ਪੜਚੋਲ ਕਰੋ

ਹੁਣ ਪਿਆਕੜਾਂ ਨੂੰ ਝਟਕੇ ਦੀ ਤਿਆਰੀ, ਪੰਜਾਬ 'ਚ ਸ਼ਰਾਬ ਮਹਿੰਗੀ

ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪਹਿਲਾਂ ਤੋਂ ਹੀ ਸ਼ਰਾਬ ਮਹਿੰਗੀ ਹੈ। ਉੱਪਰੋਂ ਸਰਕਾਰ ਦਾ ਝੁਕਾਅ ਠੇਕੇ ਨਾ ਖੋਲ੍ਹਣ ਤੇ ਸ਼ਰਾਬ ਦੀ ਪਹੁੰਚ ਲੋਕਾਂ ਦੇ ਘਰ ਤਕ ਕਰਨ ਵੱਲ ਵੱਧ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਲੀਆ ਵਧਾਉਣ ਦੇ ਚੱਕਰ ਵਿੱਚ 7 ਮਈ ਤੋਂ ਸ਼ਰਾਬ ਦੀ ਵਿਕਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਸ਼ਰਾਬ ਉੱਪਰ ਵਾਧੂ ਕਰੋਨਾ ਸੈੱਸ ਲਾਉਣ ਬਾਰੇ ਵੀ ਸੋਚ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕਾਂ ਨੂੰ ਪ੍ਰਤੀ ਬੋਤਲ 50 ਤੋਂ ਲੈ ਕੇ 100 ਰੁਪਏ ਤਕ ਵੱਧ ਖਰਚਣੇ ਪੈਣਗੇ। ਜ਼ਿਕਰਯੋਗ ਹੈ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪਹਿਲਾਂ ਤੋਂ ਹੀ ਸ਼ਰਾਬ ਮਹਿੰਗੀ ਹੈ। ਉੱਪਰੋਂ ਸਰਕਾਰ ਦਾ ਝੁਕਾਅ ਠੇਕੇ ਨਾ ਖੋਲ੍ਹਣ ਤੇ ਸ਼ਰਾਬ ਦੀ ਪਹੁੰਚ ਲੋਕਾਂ ਦੇ ਘਰ ਤਕ ਕਰਨ ਵੱਲ ਵੱਧ ਹੈ। ਅਜਿਹੇ ਵਿੱਚ ਲੋਕਾਂ ਨੂੰ ਕੋਰੋਨਾ ਸੈੱਸ ਤੇ ਡਿਲੀਵਰੀ ਚਾਰਜਿਜ਼ ਦੇ ਬੋਝ ਸਹਿਣਾ ਪੈ ਸਕਦਾ ਹੈ। ਕੋਵਿਡ-19 ਦੇ ਪ੍ਰੋਟੋਕਾਲ ਦੇ ਮੱਦੇਨਜ਼ਰ ਸਰਕਾਰ ਸੀਮਿਤ ਥਾਵਾਂ ’ਤੇ ਹੀ ਸ਼ਰਾਬ ਦੀ ਵਿਕਰੀ ਸ਼ੁਰੂ ਕਰੇਗੀ। ਪੰਜਾਬ ਪਹਿਲਾਂ ਤੋਂ ਹੀ ਰੈੱਡ ਜ਼ੋਨ ਵਿੱਚ ਹੈ ਅਤੇ ਖ਼ਦਸ਼ਾ ਹੈ ਕਿ ਲੰਮੇ ਸਮੇਂ ਤੋਂ ਬੰਦ ਪਏ ਠੇਕਿਆਂ ਕਾਰਨ ਲੋਕ ਆਪਣੀ ਲੋੜਾਂ ਪੂਰੀਆਂ ਕਰਨ ਲਈ ਵੱਡੀ ਗਿਣਤੀ ਵਿੱਚ ਬਾਹਰ ਆ ਸਕਦੇ ਹਨ। ਬੀਤੇ ਦਿਨ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ ਕਈ ਥਾਈਂ ਬਾਜ਼ਾਰ ਖੁੱਲ੍ਹਣ ਕਰਕੇ ਲੋਕਾਂ ਦੀ ਚਹਿਲ-ਪਹਿਲ ਕਾਫੀ ਹੈ ਅਜਿਹੇ ਵਿੱਚ ਠੇਕਿਆਂ ਤੋਂ ਸ਼ਰਾਬ ਵਿਕਰੀ ਦੀ ਖੁੱਲ੍ਹ ਚੁਣੌਤੀਪੂਰਨ ਸਾਬਤ ਹੋ ਸਕਦੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget