ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਗੱਡੀਆਂ ਦੀ ਰਜਿਸਟਰੇਸ਼ਨ 'ਤੇ ਪ੍ਰੋਸੈਸ ਫੀਸ ਲਾਉਣ ਦਾ ਫੈਸਲਾ

ਜਾਬ ਕੈਬਨਿਟ ਨੇ ਗੁਆਂਢੀ ਸੂਬਿਆਂ ਦੀ ਤਰਜ਼ 'ਤੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੀਆਂ ਵੱਖ ਵੱਖ ਕਿਸਮਾਂ, ਸੀਐਨਜੀ ਜਾਂ ਐਲਪੀਜੀ ਕਿੱਟਾਂ ਦੀ ਪ੍ਰਵਾਨਗੀ ਤੇ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪ੍ਰੋਸੈੱਸ ਫੀਸ ਲਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਗੁਆਂਢੀ ਸੂਬਿਆਂ ਦੀ ਤਰਜ਼ 'ਤੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੀਆਂ ਵੱਖ ਵੱਖ ਕਿਸਮਾਂ, ਸੀਐਨਜੀ ਜਾਂ ਐਲਪੀਜੀ ਕਿੱਟਾਂ ਦੀ ਪ੍ਰਵਾਨਗੀ ਤੇ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪ੍ਰੋਸੈੱਸ ਫੀਸ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਵਰਚੁਅਲ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਨੇ ਹਰਿਆਣਾ ਦੀ ਤਰਜ਼ ਉੱਤੇ ਪੰਜਾਬ ਮੋਟਰ ਵਾਹਨ ਨਿਯਮ, 1989 ਦੀ ਧਾਰਾ 130 ਨਾਲ ਧਾਰਾ 130-ਓ ਜੋੜਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਹੁਣ ਮੋਟਰ ਵਾਹਨ ਬਣਾਉਣ ਵਾਲੀਆਂ ਕੰਪਨੀਆਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਪੰਜਾਬ ਵਿੱਚ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਵੱਖ ਵੱਖ ਰੂਪਾਂ ਜਾਂ ਐਲਪੀਜੀ ਜਾਂ ਸੀਐਨਜੀ ਕਿੱਟ ਜਾਂ ਇਲੈਕਟ੍ਰਿਕ ਵਾਹਨਾਂ ਦੀ ਰਜਿਸਟਰੇਸ਼ਨ ਲਈ ਪ੍ਰਵਾਨਗੀ ਦੇਣ ਵਾਸਤੇ ਪ੍ਰੋਸੈਸਿੰਗ ਫੀਸ ਵਜੋਂ 5 ਹਜ਼ਾਰ ਰੁਪਏ ਫੀਸ ਲਈ ਜਾਵੇਗੀ।
ਕੈਬਨਿਟ ਨੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਹੋਰ ਰੂਪਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਦਾ ਅਧਿਕਾਰ ਟਰਾਂਸਪੋਰਟ ਵਿਭਾਗ ਦੇ ਗੈਰ-ਕਮਰਸ਼ੀਅਲ ਵਿੰਗ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰਵਾਨਗੀ ਲਈ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਕੇਂਦਰੀ ਮੋਟਰ ਵਾਹਨ ਨਿਯਮ, 1989 ਦੀ ਧਾਰਾ 126 ਅਧੀਨ ਰਜਿਸਟਰਡ ਅਧਿਕਾਰਤ ਟੈਸਟਿੰਗ ਏਜੰਸੀਆਂ ਵੱਲੋਂ ਜਾਰੀ ਪ੍ਰਵਾਨਗੀ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ।
ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਲਈ ਮੋਟਰ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਕੋਈ ਪ੍ਰੋਸੈਸਿੰਗ ਫੀਸ ਨਹੀਂ ਲਈ ਜਾਂਦੀ ਜਦੋਂਕਿ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ  ਵਿੱਚ ਕੰਪਨੀਆਂ ਤੇ ਉਨ੍ਹਾਂ ਦੇ ਡੀਲਰਾਂ ਨੂੰ ਇਹ ਫੀਸ ਦੇਣੀ ਪੈਂਦੀ ਹੈ।

ਟਾਪ ਹੈਡਲਾਈਨ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget