ਪੜਚੋਲ ਕਰੋ

Breaking News LIVE: ਅੱਜ ਗੁਰੂ ਨਗਰੀ ਪਹੁੰਚਣਗੇ ਕਿਸਾਨਾਂ ਦੇ ਜਥੇ, ਥਾਂ-ਥਾਂ ਹੋ ਰਿਹਾ ਗਰਮਜੋਸ਼ੀ ਨਾਲ ਸਵਾਗਤ

Punjab Breaking News, 13 December 2021 LIVE Updates: ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ।

LIVE

Key Events
Breaking News LIVE: ਅੱਜ ਗੁਰੂ ਨਗਰੀ ਪਹੁੰਚਣਗੇ ਕਿਸਾਨਾਂ ਦੇ ਜਥੇ, ਥਾਂ-ਥਾਂ ਹੋ ਰਿਹਾ ਗਰਮਜੋਸ਼ੀ ਨਾਲ ਸਵਾਗਤ

Background

Punjab Breaking News, 13 December 2021 LIVE Updates: ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜਥਾ ਬੀਤੀ ਸ਼ਾਮ ਜਲੰਧਰ ਪਹੁੰਚਿਆ ਅਤੇ ਕਰਤਾਰਪੁਰ ਵਿਚ ਰਾਤ ਕੱਟੀ। ਗੋਲਡਨ ਗੇਟ ਵਿਖੇ ਜਥੇ ਦਾ ਸਵਾਗਤ ਕੀਤਾ ਜਾਵੇਗਾ। ਸਾਰੇ ਜੱਥੇ 15 ਦਸੰਬਰ ਤਕ ਅੰਮ੍ਰਿਤਸਰ ਪਹੁੰਚ ਜਾਣਗੇ।

ਇਸ ਤੋਂ ਬਾਅਦ ਸਾਰੇ ਕਿਸਾਨ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਉਨ੍ਹਾਂ ਦਾ ਵਾਗਤ ਕੀਤਾ ਜਾਵੇਗਾ।

ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ ਜੋ ਸਿੱਧਾ ਦਰਬਾਰ ਸਾਹਿਬ ਪਹੁੰਚਣਾ ਹੈ। ਕਿਸਾਨਾਂ ਦੀ ਕਾਮਯਾਬੀ ਲਈ ਸ਼ਨੀਵਾਰ ਤੋਂ ਸ਼ੁਰੂ ਹੋਏ ਪਾਠਾਂ ਦੇ ਭੋਗ ਵੀ ਪਾਏ ਜਾਣਗੇ। ਕਿਸਾਨਾਂ ਦੀ ਜਿੱਤ 'ਤੇ ਅਰਦਾਸ ਕੀਤੀ ਜਾਵੇਗੀ ਜਿਸ 'ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ ਲੰਗਰ ਹਾਲ ਵਿਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਵੀਰ ਸਿੰਘ ਰਾਜੇਵਾਲ ਜੋ ਕਿ ਤਿੰਨ ਕਾਲੇ ਕਿਸਾਨ ਕਾਨੂੰਨਾਂ ਦੀ ਲੜਾਈ ਜਿੱਤ ਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਬਾਹਰ ਆਏ ਸਨ, ਦਾ ਸੋਮਵਾਰ ਨੂੰ ਜਲੰਧਰ ਪੰਜਾਬ 'ਚ ਨਿੱਘਾ ਸਵਾਗਤ ਕੀਤਾ ਜਾਵੇਗਾ। ਦੋਵਾਂ ਦੇ ਸਵਾਗਤ ਲਈ ਕਿਸਾਨਾਂ ਨੇ ਪੁਖਤਾ ਪ੍ਰਬੰਧ ਕੀਤੇ ਹਨ। ਦੋਵਾਂ ਆਗੂਆਂ ਦੇ ਸਵਾਗਤ ਦੀ ਪ੍ਰਕਿਰਿਆ ਜਲੰਧਰ ਦੀ ਹੱਦ ਫਿਲੌਰ ਤੋਂ ਸ਼ੁਰੂ ਹੋਵੇਗੀ।

ਬਲਵੀਰ ਸਿੰਘ ਰਾਜੇਵਾਲ ਦਾ ਜਥਾ ਲਾਡੋਵਾਲ ਵਿਖੇ ਰੁਕਿਆ ਸੀ ਅਤੇ ਸਵੇਰੇ 8.30 ਵਜੇ ਦੇ ਕਰੀਬ ਰਵਾਨਾ ਹੋਇਆ ਸੀ। ਇਸ ਤੋਂ ਬਾਅਦ ਇਹ ਜਥਾ ਕਰਤਾਰਪੁਰ ਵਿਖੇ ਰੁਕੇਗਾ। ਜਿਵੇਂ ਹੀ ਉਹ ਲਾਡੋਵਾਲ ਵਿਚ ਸਤਲੁਜ ਉੱਤੇ ਬਣੇ ਪੁਲ ਨੂੰ ਪਾਰ ਕਰਨਗੇ ਤਾਂ ਉਨ੍ਹਾਂ ਦੇ ਜਥੇ ਦਾ ਫੁੱਲਾਂ ਅਤੇ ਮਠਿਆਈਆਂ ਨਾਲ ਸਵਾਗਤ ਕੀਤਾ ਜਾਵੇਗਾ। ਫਿਲੌਰ ਗੋਰਾਇਣ, ਫਗਵਾੜਾ, ਪਰਾਗਪੁਰ ਅਤੇ ਉਸ ਤੋਂ ਬਾਅਦ ਜਲੰਧਰ ਵਿਚ ਵੀ ਕਿਸਾਨਾਂ ਨੇ ਆਪਣੇ ਆਗੂਆਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ।

11:49 AM (IST)  •  13 Dec 2021

ਫੁੱਲਾਂ ਤੇ ਮਠਿਆਈਆਂ ਨਾਲ ਸਵਾਗਤ ਕੀਤਾ ਜਾਵੇਗਾ

ਬਲਵੀਰ ਸਿੰਘ ਰਾਜੇਵਾਲ ਦਾ ਜਥਾ ਲਾਡੋਵਾਲ ਵਿਖੇ ਰੁਕਿਆ ਸੀ ਤੇ ਸਵੇਰੇ 8.30 ਵਜੇ ਦੇ ਕਰੀਬ ਰਵਾਨਾ ਹੋਇਆ ਸੀ। ਇਸ ਤੋਂ ਬਾਅਦ ਇਹ ਜਥਾ ਕਰਤਾਰਪੁਰ ਵਿਖੇ ਰੁਕੇਗਾ। ਜਿਵੇਂ ਹੀ ਉਹ ਲਾਡੋਵਾਲ ਵਿਚ ਸਤਲੁਜ ਉੱਤੇ ਬਣੇ ਪੁਲ ਨੂੰ ਪਾਰ ਕਰਨਗੇ ਤਾਂ ਉਨ੍ਹਾਂ ਦੇ ਜਥੇ ਦਾ ਫੁੱਲਾਂ ਤੇ ਮਠਿਆਈਆਂ ਨਾਲ ਸਵਾਗਤ ਕੀਤਾ ਜਾਵੇਗਾ। ਫਿਲੌਰ ਗੋਰਾਇਣਫਗਵਾੜਾਪਰਾਗਪੁਰ ਤੇ ਉਸ ਤੋਂ ਬਾਅਦ ਜਲੰਧਰ ਵਿਚ ਵੀ ਕਿਸਾਨਾਂ ਨੇ ਆਪਣੇ ਆਗੂਆਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ।

11:48 AM (IST)  •  13 Dec 2021

ਰਾਕੇਸ਼ ਟਿਕੈਤ ਤੇ ਬਲਵੀਰ ਸਿੰਘ ਰਾਜੇਵਾਲ ਦਾ ਹੋਏਗਾ ਸਵਾਗਤ

ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਵੀਰ ਸਿੰਘ ਰਾਜੇਵਾਲ ਜੋ ਕਿ ਤਿੰਨ ਕਾਲੇ ਕਿਸਾਨ ਕਾਨੂੰਨਾਂ ਦੀ ਲੜਾਈ ਜਿੱਤ ਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਬਾਹਰ ਆਏ ਸਨਦਾ ਸੋਮਵਾਰ ਨੂੰ ਜਲੰਧਰ ਪੰਜਾਬ 'ਚ ਨਿੱਘਾ ਸਵਾਗਤ ਕੀਤਾ ਜਾਵੇਗਾ। ਦੋਵਾਂ ਦੇ ਸਵਾਗਤ ਲਈ ਕਿਸਾਨਾਂ ਨੇ ਪੁਖਤਾ ਪ੍ਰਬੰਧ ਕੀਤੇ ਹਨ। ਦੋਵਾਂ ਆਗੂਆਂ ਦੇ ਸਵਾਗਤ ਦੀ ਪ੍ਰਕਿਰਿਆ ਜਲੰਧਰ ਦੀ ਹੱਦ ਫਿਲੌਰ ਤੋਂ ਸ਼ੁਰੂ ਹੋਵੇਗੀ।

11:40 AM (IST)  •  13 Dec 2021

ਪਾਠਾਂ ਦੇ ਭੋਗ ਵੀ ਪਾਏ ਜਾਣਗੇ

ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ ਜੋ ਸਿੱਧਾ ਦਰਬਾਰ ਸਾਹਿਬ ਪਹੁੰਚਣਾ ਹੈ। ਕਿਸਾਨਾਂ ਦੀ ਕਾਮਯਾਬੀ ਲਈ ਸ਼ਨੀਵਾਰ ਤੋਂ ਸ਼ੁਰੂ ਹੋਏ ਪਾਠਾਂ ਦੇ ਭੋਗ ਵੀ ਪਾਏ ਜਾਣਗੇ। ਕਿਸਾਨਾਂ ਦੀ ਜਿੱਤ 'ਤੇ ਅਰਦਾਸ ਕੀਤੀ ਜਾਵੇਗੀ ਜਿਸ 'ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ ਲੰਗਰ ਹਾਲ ਵਿਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

11:39 AM (IST)  •  13 Dec 2021

ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ

ਇਸ ਤੋਂ ਬਾਅਦ ਸਾਰੇ ਕਿਸਾਨ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਉਨ੍ਹਾਂ ਦਾ ਵਾਗਤ ਕੀਤਾ ਜਾਵੇਗਾ।

11:39 AM (IST)  •  13 Dec 2021

ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਅੰਮ੍ਰਿਤਸਰ ਪਹੁੰਚਿਆ

ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜਥਾ ਬੀਤੀ ਸ਼ਾਮ ਜਲੰਧਰ ਪਹੁੰਚਿਆ ਅਤੇ ਕਰਤਾਰਪੁਰ ਵਿਚ ਰਾਤ ਕੱਟੀ। ਗੋਲਡਨ ਗੇਟ ਵਿਖੇ ਜਥੇ ਦਾ ਸਵਾਗਤ ਕੀਤਾ ਜਾਵੇਗਾ। ਸਾਰੇ ਜੱਥੇ 15 ਦਸੰਬਰ ਤਕ ਅੰਮ੍ਰਿਤਸਰ ਪਹੁੰਚ ਜਾਣਗੇ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget