ਪੜਚੋਲ ਕਰੋ

ਕੋਈ ਸਸਤੀ ਨਹੀਂ ਕੋਰੋਨਾ ਨਾਲ ਜੰਗ, ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗੇ 25 ਹਜ਼ਾਰ ਕਰੋੜ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ 'ਤੇ ਕਾਂਗਰਸੀ ਲੀਡਰਾਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਮੋਦੀ ਤੋਂ ਆਪਣਾ ਹੱਕ ਮੰਗਿਆ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ (central government) ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਸੱਦੇ 'ਤੇ ਕਾਂਗਰਸੀ (congress) ਲੀਡਰਾਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਮੋਦੀ ਤੋਂ ਆਪਣਾ ਹੱਕ ਮੰਗਿਆ। ਮੁਹਾਲੀ ਜ਼ਿਲ੍ਹੇ ਵਿੱਚ ਧਰਨੇ ਦੀ ਅਗਵਾਈ ਕਰਦਿਆਂ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਤੇ ਆਜ਼ਾਦੀ ਤੋਂ ਬਾਅਦ ਪੰਜਾਬ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦੇ ਅਨਾਜ ਭੰਡਾਰ ‘ਚ 55 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਹੇ ਹਨ। ਇਸ ਦੇ ਬਾਵਜੂਦ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੀਐਸਟੀ ਦੇ 4400 ਕਰੋੜ ਰੁਪਏ ਦੇ ਬਕਾਏ ਪੰਜਾਬ ਦੇ ਹਿੱਸੇ ਨੂੰ ਨਹੀਂ ਦੇ ਰਹੀ, ਜਿਸ ਇਸ ਸਮੇਂ ਸਭ ਤੋਂ ਵੱਧ ਜ਼ਰੂਰਤ ਹੈ। ਇਸ ਦੇ ਉਲਟ ਇਸ ਦੌਰ ਵਿੱਚ ਪਿਛਲੇ ਸਮੇਂ ਵਿੱਚ ਦਿੱਤੇ ਗਏ ਪੈਸੇ ਦੇ ਖਾਤਿਆਂ ਦੀ ਮੰਗ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਸਿੱਧੂ ਨੇ ਕੋਰੋਨਾ ਸੰਕਰਮ ਵਿਰੁੱਧ ਲੜਾਈ ਲੜਾਈ ‘ਚ ਪੰਜਾਬ ਲਈ 25 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਯੁੱਧ ਪੰਜਾਬ ਸਰਕਾਰ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਲੜਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਤਰੀਕੇ ਨਾਲ ਕੋਰੋਨਾ ਖਿਲਾਫ ਲੜਾਈ ਲੜ ਰਹੀ ਹੈ। ਪੰਜਾਬ ਦੀ ਵੀ ਉਸੇ ਤਰ੍ਹਾਂ ਮਦਦ ਕੀਤੀ ਜਾਣੀ ਚਾਹੀਦੀ ਹੈ ਜਿਸ ਤਰ੍ਹਾਂ ਮੋਦੀ ਸਰਕਾਰ ਕੋਰੋਨਾ ਦੀ ਸੰਕਰਮਣ ਨਾਲ ਲੜਨ ਲਈ ਦੂਜੇ ਸੂਬਿਆਂ ਦੀ ਮਦਦ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget