ਪੜਚੋਲ ਕਰੋ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਸੂਬਾ ਸਰਕਾਰ ਨੇ ਕੀਤੀ ਖਾਸ ਅਪੀਲ, ਕਿਹਾ 2020-21 ਸੈਸ਼ਨ ਲਈ ਫੀਸਾਂ ਨਾ ਵਧਾਉਣ

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ  ਕਿ 2020-21 ਦੀਆਂ ਫੀਸਾਂ ਵਿੱਚ ਸਾਲ 2019-20 ਦੌਰਾਨ ਲਈਆਂ ਫੀਸਾਂ ਦੇ ਮੁਕਾਬਲੇ ਕੋਈ ਵਾਧਾ ਨਾ ਕੀਤੇ ਜਾਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਪ੍ਰਾਈਵੇਟ ਸਕੂਲਾਂ (private schools) ਨੂੰ  ਕਿ 2020-21 ਦੀਆਂ ਫੀਸਾਂ ‘ਚ ਸਾਲ 2019-20 ਦੌਰਾਨ ਲਈਆਂ ਗਈਆਂ ਫੀਸਾਂ (increase school fees) ਦੇ ਮੁਕਾਬਲੇ ਕੋਈ ਵਾਧਾ ਨਾ ਕੀਤੇ ਜਾਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਸਕੂਲ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਚਿੱਠੀ ਜਾਰੀ ਕੀਤੀ ਗਈ ਹੈ। ਸੂਬੇ ‘ਚ ਸਾਰੇ ਪ੍ਰਾਈਵੇਟ ਅਤੇ ਗ਼ੈਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਲਿਖੇ ਪੱਤਰ ਵਿਚ ਡਾਇਰੈਕਟਰ, ਪਬਲਿਕ ਇੰਸਟ੍ਰਕਸ਼ਨਜ਼ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਲੌਕਡਾਊਨ ਦੇ ਮੱਦੇਨਜ਼ਰ ਲਿਆ ਗਿਆ ਹੈ। ਚਿੱਠੀ ‘ਚ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਮਾਪਿਆਂ ਨੂੰ ਮਹੀਨਾ ਜਾਂ ਤਿਮਾਹੀਵਾਰ ਫੀਸ ਭਰਨ ਦੀ ਖੁੱਲ੍ਹ ਦਿੱਤੀ ਜਾਵੇ। ਸਕੂਲਾਂ ਪ੍ਰਬੰਧਕਾਂ ਨੂੰ ਉਨ੍ਹਾਂ ਬੱਚਿਆਂ ਦੇ ਮਾਮਲੇ ਨੂੰ ਹੋਰ ਵੀ ਹਮਦਰਦੀ ਨਾਲ ਵਿਚਾਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਦੇ ਮਾਪਿਆਂ ਦੀ ਆਮਦਨ ਲੌਕਡਾਊਨ ਕਰਕੇ ਪ੍ਰਭਾਵਿਤ ਹੋਈ ਹੈ। ਨਾਲ ਹੀ ਵਿਦਿਆਰਥੀਆਂ ਨੂੰ ਫੀਸ ‘ਚ ਰਿਆਇਤ/ ਫੀਸ ਮੁਆਫ ਅਤੇ ਇਹ ਵੀ ਕਿਹਾ ਗਿਆ ਹੈ ਫੀਸ ਨਾ ਭਰੇ ਜਾਣ ਦੀ ਸੂਰਤ ‘ਚ ਕਿਸੇ ਵੀ ਬੱਚੇ ਦੀ ਸਿੱਖਿਆ (ਆਨਲਾਈਨ ਜਾਂ ਰੈਗੁਲਰ) ਪ੍ਰਾਪਤੀ ਨੂੰ ਨਾ ਰੋਕਿਆ ਜਾਵੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਪ੍ਰਬੰਧਨ ਵਲੋਂ ਕਿਸੇ ਵੀ ਅਧਿਆਪਕ ਨੂੰ ਹਟਾਉਣ ਜਾਂ ਮਾਸਿਕ ਤਨਖਾਹ ਵਿੱਚ ਕਟੌਤੀ ਜਾਂ ਟੀਚਿੰਗ / ਨਾਨ-ਟੀਚਿੰਗ ਸਟਾਫ ਦੇ ਕੁੱਲ ਖ਼ਰਚਿਆਂ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਸਕੂਲ ਆਨਲਾਈਨ/ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਦਾ ਯਤਨ ਕਰਨਗੇ ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਕੀਤੀ ਮੌਜੂਦਾ ਜਾਂ ਭਵਿੱਖੀ ਲੌਕਡਾਊਨ ਕਾਰਨ ਸਿੱਖਿਆ ‘ਤੇ ਬੁਰਾ ਪ੍ਰਭਾਵ ਨਾ ਪਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget