ਪੜਚੋਲ ਕਰੋ

ਕੈਪਟਨ ਕਰਨਗੇ ਡੀਜੀਪੀ ਦਿਨਕਰ ਗੁਪਤਾ ਨੂੰ ਬਰਖਾਸਤ ? ਕਰਤਾਰਪੁਰ ਬਾਰੇ ਬਿਆਨ ਖਿਲਾਫ ਵਿਰੋਧੀ ਪਾਰਟੀਆਂ ਡਟੀਆਂ

ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਬਾਰੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਬਾਰੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੁਪਤਾ 'ਤੇ ਮੁਕੱਦਮਾ ਦਰਜ ਕਰਕੇ ਜੇਲ੍ਹ ਭੇਜਿਆ ਜਾਵੇ। ਗੁਪਤਾ ਨੇ ਐਤਵਾਰ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਵੱਲੋਂ ਅਣਜਾਣੇ ਵਿੱਚ ਕੀਤੀ ਕਿਸੇ ਟਿੱਪਣੀ ਨੇ ਸੂਬੇ ਦੇ ਲੋਕਾਂ ਨੂੰ ਠੇਸ ਪਹੁੰਚਾਈ ਹੈ ਤਾਂ ਉਨ੍ਹਾਂ ਨੂੰ ‘ਸੱਚੇ ਦਿਲੋਂ ਅਫਸੋਸ’ ਹੈ। 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਨੂੰ ਉਸ ਦੇ ਬਹੁਤ ਹੀ ਨਿੰਦਣਯੋਗ ਬਿਆਨ ਲਈ ਬਰਖਾਸਤ ਕਰੇ। ਉਸ ‘ਤੇ ਵੀ ਮੁਕੱਦਮਾ ਦਰਜ ਕਰਕੇ ਜੇਲ੍ਹ ਭੇਜਿਆ ਜਾਵੇ। ‘ਆਪ’ ਮੈਂਬਰਾਂ ਨੇ ਡੀਜੀਪੀ ਦੇ ਪੋਸਟਰ ਵੀ ਲਾਏ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵੀ ਡੀਜੀਪੀ ਵੱਲੋਂ ਦਿੱਤੇ ਬਿਆਨ 'ਤੇ ਵਰ੍ਹੇ। ਮਜੀਠੀਆ ਨੇ ਕਿਹਾ, “ਅਸੀਂ ਜਾਣਨਾ ਚਾਹੁੰਦੇ ਹਾਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਡੀਜੀਪੀ ਦੇ ਇਸ ਬਿਆਨ 'ਤੇ ਚੁੱਪ ਕਿਉਂ ਹਨ... ਜਿਨ੍ਹਾਂ ਨੂੰ (ਡੀਜੀਪੀ) ਕਾਂਗਰਸ ਨੇ ਹੱਥੀਂ ਲਿਆ ਸੀ। ਅਸੀਂ ਉਨ੍ਹਾਂ ਤੋਂ ਜਵਾਬ ਮੰਗਦੇ ਹਾਂ।” ਵਿਰੋਧੀ ਪਾਰਟੀਆਂ ਨੇ ਦਾਅਵਾ ਕੀਤਾ ਕਿ ਡੀਜੀਪੀ ਗੁਪਤਾ ਨੇ ਇੱਕ ਰਾਸ਼ਟਰੀ ਅਖ਼ਬਾਰ ਨੂੰ ਇੰਟਰਵਿਊ ਵਿੱਚ ਕਿਹਾ, “ਕਰਤਾਰਪੁਰ ਲਾਂਘਾ ਪੇਸ਼ ਕਰਦਾ ਹੈ ਕਿ ਤੁਸੀਂ ਸਵੇਰੇ ਕਿਸੇ ਨੂੰ ਆਮ ਸ਼ਰਧਾਲੂ ਦੇ ਤੌਰ 'ਤੇ ਭੇਜੋ ਤੇ ਸ਼ਾਮ ਤੱਕ ਉਹ ਇੱਕ ਸਿੱਖਿਅਤ ਅੱਤਵਾਦੀ ਵਜੋਂ ਵਾਪਸ ਆ ਜਾਵੇਗਾ। ਤੁਸੀਂ ਛੇ ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ 'ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।" ਡੀਜੀਪੀ ਨੇ ਕਥਿਤ ਤੌਰ ਇਹ ਵੀ ਕਿਹਾ ਸੀ ਕਿ ਗੁਆਂਢੀ ਦੇਸ਼ ਵਿਚਲੇ ਕੁਝ ਤੱਤ ਸ਼ਰਧਾਲੂਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਸੀ ਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸੀ। ਗੁਪਤਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ “ਗ਼ਲਤਫ਼ਹਿਮੀ ਤੇ ਜਾਣਬੁੱਝ ਕੇ ਕੀਤੀ ਗਲਤੀ” ਦੱਸਿਆ ਜਾ ਰਹੀ ਹੈ ਕਿਉਂਕਿ ਉਸ ਦੀ ਟਿੱਪਣੀ ਪੰਜਾਬ ਤੇ ਭਾਰਤ ਦੀ ਸੁਰੱਖਿਆ ਨਾਲ ਸਬੰਧਤ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget