ਪੜਚੋਲ ਕਰੋ

Breaking News LIVE: 'ਆਪ' ਨੇ ਐਲਾਨੇ ਹੁਣ ਤੱਕ 40 ਉਮੀਦਾਵਰ, ਜਾਣੋ ਕਿਹੜੀ ਸੀਟ ਤੋਂ ਕੌਣ ਮੈਦਾਨ 'ਚ

Punjab Breaking News, 10 December 2021 LIVE Updates: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਵਿੱਚ 30 ਉਮੀਦਵਾਰ ਐਲਾਨੇ ਹਨ।

LIVE

Key Events
Breaking News LIVE: 'ਆਪ' ਨੇ ਐਲਾਨੇ ਹੁਣ ਤੱਕ 40 ਉਮੀਦਾਵਰ, ਜਾਣੋ ਕਿਹੜੀ ਸੀਟ ਤੋਂ ਕੌਣ ਮੈਦਾਨ 'ਚ

Background

Punjab Breaking News, 10 December 2021 LIVE Updates: ਦੁਨੀਆ ਭਰ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਦਹਿਸ਼ਤ ਹੈ। ਭਾਰਤ ਲਈ ਰਾਹਤ ਦੀ ਖਬਰ ਹੈ ਕਿ ਅਜੇ ਤੱਕ ਇਸ ਦਾ ਕੋਈ ਅਸਰ ਵਿਖਾਈ ਨਹੀਂ ਦਿੱਤਾ। ਦੇਸ਼ 'ਚ ਹੁਣ ਤਕ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇਸ ਦੇ ਵਿਆਪਕ ਰੂਪ ਵਿੱਚ ਫੈਲਣ ਦਾ ਕੋਈ ਖਤਰਾ ਨਹੀਂ ਹੈ।

ਦੇਸ਼ 'ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆਏ ਹਨ ਤੇ ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮਹਾਰਾਸ਼ਟਰ 'ਚ ਓਮੀਕ੍ਰੋਨ ਦੇ ਸਭ ਤੋਂ ਵੱਧ 10 ਮਾਮਲੇ ਹਨ। ਇਸ ਤੋਂ ਬਾਅਦ ਰਾਜਸਥਾਨ 'ਚ 9 ਕੇਸ ਹਨ। ਸੂਤਰਾਂ ਅਨੁਸਾਰ 100 ਤੋਂ ਵੱਧ ਦੇਸ਼ ਅਜਿਹੇ ਹਨ ਜੋ ਵਿਦੇਸ਼ੀ ਯਾਤਰਾ ਲਈ ਭਾਰਤ ਸਰਕਾਰ ਦੁਆਰਾ ਜਾਰੀ ਵੈਕਸੀਨ ਸਰਟੀਫ਼ਿਕੇਟ ਸਵੀਕਾਰ ਕਰ ਰਹੇ ਹਨ। ਵਿਸ਼ਵ ਪੱਧਰ 'ਤੇ ਓਮੀਕ੍ਰੋਨ ਵੇਰੀਐਂਟ ਦੇ 2,303 ਮਾਮਲੇ ਹਨ।

ਸਰਕਾਰੀ ਬੁਲਾਰੇ ਮੁਤਾਬਕ ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 8503 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 624 ਲੋਕਾਂ ਦੀ ਮੌਤ ਹੋ ਗਈ। ਬੇਸ਼ੱਕ ਦੇਸ਼ 'ਚ ਹੁਣ ਤਕ ਓਮੀਕ੍ਰੋਨ ਵੇਰੀਐਂਟ ਦੇ 23 ਮਾਮਲੇ ਸਾਹਮਣੇ ਆਏ ਹਨ ਪਰ ਹਾਲਾਤ ਕੰਟਰੋਲ ਵਿੱਚ ਹੈ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ?

[tw]https://twitter.com/MoHFW_INDIA/status/1469165624454639616[/tw]

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 94,943 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲੱਖ 74 ਹਜ਼ਾਰ 735 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨੀਂ 7678 ਲੋਕ ਠੀਕ ਹੋਏਜਿਸ ਤੋਂ ਬਾਅਦ ਹੁਣ ਤਕ ਕਰੋੜ 41 ਲੱਖ ਹਜ਼ਾਰ 66 ਲੋਕ ਲਾਗ ਤੋਂ ਠੀਕ ਹੋ ਚੁੱਕੇ ਹਨ।

ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 131 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ ਤਕ 74 ਲੱਖ 57 ਹਜ਼ਾਰ 970 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 131 ਕਰੋੜ 18 ਲੱਖ 87 ਹਜ਼ਾਰ 257 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

13:36 PM (IST)  •  10 Dec 2021

ਰਾਜਪੁਰਾ ਤੋਂ ਨੀਨਾ ਮਿੱਤਲ

ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ, ਗਿੱਲ (ਐਸਸੀ) ਤੋਂ ਜੀਵਨ ਸਿੰਘ ਸੰਗੋਵਾਲ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੋਂ ਗੁਰਲਾਲ ਘਨੌਰ, ਭਦੌੜ (ਐਸਸੀ) ਤੋਂ ਲਾਭ ਸਿੰਘ ਉਗੋਵਾਲ ਤੇ ਭੋਆ (ਐਸਸੀ) ਤੋਂ ਲਾਲਚੰਦ ਕਟਾਰੂਚੱਕ ਤੇ ਜੰਡਿਆਲਾ (ਐਸਸੀ) ਤੋਂ ਹਰਭਜਨ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ।

13:36 PM (IST)  •  10 Dec 2021

ਸ੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ‘ਕਾਕਾ’ ਬਰਾੜ

ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਪਾਇਲ (ਐਸਸੀ) ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਜ਼ੀਰਾ ਤੋਂ ਨਰੇਸ਼ ਕਟਾਰੀਆ, ਸ੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ‘ਕਾਕਾ’ ਬਰਾੜ, ਫਰੀਦਕੋਟ ਤੋਂ ਗੁਰਦਿੱਤ ਸਿੰਘ ਸ਼ੇਖਾਂ, ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ ਚੋਣ ਲੜੇ ਹਨ। 

13:36 PM (IST)  •  10 Dec 2021

ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ

ਕਾਦੀਆਂ ਵਿਧਾਨ ਸਭਾ ਸੀਟ ਤੋਂ ਜਗਰੂਪ ਸਿੰਘ ਸ਼ੇਖਵਾਂ, ਬਟਾਲਾ ਤੋਂ ਸ਼ੈਰੀ ਕਲਸੀ, ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਕਰਤਾਰਪੁਰ (ਐਸਸੀ) ਡੀਸੀਪੀ ਬਲਕਾਰ ਸਿੰਘ, ਸ਼ਾਮਚੁਰਾਸੀ ਤੋਂ ਡਾ. ਰਣਜੋਤ ਸਿੰਘ, ਨਵਾਂ ਸ਼ਹਿਰ ਤੋਂ ਲਲਿਤ ਮੋਹਨ ‘ਬੱਲੂ’ ਪਾਠਕ, ਖਰੜ ਤੋਂ ਅਨਮੋਲ ਗਗਨ ਮਾਨ ਤੇ ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ‘ਭੋਲਾ’ ਗਰੇਵਾਲ ਸ਼ਾਮਲ ਹਨ।

13:35 PM (IST)  •  10 Dec 2021

ਦੂਜੀ ਸੂਚੀ ਵਿੱਚ 30 ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਵਿੱਚ 30 ਉਮੀਦਵਾਰ ਐਲਾਨੇ ਹਨ। ਇਸ ਤੋਂ ਪਹਿਲਾਂ ਪਾਰਟੀ ਨੇ 10 ਉਮੀਦਵਾਰ ਐਲਾਨੇ ਸੀ। ਜਾਰੀ ਲਿਸਟ ਮੁਤਾਬਕ ਪਠਾਨਕੋਟ ਵਿਧਾਨ ਸਭਾ ਸੀਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ (ਐਸਸੀ) ਤੋਂ ਸ਼ਮਸ਼ੇਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

11:24 AM (IST)  •  10 Dec 2021

ਦੇਸ਼ 'ਚ ਹੁਣ ਤਕ 23 ਲੋਕ ਓਮੀਕ੍ਰੋਨ ਨਾਲ ਸੰਕਰਮਿਤ

ਦੇਸ਼ 'ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆਏ ਹਨ ਤੇ ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮਹਾਰਾਸ਼ਟਰ 'ਚ ਓਮੀਕ੍ਰੋਨ ਦੇ ਸਭ ਤੋਂ ਵੱਧ 10 ਮਾਮਲੇ ਹਨ। ਇਸ ਤੋਂ ਬਾਅਦ ਰਾਜਸਥਾਨ 'ਚ 9 ਕੇਸ ਹਨ। ਸੂਤਰਾਂ ਅਨੁਸਾਰ 100 ਤੋਂ ਵੱਧ ਦੇਸ਼ ਅਜਿਹੇ ਹਨ ਜੋ ਵਿਦੇਸ਼ੀ ਯਾਤਰਾ ਲਈ ਭਾਰਤ ਸਰਕਾਰ ਦੁਆਰਾ ਜਾਰੀ ਵੈਕਸੀਨ ਸਰਟੀਫ਼ਿਕੇਟ ਸਵੀਕਾਰ ਕਰ ਰਹੇ ਹਨ। ਵਿਸ਼ਵ ਪੱਧਰ 'ਤੇ ਓਮੀਕ੍ਰੋਨ ਵੇਰੀਐਂਟ ਦੇ 2,303 ਮਾਮਲੇ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget