ਮੁਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਸੋਮਵਾਰ ਸਵੇਰੇ 10 ਵਜੇ ਮੁਹਾਲੀ ਦੇ ਮਟੌਰ ਥਾਣੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਐਸਆਈਟੀ ਵੱਲੋਂ ਸੁਮੇਧ ਸੈਣੀ ਨੂੰ ਨੋਟਿਸ ਭੇਜਿਆ ਗਿਆ ਸੀ ਤੇ ਉਨ੍ਹਾਂ ਨੂੰ 26 ਅਕਤੂਬਰ ਨੂੰ ਮਟੌਰ ਥਾਣੇ 'ਚ ਪੇਸ਼ ਹੋਣ ਲਈ ਕਿਹਾ ਸੀ।
PUBG ਦੀ ਥਾਂ FAU-G ਧਮਾਕਾ! ਗਲਵਾਨ ਘਾਟੀ 'ਚ ਭਾਰਤ ਤੇ ਚੀਨੀ ਫੌਜੀਆਂ ਵਿਚਾਲੇ ਖੂਨੀ ਜੰਗ
ਸੈਣੀ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ’ਤੇ ਸੁਣਵਾਈ 27 ਅਕਤੂਬਰ ਨੂੰ ਹੋਣੀ ਹੈ। 28 ਸਤੰਬਰ ਨੂੰ ਸੈਣੀ 1991 'ਚ ਬਲਵੰਤ ਸਿੰਘ ਮੁਲਤਾਨੀ ਦੇ ਕਥਿਤ ਲਾਪਤਾ ਹੋਣ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬ ਪੁਲਿਸ ਐਸਆਈਟੀ ਸਾਹਮਣੇ ਪੇਸ਼ ਹੋਏ ਸੀ।
ਹੈਮਿਲਟਨ ਨੇ ਰਚਿਆ ਇਤਿਹਾਸ, ਤੋੜਿਆ ਮਾਈਕਲ ਸ਼ੂਮਾਕਰ ਦਾ ਸਭ ਤੋਂ ਵੱਡਾ ਰਿਕਾਰਡ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸਾਬਕਾ ਡੀਜੀਪੀ ਸੁਮੇਧ ਸੈਣੀ ਐਸਆਈਟੀ ਸਾਹਮਣੇ ਪੇਸ਼
ਏਬੀਪੀ ਸਾਂਝਾ
Updated at:
26 Oct 2020 03:19 PM (IST)
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਸੋਮਵਾਰ ਸਵੇਰੇ 10 ਵਜੇ ਮੁਹਾਲੀ ਦੇ ਮਟੌਰ ਥਾਣੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਐਸਆਈਟੀ ਵੱਲੋਂ ਸੁਮੇਧ ਸੈਣੀ ਨੂੰ ਨੋਟਿਸ ਭੇਜਿਆ ਗਿਆ ਸੀ ਤੇ ਉਨ੍ਹਾਂ ਨੂੰ 26 ਅਕਤੂਬਰ ਨੂੰ ਮਟੌਰ ਥਾਣੇ 'ਚ ਪੇਸ਼ ਹੋਣ ਲਈ ਕਿਹਾ ਸੀ।
- - - - - - - - - Advertisement - - - - - - - - -