ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵੱਡੇ ਪੱਧਰ 'ਤੇ ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ 72 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਇਨ੍ਹਾਂ ਵਿੱਚ 10 ਆਈਪੀਐਸ ਅਫ਼ਸਰ ਸ਼ਾਮਲ ਹਨ। ਵੇਖੋ ਪੂਰੀ ਸੂਚੀ-
ਪੰਜਾਬ ਸਰਕਾਰ ਪੁਲਿਸ ਮਹਿਕਮੇ 'ਚ ਵੱਡਾ ਫੇਰ-ਬਦਲ, 72 ਅਧਿਕਾਰੀ ਬਦਲੇ
abp sanjha
Updated at:
29 Oct 2021 02:00 PM (IST)
ਪੰਜਾਬ ਸਰਕਾਰ ਨੇ ਅੱਜ ਵੱਡੇ ਪੱਧਰ 'ਤੇ ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ 72 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ
punjab_police