ਪੜਚੋਲ ਕਰੋ

Breaking News LIVE: ਕੈਪਟਨ ਮਗਰੋਂ ਬੀਜੇਪੀ ਨਾਲ ਹੱਥ ਮਿਲਾਏਗਾ ਢੀਂਡਸਾ ਧੜਾ, ਮੀਟਿੰਗਾਂ ਦਾ ਦੌਰ ਤੇਜ਼

Punjab Breaking News, 06 December 2021 LIVE Updates: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੁਝ ਲੀਡਰ ਬੀਜੇਪੀ ਨਾਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੇ ਹੱਕ ਵਿੱਚ ਹਨ।

LIVE

Key Events
Breaking News LIVE: ਕੈਪਟਨ ਮਗਰੋਂ ਬੀਜੇਪੀ ਨਾਲ ਹੱਥ ਮਿਲਾਏਗਾ ਢੀਂਡਸਾ ਧੜਾ, ਮੀਟਿੰਗਾਂ ਦਾ ਦੌਰ ਤੇਜ਼

Background

Punjab Breaking News, 06 December 2021 LIVE Updates: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬੀਜੇਪੀ ਨਾਲ ਗੱਠਜੋੜ ਦੇ ਸੰਕੇਤ ਦਿੱਤੇ ਹਨ। ਬੇਸ਼ੱਕ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਅਜੇ ਬੀਜੇਪੀ ਨਾਲ ਗੱਠਜੋੜ ਬਾਰੇ ਕੁਝ ਫਾਈਨਲ ਨਹੀਂ ਹੋਇਆ ਪਰ ਕੁਝ ਸ਼ਰਤਾਂ ਤਹਿਤ ਭਾਈਵਾਲੀ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਢੀਂਡਸਾ ਜਲਦ ਹੀ ਬੀਜੇਪੀ ਨਾਲ ਗੱਠਜੋੜ ਕਰਨ ਲਈ ਤਿਆਰ ਹਨ।

ਉਂਝ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੁਝ ਲੀਡਰ ਬੀਜੇਪੀ ਨਾਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੇ ਹੱਕ ਵਿੱਚ ਹਨ। ਇਸ ਲਈ ਪਾਰਟੀ ਅਜੇ ਅੰਦਰੂਨੀ ਇੱਕਮਤ ਬਣਾਉਣ ਉੱਪਰ ਲੱਗੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਬੀਜੇਪੀ ਨਾਲ ਜਾਣ ਦੇ ਹੱਕ ਵਿੱਚ ਹਨ। ਪ੍ਰਮੁੱਖ ਪੰਜਾਬੀ ਅਖਬਾਰ ਦੀ ਰਿਪੋਰਟ ਮੁਤਾਬਕ ਢੀਂਡਸਾ ਦਾ ਕਹਿਣਾ ਹੈ ਕਿ ਬੀਜੇਪੀ ਨਾਲ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਗਾਊਂ ਸ਼ਰਤਾਂ ਰੱਖ ਕੇ ਗੱਠਜੋੜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਨਾਲ ਪੰਜਾਬ ਤੇ ਸਿੱਖ ਭਾਈਚਾਰੇ ਦੀਆਂ ਮੰਗਾਂ ਨੂੰ ਆਧਾਰ ਬਣਾ ਕੇ ਗੱਠਜੋੜ ਹੋਵੇਗਾ। ਇਨ੍ਹਾਂ ਮੰਗਾਂ ਤੇ ਸ਼ਰਤਾਂ ਬਾਰੇ ਪਾਰਟੀ ਦੀ ਮੀਟਿੰਗ ਵਿੱਚ ਚਾਰਟਰ ਤਿਆਰ ਹੋਵੇਗਾ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਆਖ ਚੁੱਕੇ ਹਨ ਕਿ ਭਾਜਪਾ ਦੀ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਢੀਂਡਸਾ ਦੇ ਧੜੇ ਨਾਲ ਗੱਠਜੋੜ ਬਾਰੇ ਗੱਲਬਾਤ ਚੱਲ ਰਹੀ ਹੈ।

ਢੀਂਡਸਾ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਪਾਰਟੀ ਦੇ ਮੋਹਰੀ ਆਗੂਆਂ ਤੋਂ ਬੀਜੇਪੀ ਨਾਲ ਗੱਠਜੋੜ ਕਰਨ ਬਾਰੇ ਮਸ਼ਵਰਾ ਲਿਆ ਜਾਵੇਗਾ ਤੇ ਮੀਟਿੰਗ ’ਚ ਪੰਜਾਬ ਤੇ ਸਿੱਖ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਬਾਰੇ ਚਰਚਾ ਕੀਤੀ ਜਾਵੇਗੀ ਜਿਸ ਦੇ ਆਧਾਰ ’ਤੇ ਗੱਠਜੋੜ ਦੀ ਵਿਉਂਤ ਉਲੀਕੀ ਜਾਵੇਗੀ। ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੀਜੇਪੀ ਨਾਲ ਹਾਲੇ ਮੁੱਢਲੀ ਗੱਲ ਹੀ ਹੋਈ ਹੈ ਤੇ ਗੱਠਜੋੜ ਕਰਨ ਬਾਰੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸੀਟਾਂ ਤੇ ਮੰਗਾਂ ਨੂੰ ਲੈ ਕੇ ਚਰਚਾ ਹੋਣੀ ਹੈ। ਉਸ ਮਗਰੋਂ ਹੀ ਅਖੀਰਲਾ ਫ਼ੈਸਲਾ ਲਿਆ ਜਾਵੇਗਾ।

11:16 AM (IST)  •  06 Dec 2021

ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ

ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੀਜੇਪੀ ਨਾਲ ਹਾਲੇ ਮੁੱਢਲੀ ਗੱਲ ਹੀ ਹੋਈ ਹੈ ਤੇ ਗੱਠਜੋੜ ਕਰਨ ਬਾਰੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸੀਟਾਂ ਤੇ ਮੰਗਾਂ ਨੂੰ ਲੈ ਕੇ ਚਰਚਾ ਹੋਣੀ ਹੈ। ਉਸ ਮਗਰੋਂ ਹੀ ਅਖੀਰਲਾ ਫ਼ੈਸਲਾ ਲਿਆ ਜਾਵੇਗਾ।

11:16 AM (IST)  •  06 Dec 2021

ਢੀਂਡਸਾ ਨੇ ਮੀਟਿੰਗ ਬੁਲਾਈ

ਢੀਂਡਸਾ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਪਾਰਟੀ ਦੇ ਮੋਹਰੀ ਆਗੂਆਂ ਤੋਂ ਬੀਜੇਪੀ ਨਾਲ ਗੱਠਜੋੜ ਕਰਨ ਬਾਰੇ ਮਸ਼ਵਰਾ ਲਿਆ ਜਾਵੇਗਾ ਤੇ ਮੀਟਿੰਗ ’ਚ ਪੰਜਾਬ ਤੇ ਸਿੱਖ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਬਾਰੇ ਚਰਚਾ ਕੀਤੀ ਜਾਵੇਗੀ ਜਿਸ ਦੇ ਆਧਾਰ ’ਤੇ ਗੱਠਜੋੜ ਦੀ ਵਿਉਂਤ ਉਲੀਕੀ ਜਾਵੇਗੀ। 

11:15 AM (IST)  •  06 Dec 2021

ਪੰਜਾਬ ਤੇ ਸਿੱਖ ਭਾਈਚਾਰੇ ਦੀਆਂ ਮੰਗਾਂ ਨੂੰ ਆਧਾਰ ਬਣਾ ਕੇ ਗੱਠਜੋੜ ਹੋਵੇਗਾ

ਢੀਂਡਸਾ ਨੇ ਕਿਹਾ ਕਿ ਭਾਜਪਾ ਨਾਲ ਪੰਜਾਬ ਤੇ ਸਿੱਖ ਭਾਈਚਾਰੇ ਦੀਆਂ ਮੰਗਾਂ ਨੂੰ ਆਧਾਰ ਬਣਾ ਕੇ ਗੱਠਜੋੜ ਹੋਵੇਗਾ। ਇਨ੍ਹਾਂ ਮੰਗਾਂ ਤੇ ਸ਼ਰਤਾਂ ਬਾਰੇ ਪਾਰਟੀ ਦੀ ਮੀਟਿੰਗ ਵਿੱਚ ਚਾਰਟਰ ਤਿਆਰ ਹੋਵੇਗਾ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਆਖ ਚੁੱਕੇ ਹਨ ਕਿ ਭਾਜਪਾ ਦੀ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਢੀਂਡਸਾ ਦੇ ਧੜੇ ਨਾਲ ਗੱਠਜੋੜ ਬਾਰੇ ਗੱਲਬਾਤ ਚੱਲ ਰਹੀ ਹੈ।

11:15 AM (IST)  •  06 Dec 2021

ਕੁਝ ਲੀਡਰ ਬੀਜੇਪੀ ਨਾਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੇ ਹੱਕ 'ਚ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੁਝ ਲੀਡਰ ਬੀਜੇਪੀ ਨਾਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੇ ਹੱਕ ਵਿੱਚ ਹਨ। ਇਸ ਲਈ ਪਾਰਟੀ ਅਜੇ ਅੰਦਰੂਨੀ ਇੱਕਮਤ ਬਣਾਉਣ ਉੱਪਰ ਲੱਗੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਬੀਜੇਪੀ ਨਾਲ ਜਾਣ ਦੇ ਹੱਕ ਵਿੱਚ ਹਨ। ਪ੍ਰਮੁੱਖ ਪੰਜਾਬੀ ਅਖਬਾਰ ਦੀ ਰਿਪੋਰਟ ਮੁਤਾਬਕ ਢੀਂਡਸਾ ਦਾ ਕਹਿਣਾ ਹੈ ਕਿ ਬੀਜੇਪੀ ਨਾਲ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਗਾਊਂ ਸ਼ਰਤਾਂ ਰੱਖ ਕੇ ਗੱਠਜੋੜ ਕੀਤਾ ਜਾਵੇਗਾ।

11:14 AM (IST)  •  06 Dec 2021

ਢੀਂਡਸਾ ਨੇ ਬੀਜੇਪੀ ਨਾਲ ਗੱਠਜੋੜ ਦੇ ਸੰਕੇਤ ਦਿੱਤੇ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬੀਜੇਪੀ ਨਾਲ ਗੱਠਜੋੜ ਦੇ ਸੰਕੇਤ ਦਿੱਤੇ ਹਨ। ਬੇਸ਼ੱਕ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਅਜੇ ਬੀਜੇਪੀ ਨਾਲ ਗੱਠਜੋੜ ਬਾਰੇ ਕੁਝ ਫਾਈਨਲ ਨਹੀਂ ਹੋਇਆ ਪਰ ਕੁਝ ਸ਼ਰਤਾਂ ਤਹਿਤ ਭਾਈਵਾਲੀ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਢੀਂਡਸਾ ਜਲਦ ਹੀ ਬੀਜੇਪੀ ਨਾਲ ਗੱਠਜੋੜ ਕਰਨ ਲਈ ਤਿਆਰ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget