ਪੜਚੋਲ ਕਰੋ

ਅਡਾਨੀਆਂ-ਅੰਬਾਨੀਆਂ ਖਿਲਾਫ ਨਹੀਂ ਪੰਜਾਬ ਸਰਕਾਰ, ਕੈਪਟਨ ਵੱਲੋਂ ਅਮਰੀਕੀ ਕੰਪਨੀਆਂ ਨੂੰ ਸੱਦਾ

ਯੂਐਸਏ-ਪੰਜਾਬ ਇਨਵੈਸਟਰ ਮੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਾਰਪੋਰੇਟ ਸੈਕਟਰ ਦੇ ਵਿਰੁੱਧ ਨਹੀਂ, ਪਰ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਤੇ ਆੜ੍ਹਤੀਆਂ ਨਾਲ ਲੰਬੇ ਸਮੇਂ ਤੋਂ ਸਬੰਧ ਬਣਾਈ ਰੱਖਣ ਲਈ ਨਿਯਮਾਂ ਦੀ ਜ਼ਰੂਰਤ ਹੈ। ਇਹ ਰਾਜ ਦੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਰਕਾਰ ਕਾਰਪੋਰੇਟ ਸੈਕਟਰ ਦੇ ਵਿਰੁੱਧ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਹੈ। ਯੂਐਸਏ-ਪੰਜਾਬ ਇਨਵੈਸਟਰ ਮੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਾਰਪੋਰੇਟ ਸੈਕਟਰ ਦੇ ਵਿਰੁੱਧ ਨਹੀਂ, ਪਰ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਤੇ ਆੜ੍ਹਤੀਆਂ ਨਾਲ ਲੰਬੇ ਸਮੇਂ ਤੋਂ ਸਬੰਧ ਬਣਾਈ ਰੱਖਣ ਲਈ ਨਿਯਮਾਂ ਦੀ ਜ਼ਰੂਰਤ ਹੈ। ਇਹ ਰਾਜ ਦੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਖੁਰਾਕ ਸੁਰੱਖਿਆ ਬਣਾਈ ਰੱਖਣੀ ਪਏਗੀ, ਬੇਸ਼ੱਕ ਅੱਜ ਇਸ ਦੀ ਘੱਟ ਲੋੜ ਹੈ ਪਰ ਅਜਿਹਾ ਨਹੀਂ ਕਿ ਕੱਲ੍ਹ ਨੂੰ ਵੀ ਇਸ ਦੀ ਜ਼ਰੂਰਤ ਨਹੀਂ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰੀ ਕ੍ਰਾਂਤੀ ਦਾ ਮੋਹਰੀ ਰਿਹਾ ਹੈ ਤੇ ਅੱਜ ਲੋੜ ਇਸ ਗੱਲ ਦੀ ਹੈ ਕਿ ਖੇਤੀਬਾੜੀ ਨੂੰ ਵਧੇਰੇ ਵੈਲਿਊ ਦਿੱਤੀ ਜਾਵੇ ਤਾਂ ਜੋ ਇਹ ਵਿਦੇਸ਼ੀ ਬਾਜ਼ਾਰ ਵਿੱਚ ਚੰਗੀ ਤਰ੍ਹਾਂ ਵਿਕਾਸ ਕਰ ਸਕੇ। ਸੁਖਬੀਰ ਬਾਦਲ ਨੇ ਦੱਸੀ ਬੀਜੇਪੀ ਦੇ ਮਨ ਦੀ ਇੱਛਾ, ਕਿਹਾ ਕੈਪਟਨ ਨੂੰ ਵੀ ਮਿਲੇਗੀ ਸਜ਼ਾ, ਕਾਂਗਰਸ ਦਾ ਹੋਵੇਗਾ ਅੰਤ ਮੁੱਖ ਮੰਤਰੀ ਨੇ ਅਮਰੀਕੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਦੱਸਿਆ। ਨਵੇਂ ਚੁਣੇ ਗਏ ਯੂਐਸ ਰਾਸ਼ਟਰਪਤੀ ਜੋਅ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਅਮਰੀਕਾ ਦੀ ਜਿੱਤ 'ਤੇ ਵਧਾਈ ਦਿੰਦਿਆਂ, ਉਨ੍ਹਾਂ ਉਮੀਦ ਜਤਾਈ ਕਿ ਇਹ ਪੰਜਾਬ ਤੇ ਅਮਰੀਕਾ ਦਰਮਿਆਨ ਸਹਿਯੋਗ ਦਾ ਨਵਾਂ ਯੁੱਗ ਹੋਵੇਗਾ। ਹੁਣ ਬੀਜੇਪੀ ਨੇ ਖਿੱਚੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਤਿਆਰੀ, ਜਿੱਤ ਲਈ ਘੜੀ ਕਮਾਲ ਦੀ ਰਣਨੀਤੀ ਅਮਰੀਕਾ ਵਿੱਚ ਪੰਜਾਬੀ ਐਨਆਰਆਈ ਵਿਸ਼ੇਸ਼ਕਰ ਭਾਰਤੀ ਰਾਜਦੂਤ ਤਰਨਜੀਤ ਸੰਧੂ ਦੀ ਮਿਸਾਲ ਦਾ ਹਵਾਲਾ ਦਿੰਦੇ ਹੋਏ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਖਤ ਮਿਹਨਤ ਦੇਸ਼ ਦੀ ਤਰੱਕੀ ਵਿੱਚ ਝਲਕਦੀ ਹੈ। ਰਾਜ ਵਿੱਚ ਖੇਡ ਉਦਯੋਗ ਨਾਲ ਜੁੜੇ ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਮਐਸਐਮਈ ਵੱਡੇ ਪੱਧਰ ’ਤੇ ਬਣਾਈ ਗਈ ਹੈ। ਸਾਈਕਲ ਪਾਰਟਸ ਦੇ ਉਤਪਾਦਨ ਤੇ ਨਿਰਯਾਤ 'ਚ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੈ। ਇਸ ਤੋਂ ਇਲਾਵਾ ਪੰਜਾਬ 'ਚ ਟਰੈਕਟਰਾਂ ਸਮੇਤ ਬਹੁਤ ਸਾਰੇ ਉਤਪਾਦ ਹਨ ਜੋ ਵਿਦੇਸ਼ਾਂ 'ਚ ਵੀ ਨਿਰਯਾਤ ਹੁੰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)

ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ

ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Embed widget