ਪੜਚੋਲ ਕਰੋ

ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

  ਚੰਡੀਗੜ੍ਹ: ਰਮਜ਼ਾਨ ਮਹੀਨੇ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਖੁੱਲ੍ਹੀ ਆਵਾਜਾਈ 'ਤੇ ਪਾਬੰਦੀ ਲਗਾਈ ਹੈ। ਸਰਕਾਰ ਨੇ ਲੋਕਾਂ ਦੇ ਇਕੱਠ ‘ਤੇ ਵੀ ਰੋਕ ਲਗਾਈ ਹੋਈ ਹੈ। ਕੋਵਿਡ -19 ਮਹਾਮਾਰੀ ਕਾਰਨ ਪੈਦਾ ਹੋਏ ਇਸ ਸੰਕਟਕਾਲੀ ਸਮੇਂ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਮੌਕੇ ਵੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਲੋੜ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ, ਜਿਸ ਤਹਿਤ ਸਾਰੀਆਂ ਮਸਜਿਦਾਂ/ਦਰਗਾਹਾਂ ਤੇ ਹੋਰ ਧਾਰਮਿਕ ਸੰਸਥਾਵਾਂ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਇਕੱਠ ਕਰਕੇ ਨਮਾਜ਼ ਅਦਾ ਕਰਨ, ਜੁੰਮੇ ਦੀ ਨਮਾਜ਼ ਸਣੇ ਤਰਾਵੀ ਅਦਾ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪੋ ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਜਸ਼ਨਾਂ ਦਾ ਸਖ਼ਤੀ ਨਾਲ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮਸਜਿਦ ਦੇ ਅੰਦਰ ਜੂਸ, ਸ਼ਰਬਤ ਜਾਂ ਖਾਣ-ਪੀਣ ਦੀਆਂ ਹੋਰ ਚੀਜ਼ਾਂ ਜਾਂ ਘਰ-ਘਰ ਜਾ ਕੇ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਦੀ ਜਨਤਕ ਵੰਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ ਬੁਲਾਰੇ ਨੇ ਇਹ ਵੀ ਕਿਹਾ ਕਿ ਪਹਿਲਾਂ ਤੋਂ ਬਿਮਾਰ ਵਿਅਕਤੀਆਂ ਨੂੰ ਸਹੀ ਡਾਕਟਰੀ ਸਲਾਹ ਤੋਂ ਬਾਅਦ ਹੀ ਰੋਜ਼ਾ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਘਰ ‘ਚ ਹੀ ਰਹਿਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget