ਪੜਚੋਲ ਕਰੋ

Breaking News LIVE: ਰਿਜ਼ਰਵ ਬੈਂਕ ਨੇ ਆਮ ਆਦਮੀ ਨੂੰ ਨਹੀਂ ਦਿੱਤੀ ਕੋਈ ਰਾਹਤ

Punjab Breaking News, 08 December 2021 LIVE Updates:

LIVE

Key Events
Breaking News LIVE: ਰਿਜ਼ਰਵ ਬੈਂਕ ਨੇ ਆਮ ਆਦਮੀ ਨੂੰ ਨਹੀਂ ਦਿੱਤੀ ਕੋਈ ਰਾਹਤ

Background

Punjab Breaking News, 08 December 2021 LIVE Updates: ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਸਮੀਖਿਆ ਦੇ ਨਤੀਜੇ ਜਾਰੀ ਕੀਤੇ ਹਨ ਤੇ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ। ਇਸ ਤਰ੍ਹਾਂ ਹੁਣ ਰੈਪੋ ਰੇਟ 4 ਫ਼ੀਸਦੀ ਤੇ ਰਿਵਰਸ ਰੈਪੋ ਰੇਟ 3.35 ਫ਼ੀਸਦੀ 'ਤੇ ਰੱਖਿਆ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਐਲਾਨ ਕੀਤਾ।

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਗਲੋਬਲ ਬਾਜ਼ਾਰਾਂ 'ਚ ਕੋਵਿਡ-19 ਮਹਾਂਮਾਰੀ ਕਾਰਨ ਕਈ ਚੁਣੌਤੀਆਂ ਆਈਆਂ ਹਨ ਤੇ ਭਾਰਤ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ 'ਚ ਆਰਬੀਆਈ ਨੇ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਅਸੀਂ ਕੋਰੋਨਾ ਨਾਲ ਨਜਿੱਠਣ ਲਈ ਬਿਹਤਰ ਸਥਿਤੀ 'ਚ ਹਾਂ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਦੇਸ਼ 'ਚ ਅਜੇ ਵੀ ਨਿੱਜੀ ਨਿਵੇਸ਼ 'ਚ ਤੇਜ਼ੀ ਲਿਆਉਣ ਦੀ ਲੋੜ ਹੈ, ਜਦਕਿ ਇਹ ਐਲਾਨ ਕਰਦੇ ਹੋਏ ਕਿ ਮਾਰਜਿਨਲ ਸਟੈਂਡਿੰਗ ਫੈਸਿਲਿਟੀ (ਐਮਐਸਐਫ) ਤੇ ਬੈਂਕ ਦਰਾਂ 'ਚ ਵੀ ਕੋਈ ਬਦਲਾਅ ਨਹੀਂ ਹੋਵੇਗਾ। ਦੇਸ਼ ਦੇ ਕੁਝ ਹਿੱਸਿਆਂ 'ਚ ਕੁਦਰਤੀ ਆਫ਼ਤਾਂ ਕਾਰਨ ਸੂਬਿਆਂ ਤੋਂ ਆਉਣ ਵਾਲਾ ਮਾਲੀਆ ਵੀ ਪ੍ਰਭਾਵਿਤ ਹੋਇਆ ਹੈ।

ਵਿੱਤੀ ਸਾਲ 2022 'ਚ ਆਰਥਿਕ ਵਿਕਾਸ ਦਰ 9.5 ਫ਼ੀਸਦੀ ਰਹਿ ਸਕਦੀ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਭਾਰਤੀ ਅਰਥਚਾਰਾ ਬਿਹਤਰ ਸਥਿਤੀ 'ਚ ਹੈ ਤੇ ਦੇਸ਼ ਕੋਰੋਨਾ ਨਾਲ ਲੜਨ ਲਈ ਵੀ ਬਿਹਤਰ ਸਥਿਤੀ 'ਚ ਹੈ।

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਦੀ ਸ਼ੁਰੂਆਤ ਨਾਲ ਇਸ ਸਮੇਂ ਹਾਲਾਤ ਅਨੁਕੂਲ ਨਹੀਂ ਹਨ ਪਰ ਆਰਬੀਆਈ ਵਿੱਤੀ ਸਥਿਰਤਾ ਬਣਾਈ ਰੱਖਣ ਲਈ ਲਿਕਵੀਡਿਟੀ ਨੂੰ ਘੱਟ ਨਹੀਂ ਹੋਣ ਦੇਵੇਗਾ। ਸਿਸਟਮ 'ਚ ਲਿਕਵੀਡਿਟੀ ਦੀ ਕੋਈ ਕਮੀ ਨਹੀਂ ਹੈ। ਐਮਪੀਸੀ ਦੇ 6 ਵਿੱਚੋਂ 5 ਮੈਂਬਰਾਂ ਦੀ ਵੋਟ ਇਕ ਸੀ, ਜਿਸ ਦੇ ਆਧਾਰ 'ਤੇ ਅੱਜ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

11:39 AM (IST)  •  08 Dec 2021

ਆਖਰੀ ਵਾਰ ਕਦੋਂ ਬਦਲੀ ਸੀ ਪਿਛਲੀ ਪਾਲਿਸੀ?

ਭਾਰਤੀ ਰਿਜ਼ਰਵ ਬੈਂਕ ਨੇ ਆਖਰੀ ਵਾਰ 22 ਮਈ 2020 ਨੂੰ ਨੀਤੀਗਤ ਦਰਾਂ 'ਚ ਤਬਦੀਲੀ ਕੀਤੀ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤਕ 8 ਮੁਦਰਾ ਨੀਤੀ ਸਮੀਖਿਆਵਾਂ ਹੋ ਚੁੱਕੀਆਂ ਹਨ ਅਤੇ ਆਰਬੀਆਈ ਨੇ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਸਾਲ ਦੀ ਆਖਰੀ MPC ਬੈਠਕ 'ਚ RBI ਦੇ ਸਾਹਮਣੇ ਕਈ ਚੁਣੌਤੀਆਂ ਨੂੰ ਦੂਰ ਕਰਨ ਲਈ ਕਦਮ ਚੁੱਕਣ ਦਾ ਦਬਾਅ ਹੈ। ਜਿੱਥੇ ਅਰਥਚਾਰੇ 'ਚ ਲਿਕਵੀਡਿਟੀ ਬਣਾਈ ਰੱਖਣ ਦੀ ਜ਼ਰੂਰਤ ਦਾ ਧਿਆਨ ਰੱਖਣਾ ਹੋਵੇਗਾ, ਉੱਥੇ ਹੀ ਮਹਿੰਗਾਈ ਦਰਾਂ 'ਚ ਉਤਰਾਅ-ਚੜ੍ਹਾਅ ਨੂੰ ਕੇਂਦਰ 'ਚ ਰੱਖ ਕੇ ਫ਼ੈਸਲੇ ਲੈਣੇ ਪੈਣਗੇ, ਜਿਸ ਤਹਿਤ ਅੱਜ ਆਰ.ਬੀ.ਆਈ. ਨੇ ਦਰਾਂ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ।

11:38 AM (IST)  •  08 Dec 2021

ਮਹਿੰਗਾਈ 'ਤੇ ਕੀ ਹੈ ਰੁਖ?

ਆਰਬੀਆਈ ਮੁਤਾਬਕ ਵਿੱਤੀ ਸਾਲ 2022 'ਚ ਮਹਿੰਗਾਈ ਦਰ ਆਰਬੀਆਈ ਦੇ ਅਨੁਮਾਨ ਮੁਤਾਬਕ ਰਹੇਗੀ ਅਤੇ ਇਹ 5.3 ਫੀਸਦੀ 'ਤੇ ਸੰਭਵ ਹੈ। ਸ਼ਹਿਰੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਟ੍ਰੈਵਲ ਟੂਰਿਜ਼ਮ 'ਤੇ ਕੋਰੋਨਾ ਕਾਲ ਦੇ ਮੁਕਾਬਲੇ ਖ਼ਰਚ ਵਧਿਆ ਹੈ।

11:38 AM (IST)  •  08 Dec 2021

MPC ਦੇ 6 ਵਿੱਚੋਂ 5 ਮੈਂਬਰਾਂ ਦੀ ਸਰਬਸੰਮਤੀ

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਦੀ ਸ਼ੁਰੂਆਤ ਨਾਲ ਇਸ ਸਮੇਂ ਹਾਲਾਤ ਅਨੁਕੂਲ ਨਹੀਂ ਹਨ ਪਰ ਆਰਬੀਆਈ ਵਿੱਤੀ ਸਥਿਰਤਾ ਬਣਾਈ ਰੱਖਣ ਲਈ ਲਿਕਵੀਡਿਟੀ ਨੂੰ ਘੱਟ ਨਹੀਂ ਹੋਣ ਦੇਵੇਗਾ। ਸਿਸਟਮ 'ਚ ਲਿਕਵੀਡਿਟੀ ਦੀ ਕੋਈ ਕਮੀ ਨਹੀਂ ਹੈ। ਐਮਪੀਸੀ ਦੇ 6 ਵਿੱਚੋਂ 5 ਮੈਂਬਰਾਂ ਦੀ ਵੋਟ ਇਕ ਸੀ, ਜਿਸ ਦੇ ਆਧਾਰ 'ਤੇ ਅੱਜ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

11:38 AM (IST)  •  08 Dec 2021

ਨਿੱਜੀ ਨਿਵੇਸ਼ 'ਚ ਤੇਜ਼ੀ ਲਿਆਉਣ ਦੀ ਲੋੜ

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਦੇਸ਼ 'ਚ ਅਜੇ ਵੀ ਨਿੱਜੀ ਨਿਵੇਸ਼ 'ਚ ਤੇਜ਼ੀ ਲਿਆਉਣ ਦੀ ਲੋੜ ਹੈ, ਜਦਕਿ ਇਹ ਐਲਾਨ ਕਰਦੇ ਹੋਏ ਕਿ ਮਾਰਜਿਨਲ ਸਟੈਂਡਿੰਗ ਫੈਸਿਲਿਟੀ (ਐਮਐਸਐਫ) ਤੇ ਬੈਂਕ ਦਰਾਂ 'ਚ ਵੀ ਕੋਈ ਬਦਲਾਅ ਨਹੀਂ ਹੋਵੇਗਾ। ਦੇਸ਼ ਦੇ ਕੁਝ ਹਿੱਸਿਆਂ 'ਚ ਕੁਦਰਤੀ ਆਫ਼ਤਾਂ ਕਾਰਨ ਸੂਬਿਆਂ ਤੋਂ ਆਉਣ ਵਾਲਾ ਮਾਲੀਆ ਵੀ ਪ੍ਰਭਾਵਿਤ ਹੋਇਆ ਹੈ। ਵਿੱਤੀ ਸਾਲ 2022 'ਚ ਆਰਥਿਕ ਵਿਕਾਸ ਦਰ 9.5 ਫ਼ੀਸਦੀ ਰਹਿ ਸਕਦੀ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਭਾਰਤੀ ਅਰਥਚਾਰਾ ਬਿਹਤਰ ਸਥਿਤੀ 'ਚ ਹੈ ਤੇ ਦੇਸ਼ ਕੋਰੋਨਾ ਨਾਲ ਲੜਨ ਲਈ ਵੀ ਬਿਹਤਰ ਸਥਿਤੀ 'ਚ ਹੈ।

11:38 AM (IST)  •  08 Dec 2021

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਗਲੋਬਲ ਬਾਜ਼ਾਰਾਂ 'ਚ ਕੋਵਿਡ-19 ਮਹਾਂਮਾਰੀ ਕਾਰਨ ਕਈ ਚੁਣੌਤੀਆਂ ਆਈਆਂ ਹਨ ਤੇ ਭਾਰਤ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ 'ਚ ਆਰਬੀਆਈ ਨੇ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਅਸੀਂ ਕੋਰੋਨਾ ਨਾਲ ਨਜਿੱਠਣ ਲਈ ਬਿਹਤਰ ਸਥਿਤੀ 'ਚ ਹਾਂ।

Load More
New Update
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget