ਪੜਚੋਲ ਕਰੋ

Breaking News LIVE: ਪੰਜਾਬ ਦਾ ਸਿਆਸੀ ਪਾਰਾ ਚੜ੍ਹਿਆ, ਕੇਜਰੀਵਾਲ ਦੀ ਪੰਜਾਬ ਫੇਰੀ, ਕੈਪਟਨ ਦੀ ਬੀਜੇਪੀ ਨਾਲ ਮੀਟਿੰਗ

Punjab Breaking News, 07 December 2021 LIVE Updates: ਕੇਜਰੀਵਾਲ ਨੇ ਕਿਹਾ ਕਿ ਕੈਪਟਨ ਨੇ ਕਿਹਾ ਸੀ ਵਿਧਾਇਕ ਨਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ। ਜੇਕਰ ਵਿਧਾਇਕ ਜਾਂ ਸਿਆਸੀ ਆਗੂ ਹੀ ਮਾਇਨਿੰਗ ਚ ਸ਼ਾਮਲ ਹੋਣਗੇ ਤਾਂ ਆਮ ਲੋਕ ਕਿੱਥੇ ਜਾਣਗੇ।

LIVE

Key Events
Breaking News LIVE: ਪੰਜਾਬ ਦਾ ਸਿਆਸੀ ਪਾਰਾ ਚੜ੍ਹਿਆ, ਕੇਜਰੀਵਾਲ ਦੀ ਪੰਜਾਬ ਫੇਰੀ, ਕੈਪਟਨ ਦੀ ਬੀਜੇਪੀ ਨਾਲ ਮੀਟਿੰਗ

Background

Punjab Breaking News, 07 December 2021 LIVE Updates: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਝ ਪੰਜਾਬ ਦੌਰੇ ਲਈ ਅੰਮ੍ਰਿਤਸਰ ਏਅਰਪੋਰਟ 'ਤੇ ਪੁੱਜੇ। ਇੱਥੋਂ ਉਹ ਕਰਤਾਰਪੁਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ 'ਚ ਸ਼ਿਰਕਤ ਕਰਨ ਲਈ ਰਵਾਨਾ ਹੋ ਗਏ। ਕੇਜਰੀਵਾਲ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ 'ਚ ਹੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ 'ਤੇ ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਮਾਈਨਿੰਗ ਦੇ ਮਾਲਕ ਹਨ ਜਾਂ ਭਾਈਵਾਲ ਹਨ।

ਕੇਜਰੀਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਹੁਤ ਸਾਰੇ ਵਿਧਾਇਕ ਨਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ। ਜੇਕਰ ਵਿਧਾਇਕ ਜਾਂ ਸਿਆਸੀ ਆਗੂ ਹੀ ਮਾਇਨਿੰਗ ਚ ਸ਼ਾਮਲ ਹੋਣਗੇ ਤਾਂ ਆਮ ਲੋਕ ਕਿੱਥੇ ਜਾਣਗੇ। ਕੇਜਰੀਵਾਲ ਨੇ ਕਿਹਾ ਸੂਬੇ 'ਚ 20 ਹਜਾਰ ਕਰੋੜ ਦੀ ਅੰਦਾਜਨ ਨਾਜਾਇਜ ਮਾਈਨਿੰਗ ਹੁੰਦੀ ਹੈ। ਸੂਬੇ 'ਚ ਆਮ ਆਦਮੀ ਪਾਰਟੀ ਸਰਕਾਰ ਬਣਨ 'ਤੇ ਨਾਜਾਇਜ ਮਾਈਨਿੰਗ ਰੋਕੀ ਜਾਵੇਗੀ। ਇਹ ਪੈਸਾ ਸੂਬੇ ਦੀ ਆਮ ਜਨਤਾ ਤੇ ਗਰੀਬ ਲੋਕਾਂ 'ਚ ਵੰਡਿਆ ਜਾਵੇਗਾ।

ਦੱਸ ਦਈਏ ਕਿ ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਆਏ ਹਨ। ਇਸ ਵਾਰ ਉਹ ਦੋਆਬਾ ਖੇਤਰ ’ਚ ਚੋਣ ਸਰਗਰਮੀਆਂ ਤੇਜ਼ ਕਰਨਗੇ। ਸੂਤਰਾਂ ਮੁਤਾਬਕ ਕੇਜਰੀਵਾਲ ਦਲਿਤ ਵਰਗ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ ਕਿਉਂਕਿ ਦੋਆਬਾ ਖੇਤਰ ਵਿੱਚ ਦਲਿਤ ਵੋਟ ਬੈਂਕ ਦਾ ਕਾਫੀ ਦਬਦਬਾ ਹੈ।

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਕਰਤਾਰਪੁਰ ’ਚ ਹੋਣ ਵਾਲੇ ਪ੍ਰੋਗਰਾਮ ’ਚ ਔਰਤਾਂ ਨੂੰ ਸੰਬੋਧਨ ਕਰਨਗੇ। ਇਸ ਮਗਰੋਂ ਹੁਸ਼ਿਆਰਪੁਰ ’ਚ ਐਸਸੀ ਭਾਈਚਾਰੇ ਨਾਲ ਗੱਲਬਾਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹੋਰ ਸੂਬਾਈ ਆਗੂ ਵੀ ਹੋਣਗੇ।

ਚੀਮਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਇਹ ਦੌਰੇ ਅਸਲ ’ਚ 2022 ਦੀਆਂ ਚੋਣਾਂ ਲਈ ਪਾਰਟੀ ਵੱਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਹਿੱਸਾ ਹਨ। ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਉਹ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਲਈ ਵੱਡੇ ਐਲਾਨ ਕਰ ਰਹੇ ਹਨ। ਕੇਜਰੀਵਾਲ ਦੇ ਦੌਰਿਆਂ ਨਾਲ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।

11:35 AM (IST)  •  07 Dec 2021

ਕੈਪਟਨ ਦੇ ਫਾਰਮ ਹਾਊਸ 'ਤੇ ਮੀਟਿੰਗ

ਸ਼ੇਖਾਵਤ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਹਨ। ਇਹ ਮੀਟਿੰਗ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ 'ਤੇ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦਾ ਦਫਤਰ ਖੋਲ੍ਹਿਆ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਭਾਜਪਾ ਨਾਲ ਉਨ੍ਹਾਂ ਦਾ ਗਠਜੋੜ ਪੂਰੀ ਤਰ੍ਹਾਂ ਤੈਅ ਹੋ ਗਿਆ ਹੈ।

11:35 AM (IST)  •  07 Dec 2021

ਕੈਪਟਨ ਦੀ ਸ਼ੇਖਾਵਤ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ ਵਧਦੀ ਨਜ਼ਰ ਆ ਰਹੀ ਹੈ। ਮੰਗਲਵਾਰ ਦੁਪਹਿਰ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਚਾਲੇ ਮੀਟਿੰਗ ਹੋ ਸਕਦੀ ਹੈ। ਇਸ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।

11:33 AM (IST)  •  07 Dec 2021

ਦੋਆਬਾ ਖੇਤਰ ਵਿੱਚ ਦਲਿਤ ਵੋਟ ਬੈਂਕ ਦਾ ਕਾਫੀ ਦਬਦਬਾ

ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਦੋਆਬਾ ਖੇਤਰ ’ਚ ਚੋਣ ਸਰਗਰਮੀਆਂ ਤੇਜ਼ ਕਰਨਗੇ। ਸੂਤਰਾਂ ਮੁਤਾਬਕ ਕੇਜਰੀਵਾਲ ਦਲਿਤ ਵਰਗ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ ਕਿਉਂਕਿ ਦੋਆਬਾ ਖੇਤਰ ਵਿੱਚ ਦਲਿਤ ਵੋਟ ਬੈਂਕ ਦਾ ਕਾਫੀ ਦਬਦਬਾ ਹੈ।

11:33 AM (IST)  •  07 Dec 2021

ਜੇ ਸਿਆਸੀ ਆਗੂ ਹੀ ਮਾਇਨਿੰਗ ਚ ਸ਼ਾਮਲ ਹੋਣਗੇ ਤਾਂ ਆਮ ਲੋਕ ਕਿੱਥੇ ਜਾਣਗੇ

ਕੇਜਰੀਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਹੁਤ ਸਾਰੇ ਵਿਧਾਇਕ ਨਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ। ਜੇਕਰ ਵਿਧਾਇਕ ਜਾਂ ਸਿਆਸੀ ਆਗੂ ਹੀ ਮਾਇਨਿੰਗ ਚ ਸ਼ਾਮਲ ਹੋਣਗੇ ਤਾਂ ਆਮ ਲੋਕ ਕਿੱਥੇ ਜਾਣਗੇ। ਕੇਜਰੀਵਾਲ ਨੇ ਕਿਹਾ ਸੂਬੇ 'ਚ 20 ਹਜਾਰ ਕਰੋੜ ਦੀ ਅੰਦਾਜਨ ਨਾਜਾਇਜ ਮਾਈਨਿੰਗ ਹੁੰਦੀ ਹੈ। ਸੂਬੇ 'ਚ ਆਮ ਆਦਮੀ ਪਾਰਟੀ ਸਰਕਾਰ ਬਣਨ 'ਤੇ ਨਾਜਾਇਜ ਮਾਈਨਿੰਗ ਰੋਕੀ ਜਾਵੇਗੀ। ਇਹ ਪੈਸਾ ਸੂਬੇ ਦੀ ਆਮ ਜਨਤਾ ਤੇ ਗਰੀਬ ਲੋਕਾਂ 'ਚ ਵੰਡਿਆ ਜਾਵੇਗਾ।

11:32 AM (IST)  •  07 Dec 2021

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚੰਨੀ 'ਤੇ ਹਮਲਾ

ਕੇਜਰੀਵਾਲ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ 'ਚ ਹੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ 'ਤੇ ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਮਾਈਨਿੰਗ ਦੇ ਮਾਲਕ ਹਨ ਜਾਂ ਭਾਈਵਾਲ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget