ਪੜਚੋਲ ਕਰੋ

ਪੰਜਾਬ 'ਚ ਨੌਕਰੀਆਂ ਹੀ ਨੌਕਰੀਆਂ, ਇਨ੍ਹਾਂ ਵਿਭਾਗਾਂ 'ਚ ਭਰਤੀ

ਜਾਬ ‘ਚ ਕੈਪਟਨ ਸਰਕਾਰ ਬਣੇ ਨੂੰ ਪੂਰੇ ਤਿੰਨ ਸਾਲ ਹੋ ਚੁਕੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਨੌਕਰੀ ਦੇ ਵਾਅਦੇ ਨੂੰ ਪੂਰਾ ਹੁੰਦਾ, ਅੱਜ ਤੱਕ ਕਿਸੇ ਨੇ ਵੀ ਨਹੀਂ ਦੇਖਿਆ। ਹੁਣ ਇੱਕ ਵਾਰ ਫਿਰ ਆਪਣੇ ਇਸ ਵਾਅਦੇ ਨੂੰ ਕੈਪਟਨ ਨੇ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਦਪਹਰਾਇਆ ਹੈ।

ਚੰਡੀਗੜ੍ਹ: ਪੰਜਾਬ ‘ਚ ਕੈਪਟਨ ਸਰਕਾਰ ਬਣੇ ਨੂੰ ਪੂਰੇ ਤਿੰਨ ਸਾਲ ਹੋ ਚੁਕੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਨੌਕਰੀ ਦੇ ਵਾਅਦੇ ਨੂੰ ਪੂਰਾ ਹੁੰਦਾ, ਅੱਜ ਤੱਕ ਕਿਸੇ ਨੇ ਵੀ ਨਹੀਂ ਦੇਖਿਆ। ਹੁਣ ਇੱਕ ਵਾਰ ਫਿਰ ਆਪਣੇ ਇਸ ਵਾਅਦੇ ਨੂੰ ਕੈਪਟਨ ਨੇ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਦਪਹਰਾਇਆ ਹੈ। ਕੈਪਟਨ ਨੇ ਸੂਬੇ ‘ਚ ਇੱਕ ਲੱਖ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਇੱਕ ਸਮਾਗਮ ‘ਚ ਮੀਡੀਆ ਨੂੰ ਸੰਬੋਧਿਤ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਹ ਅਗਲੇ ਦੋ ਸਾਲਾਂ ‘ਚ ਇੱਕ ਲੱਖ ਸਰਕਾਰੀ ਨੌਕਰੀਆਂ ਦੇਣਗੇ। ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਨੇ ਕੀਤੇ ਵੱਡੇ ਐਲਾਨ, ਨੌਜਵਾਨਾਂ ਨੂੰ ਦੇਣਗੇ 1 ਲੱਖ ਨੌਕਰੀਆਂ ਇਹ ਨੌਕਰੀਆਂ ਸਿਹਤ, ਸਿੱਖਿਆ ਤੇ ਪੁਲਿਸ ਸਮੇਤ ਹੋਰਨਾਂ ਵਿਭਾਗਾਂ ‘ਚ ਦਿੱਤੀਆਂ ਜਾਣਗੀਆਂ। ਕੈਪਟਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਦਰਾਂ ਨੂੰ ਤਰਕ ਸੰਗਤ ਬਨਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਪੰਜ ਹਜ਼ਾਰ ਨਵੀਆਂ ਮਿਨੀ ਬਸਾਂ ਦੇ ਪਰਮਿਟ ਜਾਰੀ ਕਰੇਗੀ। ਪੰਜਾਬ ਸਰਕਾਰ ਟੈਕਸ ‘ਚ ਵੀ ਘੱਟ ਕਰੇਗੀ। ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਪੰਗਾ ਲੈਣ ਵਾਲਿਆਂ ਦੀ ਸ਼ਾਮਤ!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget