ਪੜਚੋਲ ਕਰੋ

ਕੈਪਟਨ ਨੇ ਕੀਤਾ ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਨਹੀਂ ਕੀਤੀ ਜਾਏਗੀ। ਇੱਹ ਗੱਲ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਹੀ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਨਹੀਂ ਕੀਤੀ ਜਾਏਗੀ। ਇੱਹ ਗੱਲ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਹੀ। ਇਸ ਤੋਂ ਇਲਾਵਾ ਕੋਰੋਨਾ ਵਿਰੁੱਧ ਲੜ ਰਹੇ ਪੁਲਿਸ ਮੁਲਾਜ਼ਮਾਂ ਨੂੰ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟਾਂ ਵੀ ਪ੍ਰਦਾਨ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸਿਹਤ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ ਜਿਸ ਲਈ ਸੂਬੇ ਕੋਲ 16000 ਕਿੱਟਾਂ ਹਨ। ਹਸਪਤਾਲਾਂ ਵਿੱਚ ਸਮੂਹ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ ਅਜਿਹੀਆਂ ਕਿੱਟਾਂ ਉਪਲਬਧ ਕਰਾਉਣ ਤੋਂ ਬਾਅਦ ਸਰਕਾਰ ਹੁਣ ਪੁਲਿਸ ਮੁਲਾਜ਼ਮਾਂ ਲਈ ਇਨ੍ਹਾਂ ਨੂੰ ਬਾਜ਼ਾਰ ‘ਚੋਂ ਖਰੀਦ ਰਹੀ ਹੈ। ਜਦੋਂ ਉਨ੍ਹਾਂ ਤੋਂ ਪਟਿਆਲਾ ‘ਚ ਪੁਲਿਸ ਪਾਰਟੀ ‘ਤੇ ਹੋਏ ਹਮਲੇ ਬਾਰੇ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀਜੀਪੀ ਨੂੰ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਨਿਹੰਗ ਕੀ ਸੋਚਦੇ ਹਨ? ਕੀ ਉਹ ਇਹ ਸਭ ਕਰ ਕੇ ਬਚ ਜਾਣਗੇ? ਮੈਨੂੰ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਹੁਤ ਗੁੱਸਾ ਆਇਆ। ਕੈਪਟਨ ਨੇ ਕਿਹਾ ਕਿ ਏਐਸਆਈ ਹਰਜੀਤ ਸਿੰਘ ਇੱਕ ਬਹਾਦਰ ਸਿਪਾਹੀ ਹੈ। ਇਕ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਰਾਹਤ ਕੋਸ਼ਿਸ਼ਾਂ ਸਿਰਫ ਆਪਣੇ ਯਤਨਾਂ ਤੇ ਸਾਧਨਾ ਰਾਹੀਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਮੁਲਾਜ਼ਮਾਂ ਨੂੰ ਸੂਬੇ ਵਿਚ ਕਰਫਿਊ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਡਿਊਟੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਨਾਲ ਇੱਕ ਹੋਰ ਮੌਤ, ਨਾਲ ਹੀ ਵਧੀ ਮਰੀਜ਼ਾਂ ਦੀ ਗਿਣਤੀ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget