ਪੜਚੋਲ ਕਰੋ

ਪੰਜਾਬ ਸਰਕਾਰ ਵਲੋਂ ਸਮਾਰਟਫੋਨ ਵੰਡਣ ਦੀ ਤਿਆਰੀ, ਤਸਵੀਰਾਂ ਆਈਆਂ ਸਾਹਮਣੇ 

ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ 'ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ। ਜਿਸ ਦੀਆਂ ਤਸਵੀਰਾਂ ਹੁਣ ਸਰਕਾਰ ਵਲੋਂ ਪੇਸ਼ ਕਰ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ 'ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ। ਜਿਸ ਦੀਆਂ ਤਸਵੀਰਾਂ ਹੁਣ ਸਰਕਾਰ ਵਲੋਂ ਪੇਸ਼ ਕਰ ਦਿੱਤੀਆਂ ਗਈਆਂ ਹਨ।
ਲਾਵਾ ਕੰਪਨੀ ਦੇ ਇਸ ਸਮਾਰਟਫੋਨ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ ਹੈ। ਇਸ ਨੂੰ ਕੈਪਟਨ ਸਮਾਰਟ ਕੁਨੈਕਟ ਦਾ ਨਾਂ ਦਿੱਤਾ ਗਿਆ ਹੈ। 2017 ਦੀਆਂ ਚੋਣਾਂ 'ਚ ਕੈਪਟਨ ਵਲੋਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਪੰਜਾਬ ਸਰਕਾਰ ਵਲੋਂ ਸਮਾਰਟਫੋਨ ਵੰਡਣ ਦੀ ਤਿਆਰੀ, ਤਸਵੀਰਾਂ ਆਈਆਂ ਸਾਹਮਣੇ 
ਪਰ ਸਰਕਾਰ ਬਣਨ ਦੇ ਤਿੰਨ ਸਾਲ ਬਾਅਦ ਵੀ ਅਜੇ ਸਿਰਫ 12ਵੀਂ ਦੇ 50 ਹਜ਼ਾਰ ਵਿਦਿਆਰਥੀਆਂ ਨੂੰ ਹੀ ਇਹ ਸਮਾਰਟਫੋਨ ਵੰਡੇ ਜਾਣਗੇ। ਚੋਣਾਂ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਸਮਾਰਟਫੋਨਸ ਲਈ ਰਜਿਸਟਰੇਸ਼ਨ ਕਰਵਾਈ ਸੀ। ਇਨ੍ਹਾਂ ਦੀ ਟੈਸਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget