ਪੜਚੋਲ ਕਰੋ

ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਲਿਵ-ਇਨ ਰਿਲੇਸ਼ਨਸ਼ਿਪ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਨ ਨੇ ਕਿਹਾ ਹੈ ਕਿ ਦੋ ਦਿਨਾਂ ਲਈ ਵੀ ਮੁੰਡੇ-ਕੁੜੀ ਦਾ ਇਕੱਠੇ ਰਹਿਣਾ ਲਿਵ-ਇਨ ਹੈ।

ਚੰਡੀਗੜ੍ਹ: ਲੰਬੇ ਸਮੇਂ ਤੋਂ ਸਬੰਧ ਬਣਾਉਂਦੇ ਹੋਏ ਇਕੱਠੇ ਰਹਿਣਾ ਨਾ ਸਿਰਫ ਲਿਵ ਇਨ ਰਿਲੇਸ਼ਨਸ਼ਿਪ (Live in Relationship) ਹੁੰਦਾ ਹੈ, ਪਰ ਦੋ ਦਿਨ ਵੀ ਇਸ ਤਰ੍ਹਾਂ ਇਕੱਠੇ ਰਹਿਣਾ ਲਿਵ ਇਨ ਰਿਲੇਸ਼ਨਸ਼ਿਪ ਮੰਨਿਆ ਜਾਂਦਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ (Punjab and Haryana High Court) ਦੇ ਦੋਹਰੇ ਬੈਂਚ ਨੇ ਪ੍ਰੇਮੀ ਵੱਲੋਂ ਪ੍ਰੇਮਿਕਾ ਦੀ ਕਸਟਡੀ ਉਸ ਦੇ ਮਾਪਿਆਂ ਨੂੰ ਸੌਂਪਣ ਦੀ ਬੇਨਤੀ ਕਰਦਿਆਂ ਪਟੀਸ਼ਨ ‘ਤੇ ਇਹ ਟਿੱਪਣੀ ਕੀਤੀ। ਇਸ ਤੋਂ ਪਹਿਲਾਂ, ਸਿੰਗਲ ਬੈਂਚ ਅੱਗੇ ਪਟੀਸ਼ਨ ਦਾਇਰ ਕਰਦਿਆਂ, ਪਟਿਸ਼ਨਕਰਤਾ ਨੇ ਕਿਹਾ ਸੀ ਕਿ ਉਸ ਦੀ ਪ੍ਰੇਮਿਕਾ ਉਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਇਸ ਦੌਰਾਨ ਉਸ ਦੇ ਪਰਿਵਾਰ ਵਾਲੇ ਉਸ ਨੂੰ ਜ਼ਬਰਦਸਤੀ ਲੈ ਗਏ। ਸਿੰਗਲ ਬੈਂਚ ਨੇ ਕਿਹਾ ਕਿ ਇਹ ਸਾਬਤ ਕਰਨ ਲਈ ਇਸ ਤਰ੍ਹਾਂ ਦਾ ਕੋਈ ਸਬੂਤ ਮੌਜੂਦ ਨਹੀਂ ਹੈ ਕਿ ਔਰਤ ਉਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਸੀ। ਇਹ ਸਭ ਲੜਕੀ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਇਸ ਟਿੱਪਣੀ ਦੇ ਨਾਲ ਹੀ ਸਿੰਗਲ ਬੈਂਚ ਨੇ ਨੌਜਵਾਨ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਲਾਉਂਦੇ ਹੋਏ ਲੜਕੀ ਨੂੰ ਇਹ ਰਕਮ ਅਦਾ ਕਰਨ ਦਾ ਆਦੇਸ਼ ਦਿੱਤਾ ਸੀ। ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਡਿਵੀਜ਼ਨ ਬੈਂਚ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਕੇਸ ਦੇ ਹਾਲਾਤ ਦੇ ਮੱਦੇਨਜ਼ਰ ਹਾਈ ਕੋਰਟ ਨੇ ਸਿੰਗਲ ਬੈਂਚ ਦੁਆਰਾ ਲਾਇਆ ਗਿਆ 1 ਲੱਖ ਦਾ ਜੁਰਮਾਨਾ ਮੁਆਫ ਕਰ ਦਿੱਤਾ। ਜਦਕਿ ਡਬਲ ਬੈਂਚ ਨੇ ਲੜਕੀ ਨੂੰ ਉਸ ਦੀ ਕਸਟਡੀ ਦੇਣ ਦੀ ਮੰਗ ਨੂੰ ਰੱਦ ਕਰ ਦਿੱਤਾ ਕਿਉਂਕਿ ਇਹ ਨੌਜਵਾਨ ਸਿਰਫ 20 ਸਾਲ ਦਾ ਸੀ। ਹਾਈ ਕੋਰਟ ਨੇ ਕਿਹਾ ਕਿ ਲੜਕਾ 21 ਸਾਲਾ ਦੀ ਉਮਰ ਵਿੱਚ ਪਹੁੰਚ ਜਾਂਦਾ ਹੈ ਤੇ ਇਸ ਤੋਂ ਪਹਿਲਾਂ ਵਿਆਹ ਨਹੀਂ ਕਰਵਾ ਸਕਦਾ। ਅਜਿਹੀ ਸਥਿਤੀ ਵਿੱਚ, ਲੜਕੀ ਦੀ ਕਸਟਡੀ ਉਸ ਨੂੰ ਨਹੀਂ ਦਿੱਤੀ ਜਾ ਸਕਦੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget