ਪੜਚੋਲ ਕਰੋ

ਮੋਦੀ ਦੇ ਵੱਡੇ ਐਲਾਨ ਤੋਂ ਵੀ ਨਹੀਂ ਖੁਸ਼ ਪੰਜਾਬ ਦੇ ਕਿਸਾਨ, ਦਿੱਤੀ ਚੇਤਾਵਨੀ

ਅੰਮ੍ਰਿਤਸਰ ਦੇ ਦਿਹਾਤੀ ਖੇਤਰ ਚੱਬਾ 'ਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਕੇਂਦਰੀ ਮੰਤਰੀਆਂ ਦੇ ਪੁਤਲੇ ਫੂਕੇ ਗਏ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਇਹ ਹੀ ਦਿਨ 9 ਅਗਸਤ 1942 'ਚ 'ਅੰਗਰੇਜ਼ੋ ਭਾਰਤ ਛੋੜੋ' ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ।

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਹੀ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 'ਪ੍ਰਧਾਨ ਮੰਤਰੀ-ਕਿਸਾਨ ਯੋਜਨਾ' ਤਹਿਤ 8.5 ਕਰੋੜ ਕਿਸਾਨਾਂ ਨੂੰ 17,000 ਕਰੋੜ ਰੁਪਏ ਦੀ ਛੇਵੀਂ ਕਿਸ਼ਤ ਵੀ ਜਾਰੀ ਕੀਤੀ ਪਰ ਇਨ੍ਹਾਂ ਸਭ ਚੀਜ਼ਾਂ ਦੇ ਬਾਵਜੂਦ ਕਿਸਾਨਾਂ 'ਚ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਰੋਸ ਬਰਕਰਾਰ ਹੈ। ਅੰਮ੍ਰਿਤਸਰ ਦੇ ਦਿਹਾਤੀ ਖੇਤਰ ਚੱਬਾ 'ਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਕੇਂਦਰੀ ਮੰਤਰੀਆਂ ਦੇ ਪੁਤਲੇ ਫੂਕੇ ਗਏ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਇਹ ਹੀ ਦਿਨ 9 ਅਗਸਤ 1942 'ਚ 'ਅੰਗਰੇਜ਼ੋ ਭਾਰਤ ਛੋੜੋ' ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ। ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਹੀਂ ਆਈ ਨੈਗੇਟਿਵ, ਮਨੋਜ ਤਿਵਾੜੀ ਨੂੰ ਲੱਗਾ ਭੁਲੇਖਾ! ਇਸ ਲਈ ਅੱਜ ਉਨ੍ਹਾਂ ਵੱਲੋਂ ਕਾਰਪੋਰੇਟ ਕੰਨਿਆਂ ਨੂੰ ਬਾਹਰ ਕੱਢਣ ਤੇ ਕਿਸਾਨ ਵਿਰੋਧੀ ਆਰਡੀਨੈਂਸ ਰੱਦ ਕਰਨ ਲਈ ਇਹ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣਾ ਰੇਲਵੇ ਤੇ ਬਿਜਲੀ ਬੋਰਡਾਂ ਦੇ ਨਿਜੀਕਰਨ ਕਰਨ ਦਾ ਫੈਸਲਾ ਵਾਪਿਸ ਲਵੇ। ਉਨ੍ਹਾਂ ਨਾਲ ਹੀ ਚੇਤਾਵਨੀ ਦਿੱਤੀ ਕਿ 7 ਸਤੰਬਰ ਨੂੰ ਉਹ ਪੰਜਾਬ ਭਰ 'ਚ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨਗੇ। ਮੋਦੀ ਨੇ 8.5 ਕਰੋੜ ਕਿਸਾਨਾਂ ਲਈ ਜਾਰੀ ਕੀਤਾ 17 ਹਜ਼ਾਰ ਕਰੋੜ, ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਵੀ ਲਾਂਚ ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਵੀ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਿਸਾਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ। ਜੋ ਅੱਜ ਤੱਕ ਵੀ ਪੂਰਾ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget