ਪੜਚੋਲ ਕਰੋ

ਪੰਜਾਬ ਸਰਕਾਰ ਨੇ ਨਾਂਦੇੜ ਭੇਜੀ ਸੀ 2000 ਸ਼ਰਧਾਲੂਆਂ ਦੀ ਲਿਸਟ, 2600 ਤੋਂ ਵੱਧ ਆਏ ਵਾਪਸ

ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਪੰਜਾਬ ਲਿਆਉਣ ਦੇ ਮਾਮਲੇ ਵਿੱਚ ਇੱਕ ਨਵਾਂ ਪੱਖ ਇਹ ਵੀ ਸਾਹਮਣੇ ਆਇਆ ਹੈ ਕਿ ਸਰਕਾਰ ਵੱਲੋਂ 2000 ਸ਼ਰਧਾਲੂਆਂ ਦੀ ਸੂਚੀ ਭੇਜੀ ਗਈ ਸੀ। ਇਹ ਸੂਚੀ ਪੰਜਾਬ ਦੇ ਟ੍ਰਾਂਸਪੋਰਟ ਅਧਿਕਾਰੀਆਂ ਕੋਲ ਸੀ

ਚੰਡੀਗੜ੍ਹ: ਸ੍ਰੀ ਹਜ਼ੂਰ ਸਾਹਿਬ (Hazoor sahib) ਤੋਂ ਯਾਤਰੀਆਂ ਨੂੰ ਪੰਜਾਬ ਲਿਆਉਣ ਦੇ ਮਾਮਲੇ ਵਿੱਚ ਇੱਕ ਨਵਾਂ ਪੱਖ ਇਹ ਵੀ ਸਾਹਮਣੇ ਆਇਆ ਹੈ ਕਿ ਸਰਕਾਰ ਵੱਲੋਂ 2000 ਸ਼ਰਧਾਲੂਆਂ ਦੀ ਸੂਚੀ ਭੇਜੀ ਗਈ ਸੀ। ਇਹ ਸੂਚੀ ਪੰਜਾਬ ਦੇ ਟ੍ਰਾਂਸਪੋਰਟ (Punjab Transport) ਅਧਿਕਾਰੀਆਂ ਕੋਲ ਸੀ, ਪਰ ਸਥਿਤੀ ਅਜਿਹੀ ਬਣੀ ਕਿ 600 ਵਾਧੂ ਲੋਕ ਬੱਸਾਂ ਵਿਚ ਨੰਦੇੜ ਸਾਹਬ ਤੋਂ ਸਵਾਰ ਹੋਏ। ਜਿਸ ਕਾਰਨ ਬੱਸਾਂ ‘ਚ ਸੋਸ਼ਲ ਡਿਸਟੈਂਸਿੰਗ (social distancing) ਦਾ ਫਾਰਮੂਲਾ ਫੇਲ੍ਹ ਹੋ ਗਿਆ। ਦਰਅਸਲ, ਪੰਜਾਬ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਤੋਂ ਜੋ ਲਿਸਟ ਮਿਲੀ ਉਸ ‘ਚ ਉਥੋਂ ਦੇ ਪ੍ਰਬੰਧਕਾਂ ਨੇ ਕਿਹਾ ਕਿ ਇੱਥੇ ਪੰਜਾਬ ਦੇ 2000 ਸ਼ਰਧਾਲੂ ਹਨ। ਪੰਜਾਬ ਸਰਕਾਰ ਵੱਲੋਂ 80 ਬੱਸਾਂ ਦਾ ਕਾਫਲਾ ਭੇਜਿਆ ਗਿਆ। ਉੱਥੇ ਬੱਸਾਂ ਨੂੰ ਵੇਖ ਇੰਨੀ ਹਫੜਾ-ਦਫੜੀ ਮਚੀ ਕਿ ਜਿਸ ਨੂੰ ਜੋ ਵੀ ਬੱਸ ਮਿਲੀ, ਉਹ ਉਸ ‘ਚ ਸਵਾਰ ਹੋ ਗਿਆ। ਦੱਸ ਦਈਏ ਕਿ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਰੂਟ ਯੋਜਨਾ ਤਿਆਰ ਕਰਨ ਲਈ ਬੱਸਾਂ ਭੇਜੀਆਂ ਗਈਆਂ ਸੀ, ਪਰ ਦੋ ਹਜ਼ਾਰ ਦੀ ਬਜਾਏ 2600 ਤੋਂ ਵੱਧ ਲੋਕ ਸਵਾਰ ਸੀ। ਬਾਕੀ ਉਹ ਲੋਕ ਸੀ ਜੋ ਮਜ਼ਦੂਰੀ ਲਈ ਮਹਾਰਾਸ਼ਟਰ ਗਏ ਸੀ ਤੇ ਬਹੁਤ ਸਾਰੇ ਟਰੱਕ ਡਰਾਈਵਰ ਜੋ ਮਾਲ ਲੈ ਕੇ ਮਹਾਰਾਸ਼ਟਰ ਗਏ ਸੀ। ਡਰਾਈਵਰਾਂ ਨੇ ਆਪਣੇ ਟਰੱਕ ਪਾਰਕਿੰਗ ਵਿਚ ਖੜੇ ਕੀਤੇ ਤੇ ਬੱਸਾਂ ‘ਚ ਸਵਾਰ ਹੋ ਕੇ ਘਰ ਆ ਗਏ। ਨਾਂਦੇੜ ਸਾਹਿਬ ‘ਚ ਸ਼ਰਧਾਲੂਆਂ ਦੀ ਜਾਂਚ ਕੀਤੀ ਗਈ ਸੀ ਅਤੇ ਕੋਰੋਨਾ ਦਾ ਕੋਈ ਜੋਖਮ ਨਹੀਂ ਸੀ ਪਰ ਵਰਕਰਾਂ ਅਤੇ ਟਰੱਕ ਡਰਾਈਵਰਾਂ ਦੀ ਜਾਂਚ ਨਹੀਂ ਕੀਤੀ ਗਈ ਸੀ ਤੇ ਨਾ ਹੀ ਉਨ੍ਹਾਂ ਦੇ ਨਾਂ ਕਿਸੇ ਵੀ ਥਾਂ ਦਰਜਸੀ। ਟਰਾਂਸਪੋਰਟ ਵਿਭਾਗ ਨੇ ਉਨ੍ਹਾਂ ਨੂੰ ਲੱਭ ਲਿਆ ਹੈ। ਟਰਾਂਸਪੋਰਟ ਵਿਭਾਗ ਨੇ ਪੰਜਾਬ ਪਹੁੰਚਦਿਆਂ ਹੀ ਬੱਸਾਂ ਵਿੱਚ ਸਵਾਰ ਲੋਕਾਂ ਦੀ ਸੂਚੀ ਤਿਆਰ ਕੀਤੀ। ਹੁਣ ਸਾਰੇ ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget