ਪੜਚੋਲ ਕਰੋ

ਅੱਜ ਤੋਂ 10 ਸਾਲਾਂ ਬਾਅਦ ਪੰਜਾਬ ਦਾ ਕੀ ਬਣੇਗਾ, ਮਾਨ ਸਰਕਾਰ ਨੇ ਅੰਕੜੇ ਕੀਤੇ ਜਾਰੀ : ਵਿੱਤ ਮੰਤਰੀ ਨੇ 2024 ਤੱਕ ਦਾ ਦਿੱਤਾ ਹਿਸਾਬ

ਸਾਲ 2030 ਤੱਕ ਆਰਥਿਕ ਵਿਕਾਸ ਦਰ 7.5 ਫੀਸਦੀ ਸਾਲਾਨਾ ਅਤੇ ਸਾਲ 2047 ਤੱਕ 10 ਫੀਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਆਪਣੇ ਯਤਨਾਂ ਅਤੇ ਨੀਤੀਆਂ..

ਚੰਡੀਗੜ੍ਹ : ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਾਲ 2030 ਤੱਕ ਆਰਥਿਕ ਵਿਕਾਸ ਦਰ 7.5 ਫੀਸਦੀ ਸਾਲਾਨਾ ਅਤੇ ਸਾਲ 2047 ਤੱਕ 10 ਫੀਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਆਪਣੇ ਯਤਨਾਂ ਅਤੇ ਨੀਤੀਆਂ ਨੂੰ ਸਹੀ ਦਿਸ਼ਾ ਵਿੱਚ ਕੇਂਦਰਿਤ ਕਰਨ ਲਈ ਇੱਕ ਮਾਰਗਦਰਸ਼ਕ ਦਸਤਾਵੇਜ਼ ਵਜੋਂ ਕੰਮ ਕਰੇਗਾ। ਯੋਜਨਾ ਵਿਭਾਗ ਵੱਲੋਂ ਤਿਆਰ ਕੀਤਾ ਜਾ ਰਿਹਾ ਇਹ ਵਿਆਪਕ ਦਸਤਾਵੇਜ਼ ਮੌਜੂਦਾ ਸਥਿਤੀ, ਵੱਖ-ਵੱਖ ਖੇਤਰਾਂ ਦੀਆਂ ਚੁਣੌਤੀਆਂ, ਥੋੜ੍ਹੇ ਸਮੇਂ (2030) ਅਤੇ ਲੰਮੇ ਸਮੇਂ (2047) ਦੇ ਟੀਚਿਆਂ, ਅਤੇ ਇੰਨਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਰਣਨੀਤੀਆਂ ‘ਤੇ ਚਾਨਣ ਪਾਵੇਗਾ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਅਤੇ ਏਜੰਸੀਆਂ ਦੇ ਯਤਨਾਂ ਇਕੱਠਾ ਕਰਕੇ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਮਿਥੇ ਗਏ ਖੇਤਰੀ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ।


ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਦਸਤਾਵੇਜ਼ ਉਨ੍ਹਾਂ ਖੇਤਰਾਂ ਨੂੰ ਵੀ ਉਜਾਗਰ ਕਰੇਗਾ ਜਿਨ੍ਹਾਂ ਬਾਰੇ ਗੰਭੀਰ ਅਤੇ ਸਖ਼ਤ ਯਤਨਾਂ ਦੀ ਲੋੜ ਹੈ ਤਾਂ ਜੋ ਰੁਜ਼ਗਾਰ, ਉਦਯੋਗ, ਖੇਤੀਬਾੜੀ ਅਤੇ ਪੇਂਡੂ ਵਿਕਾਸ, ਬੁਨਿਆਦੀ ਢਾਂਚੇ ਦੇ ਵਿਕਾਸ, ਟਿਕਾਊ ਸ਼ਹਿਰਾਂ ਅਤੇ ਨਿਵਾਸ ਸਥਾਨਾਂ ਨੂੰ ਹੁਲਾਰਾ ਦਿੰਦੇ ਹੋਏ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ।  ਚੀਮਾ ਨੇ ਕਿਹਾ ਕਿ ਸਮੂਹਿਕ ਅਤੇ ਬਰਾਬਰ ਗੁਣਵੱਤਾ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਵਿਵਸਥਾ, ਲਿੰਗ ਸਮਾਨਤਾ ਪ੍ਰਾਪਤ ਕਰਨ, ਕਿਫਾਇਤੀ ਅਤੇ ਸਾਫ਼ ਊਰਜਾ, ਜਲਵਾਯੂ ਨੂੰ ਬਚਾਉਣ ਲਈ ਕਾਰਵਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਦਰਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

 

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ 'ਸਰਕਾਰ ਤੁਹਾਡੇ ਦੁਆਰ' ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ 'ਰੰਗਲਾ ਪੰਜਾਬ' ਬਣਾ ਕੇ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹੁਣ ਤੱਕ ਤਿੰਨ ਕੈਬਨਿਟ ਮੀਟਿੰਗਾਂ ਲੁਧਿਆਣਾ, ਜਲੰਧਰ ਅਤੇ ਮਾਨਸਾ ਵਿਖੇ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਅਫਸਰਸ਼ਾਹੀ ਨੂੰ ਸਿੱਧੇ ਤੌਰ 'ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ।

 

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget