ਪੜਚੋਲ ਕਰੋ

ਪੰਜਾਬ ਸਰਕਾਰ ਦੇ ਖਿਡਾਰੀਆਂ ਨੂੰ ਖੁੱਲ੍ਹੇ ਗੱਫ਼ੇ, 3 ਖਿਡਾਰੀਆਂ ਨੂੰ 1.5 ਕਰੋੜ ਰੁਪਏ

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ 'ਤੇ ਪੈਰਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।

ਚੰਡੀਗੜ੍ਹ: ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਨੇ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ 'ਤੇ ਪੈਰਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ। ਰਾਣਾ ਸੋਢੀ ਨੇ ਜਕਾਰਤਾ ਤਿੰਨ ਖਿਡਾਰੀਆਂ ਨੂੰ 50-50 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ, ਬੁਨਿਆਦੀ ਢਾਂਚਾ ਤੇ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਸਣੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। (ਇੰਡੋਨੇਸ਼ੀਆ) ਵਿੱਚ 6 ਤੋਂ 13 ਅਕਤੂਬਰ, 2018 ਦੌਰਾਨ ਹੋਈਆਂ ਤੀਜੀਆਂ ਪੈਰਾ ਏਸ਼ੀਅਨ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਪਾਵਰ ਲਿਫਟਰ ਪਰਮਜੀਤ ਕੁਮਾਰ (ਜਲੰਧਰ), ਸ਼ਾਟ-ਪੁੱਟਰ ਮੁਹੰਮਦ ਯਾਸੀਰ (ਸੰਗਰੂਰ) ਤੇ ਬੈਡਮਿੰਟਨ ਖਿਡਾਰੀ ਰਾਜ ਕੁਮਾਰ (ਪਟਿਆਲਾ) ਨੂੰ ਸੋਢੀ ਵਲੋਂ ਸਨਮਾਨਿਤ ਕੀਤਾ ਗਿਆ। ਰਾਣਾ ਸੋਢੀ ਨੇ ਦੱਸਿਆ ਕਿ ਤਮਗ਼ਾ ਜੇਤੂਆਂ ਨੂੰ ਨਗਦ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਡ ਵਿਭਾਗ ਨੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਨਗਦ ਪੁਰਸਕਾਰਾਂ ਲਈ ਪ੍ਰਾਪਤ ਅਰਜ਼ੀਆਂ ਦੀ ਪੜਤਾਲ ਕੀਤੀ ਤੇ 1101 ਤਮਗ਼ਾ ਜੇਤੂਆਂ ਦੀ ਸੂਚੀ ਬਣਾਈ ਹੈ। ਢੀਂਡਸਾ ਨੂੰ ਮਿਲਿਆ ਇੱਕ ਹੋਰ ਵੱਡੇ ਲੀਡਰ ਦਾ ਸਾਥ, ਅੱਜ ਪਾਰਟੀ 'ਚ ਕੀਤਾ ਸ਼ਾਮਲ ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਸਤੰਬਰ ਮਹੀਨੇ ਤੱਕ 4,85,46,100 ਰੁਪਏ ਦੀ ਪੁਰਸਕਾਰ ਰਾਸ਼ੀ ਨਾਲ ਸਨਮਾਨਿਤ ਕਰੇਗੀ। ਰਾਣਾ ਸੋਢੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਏਸ਼ੀਅਨ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂਆਂ ਲਈ ਨਗਦ ਪੁਰਸਕਾਰ ਕ੍ਰਮਵਾਰ 26 ਲੱਖ ਰੁਪਏ, 16 ਲੱਖ ਰੁਪਏ ਤੇ 11 ਲੱਖ ਰੁਪਏ ਦਿੱਤੇ ਜਾਂਦੇ ਸੀ, ਜਿਨ੍ਹਾਂ ਨੂੰ ਵਧਾ ਕੇ ਕ੍ਰਮਵਾਰ 1 ਕਰੋੜ, 75 ਲੱਖ ਰੁਪਏ ਤੇ 50 ਲੱਖ ਰੁਪਏ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਸ਼ਟਰਮੰਡਲ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂਆਂ ਨੂੰ ਨਗਦ ਪੁਰਸਕਾਰ 16 ਲੱਖ ਰੁਪਏ, 11 ਲੱਖ ਰੁਪਏ ਤੇ 6 ਲੱਖ ਰੁਪਏ ਸੀ, ਜਿਸ ਨੂੰ ਵਧਾ ਕੇ 75 ਲੱਖ, 50 ਲੱਖ ਤੇ 40 ਲੱਖ ਰੁਪਏ ਕਰ ਦਿੱਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Jagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget