ਪੜਚੋਲ ਕਰੋ

Punjab Coronavirus Update: ਪੰਜਾਬ 'ਚ 24 ਘੰਟਿਆਂ 'ਚ 200 ਤੋਂ ਵੱਧ ਮੌਤਾਂ, 8668 ਨਵੇਂ ਕੇਸ ਆਏ ਸਾਹਮਣੇ 

ਪੰਜਾਬ 'ਚ ਕੋਰੋਨਾ ਦੀ ਰਫਤਾਰ ਘਟਣ ਦਾ ਨਾਂ ਹੀ ਨਹੀਂ ਲੈ ਰਹੀ। ਮੰਗਲਵਾਰ ਨੂੰ ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 200 ਨੂੰ ਪਾਰ ਕਰ ਗਈ। 21 ਜ਼ਿਲ੍ਹਿਆਂ ਵਿੱਚ 217 ਦੀ ਮੌਤ ਹੋ ਗਈ। 324 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 24 ਘੰਟਿਆਂ 'ਚ ਸੰਕਰਮਣ ਦੇ 8,668 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੀ ਰਫਤਾਰ ਘਟਣ ਦਾ ਨਾਂ ਹੀ ਨਹੀਂ ਲੈ ਰਹੀ। ਮੰਗਲਵਾਰ ਨੂੰ ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 200 ਨੂੰ ਪਾਰ ਕਰ ਗਈ। 21 ਜ਼ਿਲ੍ਹਿਆਂ ਵਿੱਚ 217 ਦੀ ਮੌਤ ਹੋ ਗਈ। 324 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 24 ਘੰਟਿਆਂ 'ਚ ਸੰਕਰਮਣ ਦੇ 8,668 ਨਵੇਂ ਕੇਸ ਸਾਹਮਣੇ ਆਏ ਹਨ। ਰਾਜ ਵਿੱਚ ਹੁਣ ਤੱਕ 10918 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ 78,68,067 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 4,59,268 ਲੋਕਾਂ ਦੀ ਰਿਪੋਰਟ ਪੌਜ਼ੇਟਿਵ ਦੱਸੀ ਗਈ ਹੈ।

ਚੰਗੀ ਗੱਲ ਇਹ ਹੈ ਕਿ 3,71,494 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ। ਐਕਟਿਵ ਮਾਮਲਿਆਂ ਦੀ ਗਿਣਤੀ 76,856 ਤੱਕ ਪਹੁੰਚ ਗਈ ਹੈ। ਆਕਸੀਜਨ ਸਪੋਰਟ 'ਤੇ 9,652 ਸੰਕਰਮਿਤ ਲੋਕਾਂ ਨੂੰ ਰੱਖਿਆ ਗਿਆ ਹੈ।

ਮੰਗਲਵਾਰ ਨੂੰ 217 ਮੌਤਾਂ ਵਿੱਚ, ਅੰਮ੍ਰਿਤਸਰ ਵਿੱਚ 17, ਬਰਨਾਲਾ ਵਿੱਚ 2, ਬਠਿੰਡਾ ਵਿੱਚ 27, ਫਰੀਦਕੋਟ ਵਿੱਚ 8, ਫਾਜ਼ਿਲਕਾ ਵਿੱਚ 12, ਫਿਰੋਜ਼ਪੁਰ ਵਿੱਚ 10, ਫਤਿਹਗੜ ਸਾਹਿਬ ਵਿੱਚ 4, ਗੁਰਦਾਸਪੁਰ ਵਿੱਚ 9, ਹੁਸ਼ਿਆਰਪੁਰ ਵਿੱਚ 9, ਜਲੰਧਰ ਵਿੱਚ 9, ਕਪੂਰਥਲਾ ਵਿੱਚ 5, ਲੁਧਿਆਣਾ ਵਿੱਚ 30, ਮਾਨਸਾ ਵਿੱਚ 5, ਮੁਹਾਲੀ ਵਿੱਚ 9, ਮੁਕਤਸਰ ਵਿੱਚ 13, ਪਠਾਨਕੋਟ ਵਿੱਚ 8, ਪਟਿਆਲਾ ਵਿੱਚ 17, ਰੋਪੜ ਵਿੱਚ 2, ਸੰਗਰੂਰ ਵਿੱਚ 13, ਐਸਬੀਐਸ ਨਗਰ ਵਿੱਚ 4 ਅਤੇ ਤਰਨਤਾਰਨ ਵਿੱਚ 4 ਸ਼ਾਮਲ ਹਨ।

ਪੰਜਾਬ ਵਿੱਚ ਸੋਮਵਾਰ ਨੂੰ 198 ਸੰਕਰਮਿਤ ਲੋਕਾਂ ਦੀ ਮੌਤ ਹੋਈ ਜਦਕਿ 8625 ਨਵੇਂ ਕੇਸ ਸਾਹਮਣੇ ਆਏ ਸੀ। ਸੋਮਵਾਰ ਨੂੰ ਲੁਧਿਆਣਾ ਵਿਚ 30, ਬਠਿੰਡਾ ਵਿਚ 19, ਸੰਗਰੂਰ ਵਿਚ 17, ਮੁਹਾਲੀ ਅਤੇ ਪਟਿਆਲਾ ਵਿਚ 14-14, ਮੁਕਤਸਰ ਵਿਚ 13, ਫਿਰੋਜ਼ਪੁਰ ਵਿਚ 11, ਰੋਪੜ ਅਤੇ ਅੰਮ੍ਰਿਤਸਰ ਵਿਚ 10-10, ਹੁਸ਼ਿਆਰਪੁਰ ਵਿਚ 9, ਪਠਾਨਕੋਟ, ਜਲੰਧਰ ਤੇ ਫਾਜ਼ਿਲਕਾ 'ਚ 8, ਫਰੀਦਕੋਟ 'ਚ 5, ਗੁਰਦਾਸਪੁਰ, ਕਪੂਰਥਲਾ ਅਤੇ ਮਾਨਸਾ 'ਚ 4-4, ਫਤਹਿਗੜ ਸਾਹਿਬ ਅਤੇ ਨਵਾਂ ਸ਼ਹਿਰ ਵਿਚ 3-3, ਬਰਨਾਲਾ ਵਿਚ 2 ਅਤੇ ਮੋਗਾ ਅਤੇ ਤਰਨਤਾਰਨ ਵਿਚ 1-1 ਦੀ ਮੌਤ ਹੋਈ। ਰਾਜ ਵਿਚ ਹੁਣ ਤਕ 10704 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget