ਪੜਚੋਲ ਕਰੋ

ਪੰਜਾਬ ਸਰਕਾਰ ਦਾ ਅਧਿਆਪਕਾਂ ਨਾਲ ਦੁਹਰਾ ਰਵੱਈਆ, ਇੱਕ ਪਾਸੇ ਇਨਾਮ, ਇੱਕ ਪਾਸੇ ਧੱਕੇ

ਇੱਕ ਪਾਸੇ ਪੰਜਾਬ 'ਚ ਅਧਿਆਪਕ ਨੌਕਰੀਆਂ ਤੇ ਤਨਖਾਹਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਡੇ-ਵੱਡੇ ਦਾਵਿਆਂ ਤੋਂ ਬਾਅਦ ਹੁਣ ‘ਅਧਿਆਪਕ ਦਿਵਸ’ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਨੌਜਵਾਨ ਅਧਿਆਪਕਾਂ/ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਨੂੰ ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।

ਮੁਹਾਲੀ: ਇੱਕ ਪਾਸੇ ਪੰਜਾਬ 'ਚ ਅਧਿਆਪਕ ਨੌਕਰੀਆਂ ਤੇ ਤਨਖਾਹਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਡੇ-ਵੱਡੇ ਦਾਵਿਆਂ ਤੋਂ ਬਾਅਦ ਹੁਣ ‘ਅਧਿਆਪਕ ਦਿਵਸ’ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਨੌਜਵਾਨ ਅਧਿਆਪਕਾਂ/ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਨੂੰ ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪੁਰਸਕਾਰਾਂ ਲਈ ਉਮੀਦਵਾਰਾਂ ਦੀ ਚੋਣ ਵਿਭਾਗ ਵੱਲੋਂ ਗਠਿਤ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਜਾਵੇਗੀ। ਵਿਭਾਗ ਦੇ ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਨੌਜਵਾਨ ਅਧਿਆਪਕ ਤੇ ਸਕੂਲ ਮੁਖੀ, ਜਿਨ੍ਹਾਂ ਨੇ ਰੈਗੂਲਰ, ਸਮੱਗਰਾ ਜਾਂ ਪਿਕਟਸ ਸੁਸਾਇਟੀਆਂ ਵਿੱਚ ਪੁਰਸਕਾਰ ਲਈ ਨਾਮਜ਼ਦਗੀ ਦੀ ਨਿਰਧਾਰਤ ਤਾਰੀਕ ਤੱਕ ਤਿੰਨ ਸਾਲ ਤੋਂ ਵੱਧ ਤੇ ਦਸ ਸਾਲ ਤੋਂ ਘੱਟ ਦੀ ਸੇਵਾ ਸਰਕਾਰੀ ਸਕੂਲਾਂ ਵਿੱਚ ਕੀਤੀ ਹੋਵੇ ਨੂੰ ਮੈਰਿਟ ਅਨੁਸਾਰ ‘ਯੁਵਾ ਅਧਿਆਪਕ ਪੁਰਸਕਾਰ’ ਮਿਲੇਗਾ। ਇਸ ਵਰਗ ‘ਚ 10 ਅਧਿਆਪਕਾਂ ਨੂੰ ‘ਯੁਵਾ ਅਧਿਆਪਕ ਪੁਰਸਕਾਰ’ ਪ੍ਰਦਾਨ ਕੀਤੇ ਜਾਣਗੇ ਜਿਸ ਤਹਿਤ 4 ਪ੍ਰਾਇਮਰੀ ਅਤੇ 6 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਦੇ ਯੁਵਾ ਅਧਿਆਪਕਾਂ ਦੀ ਕਾਰਗੁਜ਼ਾਰੀ ਦੇ ਅਧਾਰ ‘ਤੇ ਮੈਰਿਟ ਅਨੁਸਾਰ ਪੁਰਸਕਾਰ ਲਈ ਚੋਣ ਕੀਤੀ ਜਾਵੇਗੀ। ਕੰਗਨਾ ਖ਼ਿਲਾਫ਼ ਦੇਸ਼ਧ੍ਰੋਹ ਦੀ ਸ਼ਿਕਾਇਤ, ਰਿਜ਼ਰਵੇਸ਼ਨ ਨੂੰ ਲੈ ਕੇ ਕੀਤਾ ਸੀ ਟਵੀਟ ‘ਯੁਵਾ ਅਧਿਆਪਕ ਪੁਰਸਕਾਰ’ ਅਤੇ ‘ਪ੍ਰਬੰਧਕ ਪੁਰਸਕਾਰ’ ਲਈ ਵਿਭਾਗੀ ਵੈਬਸਾਇਟ ਰਾਹੀਂ 26 ਤੋਂ 28 ਅਗਸਤ ਤੱਕ ਆਨ-ਲਾਈਨ ਜਾਰੀ ਹਦਾਇਤਾਂ ਅਨੁਸਾਰ ਯੁਵਾ ਅਧਿਆਪਕ, ਸਕੂਲ ਮੁਖੀ ਜਾਂ ਅਧਿਕਾਰੀ ਦਾ ਨਾਮੀਨੇਸ਼ਨ ਕੀਤਾ ਜਾ ਸਕਦਾ ਹੈ। ਇਸ ਪੁਰਸਕਾਰ ਦੀ ਨੀਤੀ ਤਹਿਤ ਜੇਕਰ ਕੋਈ ਪੁਰਸਕਾਰ ਪ੍ਰਾਪਤ ਕਰ ਚੁੱਕਾ ਅਧਿਆਪਕ ਇਸ ਪੁਰਸਕਾਰ ਦਾ ਨਿਰਾਦਰ ਕਰਦਾ ਹੈ ਜਾਂ ਵਾਪਸ ਕਰਨ ਦੀ ਚੇਤਾਵਨੀ ਦਿੰਦਾ ਹੈ ਤਾਂ ਉਸ ਤੋਂ ਇਹ ਪੁਰਸਕਾਰ ਵਿਭਾਗ ਵੱਲੋਂ ਵਾਪਸ ਲੈ ਲਿਆ ਜਾਵੇਗਾ ਤੇ ਅਧਿਆਪਕ ਦੇ ਭਵਿੱਖ ਵਿੱਚ ਦੁਬਾਰਾ ਅਪਲਾਈ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ। ਜੇਕਰ ਪੁਰਸਕਾਰ ਜੇਤੂ ਅਧਿਆਪਕ ਦਾ ਆਉਣ ਵਾਲੇ ਤਿੰਨ ਸਾਲਾਂ ਵਿੱਚ ਜਮਾਤ ਦਾ ਨਤੀਜਾ ਜਾਂ ਵਿਭਾਗ ਵੱਲੋਂ ਕਰਵਾਏ ਗਏ ਕੋਈ ਵਿਸ਼ੇਸ਼ ਮੁਲਾਂਕਣ ਲਗਾਤਾਰ ਔਸਤ ਤੋਂ ਘੱਟ ਆਉਂਦਾ ਹੈ ਤਾਂ ਉਸ ਅਧਿਆਪਕ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦੇਣ ਉਪਰੰਤ ਜਵਾਬ ਸੰਤੋਸ਼ਜਨਕ ਨਾ ਹੋਣ ‘ਤੇ ਪੁਰਸਕਾਰ ਵਾਪਸ ਲੈ ਲਿਆ ਜਾਵੇਗਾ। ਇਸੇ ਤਰ੍ਹਾਂ ਪੁਰਸਕਾਰ ਪ੍ਰਾਪਤ ਕਰਨ ਵਾਲਾ ਅਧਿਆਪਕ ਭਵਿੱਖ ਵਿੱਚ ਕਿਸੇ ਅਨੈਤਿਕ ਕਾਰਜ ਵਿੱਚ ਸ਼ਾਮਿਲ ਪਾਇਆ ਜਾਂਦਾ ਹੈ ਜਾਂ ਆਪਣੇ ਕਿਸੇ ਸਾਥੀ ਜਾਂ ਅਧਿਕਾਰੀ ਨਾਲ ਅਭੱਦਰ ਭਾਸ਼ਾ ਦਾ ਪ੍ਰਯੋਗ ਕਰਕਦਾ ਹੈ ਤਾਂ ਵਿਭਾਗੀ ਕਾਰਵਾਈ ਕੀਤੇ ਜਾਣ ‘ਤੇ ਵੀ ਪੁਰਸਕਾਰ ਵਾਪਸ ਲਿਆ ਜਾਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget