ਪੜਚੋਲ ਕਰੋ

Breaking News LIVE: ਦੇਸ਼ 'ਚ ਕੋਰੋਨਾ ਦਾ ਕਹਿਰ, ਵੈਕਸੀਨੇਸ਼ਨ 'ਚ ਆਏਗੀ ਤੇਜ਼ੀ

Punjab Breaking News, 26 December 2021 LIVE Updates: ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 76 ਹਜ਼ਾਰ 766 ਹੋ ਗਈ ਹੈ।

LIVE

Key Events
Breaking News LIVE: ਦੇਸ਼ 'ਚ ਕੋਰੋਨਾ ਦਾ ਕਹਿਰ, ਵੈਕਸੀਨੇਸ਼ਨ 'ਚ ਆਏਗੀ ਤੇਜ਼ੀ

Background

Punjab Breaking News, 26 December 2021 LIVE Updates: ਦੇਸ਼ 'ਚ ਕੋਰੋਨਾ ਇਨਫੈਕਸ਼ਨ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਓਮੀਕ੍ਰੋਨ ਦੀ ਚੇਤਾਵਨੀ ਦੇ ਵਿਚਾਲੇ ਕੋਰੋਨਾ ਕੇਸ ਵਧ ਰਹੇ ਹਨ। ਹਾਲਾਂਕਿ, ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਕੋਰੋਨਾ ਦੇ ਨਵੇਂ ਕੇਸਾਂ ਵਿੱਚ ਮਾਮੂਲੀ ਕਮੀ ਆਈ ਹੈ। ਅੱਜ ਕੋਰੋਨਾ ਦੇ 6 ਹਜ਼ਾਰ 987 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 162 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 76 ਹਜ਼ਾਰ 766 ਹੋ ਗਈ ਹੈ। ਉੱਥੇ ਹੀ, ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3 ਕਰੋੜ 42 ਲੱਖ 30 ਹਜ਼ਾਰ 354 ਹੋ ਗਈ ਹੈ। ਇਸ ਮਹਾਮਾਰੀ ਕਾਰਨ ਦੇਸ਼ ਵਿੱਚ ਹੁਣ ਤੱਕ 4 ਲੱਖ 79 ਹਜ਼ਾਰ 682 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਸਰਕਾਰ ਵੱਲੋਂ ਟੀਕਾਕਰਨ ਦਾ ਕੰਮ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਹੁਣ ਤੱਕ 141 ਕਰੋੜ 30 ਲੱਖ ਵੈਕਸੀਨ ਡੋਜ਼ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ।

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੀ ਲਾਗ ਦੇ 203 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇੱਥੇ ਮਰੀਜ਼ਾਂ ਦੀ ਗਿਣਤੀ 5,72,050 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨਫੈਕਸ਼ਨ ਤੇ ਮੌਤ ਦੇ ਇਹ ਨਵੇਂ ਮਾਮਲੇ ਸ਼ਨੀਵਾਰ ਨੂੰ ਸਾਹਮਣੇ ਆਏ। ਵਾਇਰਸ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11,605 ਹੋ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਠਾਣੇ 'ਚ ਮੌਤ ਦਰ 2.03 ਫੀਸਦੀ ਹੈ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਗੁਆਂਢੀ ਪਾਲਘਰ ਜ਼ਿਲ੍ਹੇ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 1,39,139 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 3,309 ਹੈ।

15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੈਕਸੀਨ ਲਗਾਈ ਜਾਵੇਗੀ
ਦੇਸ਼ 'ਚ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਕਰੀਬ 8 ਕਰੋੜ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ 10 ਜਨਵਰੀ ਤੋਂ ਸਿਹਤ ਕਰਮਚਾਰੀਆਂ ਸਮੇਤ ਲਗਪਗ 3 ਕਰੋੜ ਫ਼ਰੰਟ ਲਾਈਨ ਵਰਕਰਾਂ ਨੂੰ 'Precaution Dose' (ਕੋਰੋਨਾ ਨਾਲ ਸੰਕਰਮਿਤ ਹੋਣ ਦੀ ਸੰਭਾਵਨਾ ਵਾਲੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਬੂਸਟਰ ਡੋਜ਼) ਦਿੱਤੀ ਜਾਵੇਗੀ।

11:43 AM (IST)  •  26 Dec 2021

'Precaution Dose' ਦਾ ਆਪਸ਼ਨ ਦਿੱਤਾ ਜਾਵੇਗਾ

ਪ੍ਰਧਾਨ ਮੰਤਰੀ ਨੇ ਕਿਹਾ ਕਿ 60+ ਉਮਰ ਵਾਲੇ ਕੋ-ਮੋਰਬੀਡਿਟੀ (ਗੰਭੀਰ ਬਿਮਾਰੀ ਤੋਂ ਪੀੜ੍ਹਤ) ਵਾਲੇ ਨਾਗਰਿਕਾਂ ਨੂੰ ਉਨ੍ਹਾਂ ਦੇ ਡਾਕਟਰ ਦੀ ਸਲਾਹ 'ਤੇ 'Precaution Dose' ਦਾ ਆਪਸ਼ਨ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ ਵੀ 10 ਜਨਵਰੀ ਤੋਂ ਹੋ ਜਾਵੇਗੀ। 

11:43 AM (IST)  •  26 Dec 2021

ਕੋਰੋਨਾ ਵੈਕਸੀਨ ਲਗਾਈ ਜਾਵੇਗੀ

ਦੇਸ਼ 'ਚ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਕਰੀਬ 8 ਕਰੋੜ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ 10 ਜਨਵਰੀ ਤੋਂ ਸਿਹਤ ਕਰਮਚਾਰੀਆਂ ਸਮੇਤ ਲਗਪਗ 3 ਕਰੋੜ ਫ਼ਰੰਟ ਲਾਈਨ ਵਰਕਰਾਂ ਨੂੰ 'Precaution Dose' (ਕੋਰੋਨਾ ਨਾਲ ਸੰਕਰਮਿਤ ਹੋਣ ਦੀ ਸੰਭਾਵਨਾ ਵਾਲੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਬੂਸਟਰ ਡੋਜ਼) ਦਿੱਤੀ ਜਾਵੇਗੀ।

11:42 AM (IST)  •  26 Dec 2021

ਮਹਾਰਾਸ਼ਟਰ ਵਿੱਚ ਵਿਗੜੇ ਹਾਲਾਤ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੀ ਲਾਗ ਦੇ 203 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇੱਥੇ ਮਰੀਜ਼ਾਂ ਦੀ ਗਿਣਤੀ 5,72,050 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨਫੈਕਸ਼ਨ ਤੇ ਮੌਤ ਦੇ ਇਹ ਨਵੇਂ ਮਾਮਲੇ ਸ਼ਨੀਵਾਰ ਨੂੰ ਸਾਹਮਣੇ ਆਏ। ਵਾਇਰਸ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11,605 ਹੋ ਗਈ ਹੈ।

11:42 AM (IST)  •  26 Dec 2021

ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 76 ਹਜ਼ਾਰ 766 ਹੋਈ

ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 76 ਹਜ਼ਾਰ 766 ਹੋ ਗਈ ਹੈ। ਉੱਥੇ ਹੀ, ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3 ਕਰੋੜ 42 ਲੱਖ 30 ਹਜ਼ਾਰ 354 ਹੋ ਗਈ ਹੈ। ਇਸ ਮਹਾਮਾਰੀ ਕਾਰਨ ਦੇਸ਼ ਵਿੱਚ ਹੁਣ ਤੱਕ 4 ਲੱਖ 79 ਹਜ਼ਾਰ 682 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਸਰਕਾਰ ਵੱਲੋਂ ਟੀਕਾਕਰਨ ਦਾ ਕੰਮ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਹੁਣ ਤੱਕ 141 ਕਰੋੜ 30 ਲੱਖ ਵੈਕਸੀਨ ਡੋਜ਼ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ।

11:41 AM (IST)  •  26 Dec 2021

ਦੇਸ਼ 'ਚ ਕੋਰੋਨਾ ਦਾ ਕਹਿਰ

ਦੇਸ਼ 'ਚ ਕੋਰੋਨਾ ਇਨਫੈਕਸ਼ਨ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਓਮੀਕ੍ਰੋਨ ਦੀ ਚੇਤਾਵਨੀ ਦੇ ਵਿਚਾਲੇ ਕੋਰੋਨਾ ਕੇਸ ਵਧ ਰਹੇ ਹਨ। ਹਾਲਾਂਕਿ, ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਕੋਰੋਨਾ ਦੇ ਨਵੇਂ ਕੇਸਾਂ ਵਿੱਚ ਮਾਮੂਲੀ ਕਮੀ ਆਈ ਹੈ। ਅੱਜ ਕੋਰੋਨਾ ਦੇ 6 ਹਜ਼ਾਰ 987 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 162 ਲੋਕਾਂ ਦੀ ਮੌਤ ਹੋ ਗਈ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget