ਪੜਚੋਲ ਕਰੋ

ਕੋਰੋਨਾ ਤੋਂ ਬਚਣ ਲਈ ਇਕਲੋਤੇ ਰਾਹ ਵੱਲ ਤੁਰੀ ਪੰਜਾਬ ਸਰਕਾਰ

ਪੰਜਾਬ 'ਚ ਕੋਰੋਨਾ ਕੇਸ ਵੱਧ ਰਹੇ ਹਨ। ਕੋਰੋਨਾ ਦੀ ਵੈਕਸੀਨ ਤਾਂ ਨਹੀਂ ਮਿਲੀ, ਪਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਤੋਂ ਬਚਣ ਦਾ ਇੱਕੋ ਹੱਲ ਵੱਧ ਤੋਂ ਵੱਧ ਟੈਸਟਿੰਗ ਹੈ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ.ਸੋਨੀ ਵਲੋਂ ਅੱਜ ਕੋਵਿਡ-19 ਸਬੰਧੀ ਵਾਇਰਲ ਟੈਸਟਿੰਗ ਲੈਬ ਦਾ ਜਲੰਧਰ ਵਿਖੇ ਉਦਘਾਟਨ ਕੀਤਾ ਗਿਆ।

ਜਲੰਧਰ: ਪੰਜਾਬ 'ਚ ਕੋਰੋਨਾ ਕੇਸ ਵੱਧ ਰਹੇ ਹਨ। ਕੋਰੋਨਾ ਦੀ ਵੈਕਸੀਨ ਤਾਂ ਨਹੀਂ ਮਿਲੀ, ਪਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਤੋਂ ਬਚਣ ਦਾ ਇੱਕੋ ਹੱਲ ਵੱਧ ਤੋਂ ਵੱਧ ਟੈਸਟਿੰਗ ਹੈ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ.ਸੋਨੀ ਵਲੋਂ ਅੱਜ ਕੋਵਿਡ-19 ਸਬੰਧੀ ਵਾਇਰਲ ਟੈਸਟਿੰਗ ਲੈਬ ਦਾ ਜਲੰਧਰ ਵਿਖੇ ਉਦਘਾਟਨ ਕੀਤਾ ਗਿਆ।
ਇਸ ਦੌਰਾਨ ਓਪੀ ਸੋਨੀ ਨੇ ਕਿਹਾ ਕਿ ਇਸ ਲੈਬਾਰਟਰੀ ਵਲੋਂ ਰੋਜ਼ਾਨਾ ਕੋਵਿਡ-19 ਸਬੰਧੀ 1000 ਟੈਸਟ ਕੀਤੇ ਜਾ  ਸਕਣਗੇ ਅਤੇ ਇਸ ਤਰ੍ਹਾਂ ਦੀ ਸੂਬੇ ਵਿੱਚ ਚਾਰ ਲੈਬਾਰਟਰੀਆਂ ਖੁੱਲ ਜਾਣ ਨਾਲ ਪੰਜਾਬ ਵਿੱਚ ਰੋਜ਼ਾਨਾ ਟੈਸਟ ਕਰਨ ਦੀ ਸਮਰੱਥਾ 16000 ਪ੍ਰਤੀ ਦਿਨ ਤੱਕ ਪਹੁੰਚ ਜਾਵੇਗੀ ਜਿਸ ਨਾਲ ਕੋਰੋਨਾਵਾਇਰਸ ਦੀ ਜਲਦੀ ਜਾਂਚ ਅਤੇ ਇਲਾਜ ਕਰਕੇ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕੇਗਾ।
ਸੋਨੀ ਨੇ ਦੱਸਿਆ ਕਿ ਇਨ੍ਹਾਂ ਲੈਬਾਰਟਰੀਆਂ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ  ਕੋਵਿਡ-19 ਦੇ ਟੈਸਟਾਂ ਲਈ ਲੋੜੀਂਦਾ ਮੈਡੀਕਲ ਸਾਜ਼ੋ ਸਮਾਨ, ਲੈਬ ਅਮਲਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਤਜਰਬੇਕਾਰ ਡਾਕਟਰ ਅਤੇ ਸਾਇੰਟਿਸਟ ਤਾਇਨਾਤ ਕੀਤੇ ਗਏ ਹਨ।
ਸੋਨੀ ਨੇ ਦੱਸਿਆ ਕਿ ਇਸ ਸਹੂਲਤ ਦੇ ਇਥੇ ਸ਼ੁਰੂ ਹੋਣ ਨਾਲ ਹੁਣ ਜਾਂਚ ਲਈ ਨਮੂਨਿਆਂ ਨੂੰ ਕਿਤੇ ਹੋਰ ਭੇਜਣ ਦੀ ਲੋੜ ਨਹੀਂ ਪਵੇਗੀ ਇਸ ਨਾਲ ਸਥਾਨਕ ਸਿਹਤ ਵਿਭਾਗ ਨੂੰ ਟੈਸਟ ਕਰਕੇ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਜਲਦੀ ਪਤਾ ਲਗਾ ਕੇ ਇਲਾਜ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ।
ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਵਿਡ ਦੇ ਵੱਧ ਰਹੇ ਕੇਸਾਂ ਕਰਕੇ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਵਚਨਬੱਧ ਹੈ ਅਤੇ ਕੋਵਿਡ ਦੇ ਮਰੀਜ਼ਾਂ ਲਈ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਬੁਨਿਆਦੀ ਢਾਂਚੇ ਦੇ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਜਾ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget