਸ਼ਾਮ ਅੰਮ੍ਰਿਤਸਰ ਤੋਂ 15 ਕੋਰੋਨਾ ਪੌਜ਼ੇਟਿਵ ਮਾਮਲੇ ਵੀ ਸਾਹਮਣੇ ਆਏ। ਦੱਸ ਦਈਏ ਕਿ ਅੱਜ ਆਏ ਨਵੇਂ ਮਾਮਲਿਆਂ ਦੀ ਗਿਣਤੀ 234 ਹੋ ਗਈ ਹੈ। ਪੰਜਾਬ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 1467 ਹੋ ਗਈ ਹੈ। ਸੂਬੇ ‘ਚ ਕੋਰੋਨਾ ਮਰੀਜ਼ਾਂ ‘ਚ ਕਰੀਬ 67 ਫੀਸਦ ਲੋਕ ਸ਼ਰਧਾਲੂ ਤੇ ਮਜ਼ਦੂਰ ਹਨ। ਦੱਸ ਦਈਏ ਕਿ ਹੁਣ ਤਕ ਪੰਜਾਬ ‘ਚ 969 ਸ਼ਰਧਾਲੂ ਤੇ ਮਜ਼ਦੂਰ  ਕੋਰੋਨਾਵਾਇਰਸ ਨਾਲ ਪੀੜਤ ਹਨ। ਸੂਬੇ ਵਿੱਚ ਕੁੱਲ 30199 ਸ਼ੱਕੀ ਮਰੀਜ਼ ਪਾਏ ਗਏ ਹਨ, ਜਿਨ੍ਹਾਂ ਚੋਂ 23352 ਜਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ‘ਚ ਸਰਗਰਮ ਮਾਮਲੇ 1293 ਹਨ, ਜਦੋਂਕਿ 5396 ਵਿਅਕਤੀਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਪੰਜਾਬ ਵਿੱਚ ਹੁਣ ਤਕ 25 ਮੌਤਾਂ ਹੋ ਚੁੱਕੀਆਂ ਹਨ। ਸੂਬੇ 'ਚ ਕੋਰੋਨਾਵਾਇਰਸ ਦੇ ਕੇਸ: ਅੰਮ੍ਰਿਤਸਰ (220); ਜਲੰਧਰ (5); ਲੁਧਿਆਣਾ (81); ਮੋਹਾਲੀ (22); ਹੁਸ਼ਿਆਰਪੁਰ (77); ਪਟਿਆਲਾ 27; ਨਵਾਂ ਸ਼ਹਿਰ (63); ਤਰਨ ਤਾਰਨ (87); ਸੰਗਰੂਰ (59); ਗੁਰਦਾਸਪੁਰ (75); ਮੁਕਤਸਰ (44); ਫਰੀਦਕੋਟ (37); ਫਿਰੋਜ਼ਪੁਰ (25); ਫਾਜ਼ਿਲਕਾ (33); ਬਠਿੰਡਾ (36); ਮੋਗਾ (19); ਪਠਾਨਕੋਟ (27); ਬਰਨਾਲਾ (17); ਕਪੂਰਥਲਾ (16); ਮਾਨਸਾ (4); ਫਤਿਹਗੜ ਸਾਹਿਬ (10); ਅਤੇ ਰੂਪਨਗਰ (11)

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget