ਪੜਚੋਲ ਕਰੋ

ਪੰਜਾਬ ਸਰਕਾਰ ਨੇ ਮੁੜ ਜਾਰੀ ਕੀਤੇ ਕਰਫਿਊ ‘ਚ ਢਿੱਲ ਦੇ ਆਦੇਸ਼, ਹੁਣ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ‘ਚ ਹੁਣ ਗ੍ਰੀਨ ਅਤੇ ਓਰੇਂਜ ਜ਼ੋਨਾਂ ‘ਚ 3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ, ਜਦਕਿ ਰੈੱਡ ਜ਼ੋਨ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain Amarinder Singh) ਨੇ ਸ਼ਨਿਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ‘ਚ ਹੁਣ ਗ੍ਰੀਨ ਅਤੇ ਓਰੇਂਜ ਜ਼ੋਨਾਂ ‘ਚ 3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ, ਜਦਕਿ ਰੈੱਡ ਜ਼ੋਨ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ‘ਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ। ਕੈਪਟਨ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਗੈਰ ਮਾਸਕ ਨਿਕਲਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖ਼ਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ‘ਤੇ ਦੂਜੇ ਸੂਬਿਆਂ ਨਾਲ ਨੇੜਿਓਂ ਤਾਲਮੇਲ ਕਾਇਮ ਕਰਕੇ ਕੰਮ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget