ਪੜਚੋਲ ਕਰੋ

ਕੋਰੋਨਾਵਾਇਰਸ ਕਰਕੇ ਪੰਜਾਬ ਸਰਕਾਰ ਦਾ ਫੈਸਲਾ, 50 ਰੂਟਾਂ 'ਤੇ ਚਲਣਗੀਆਂ ਨਾਨ ਏਸੀ ਸਰਕਾਰੀ ਬੱਸਾਂ

ਬੀਤੇ ਦਿਨੀਂ ਮੰਤਰੀ ਸਮੂਹ ਨੇ ਆਪਣੀ ਮੀਟਿੰਗ ਵਿੱਚ ਪੰਜਾਬ ‘ਚ ਕੋਵਿਡ-19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।

ਚੰਡੀਗੜ੍ਹ: ਬੀਤੇ ਦਿਨੀਂ ਮੰਤਰੀ ਸਮੂਹ ਨੇ ਆਪਣੀ ਮੀਟਿੰਗ ਵਿੱਚ ਪੰਜਾਬ ‘ਚ ਕੋਵਿਡ-19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤ ਲਈ, ਪੀਆਰਟੀਸੀ/ਪਨਬੱਸ/ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਕੁਝ ਖ਼ਾਸ ਰੂਟਾਂ 'ਤੇ ਚਲਾਉਣ ਦਾ ਫੈਸਲਾ ਕੀਤਾ ਹੈ। ਰਜ਼ੀਆ ਸੁਲਤਾਨਾ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ 20 ਮਾਰਚ, 2020 ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ ਅਤੇ 31 ਮਾਰਚ, 2020 ਤੱਕ ਲਾਗੂ ਰਹੇਗੀ। ਇਸ ਪਾਬੰਦੀ ਵਿੱਚ ਸਟੇਜ ਕੈਰੇਜ ਦੇ ਨਾਲ-ਨਾਲ ਠੇਕੇ 'ਤੇ ਚੱਲਣ ਵਾਲੀਆਂ ਬੱਸਾਂ ਵੀ ਸ਼ਾਮਲ। ਹਾਲਾਂਕਿ, ਐਮਰਜੈਂਸੀ ਦੀ ਸਥਿਤੀ ਵਿੱਚ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਨੂੰ ਕਿਸੇ ਵੀ ਜਨਤਕ ਵਾਹਨ ਨੂੰ ਇਸ ਆਦੇਸ਼ ਨੂੰ ਲਾਗੂ ਕਰਨ ਤੋਂ ਛੋਟ ਦੇਣ ਦਾ ਅਧਿਕਾਰ ਹੈ। ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸਮੂਹ ਮੰਤਰੀਆਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਗੈਰ-ਜਰੂਰੀ ਪਬਲਿਕ ਡੀਲਿੰਗ ਨੂੰ ਘੱਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਮੱਦੇਨਜਰ, ਡਰਾਈਵਿੰਗ ਲਾਇਸੈਂਸ ਜਾਰੀ ਕਰਨ ਅਤੇ ਡਰਾਇਵਿੰਗ ਟੈਸਟ ਨੂੰ 23.03.2020 ਤੋਂ 31.03.2020 ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਵੀ ਲਿਆ ਗਿਆ।

ਟਾਪ ਹੈਡਲਾਈਨ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget