ਪੜਚੋਲ ਕਰੋ

ਵੋਖੇ ਪੰਜਾਬ ਦੇ ਹਸਪਤਾਲਾਂ ਦਾ ਹਾਲ! ਬਗੈਰ ਮਾਸਕ ਤੇ ਹੋਰ ਸਹੂਲਤਾਂ ਤੋਂ ਡਿਊਟੀ ਕਰ ਰਹੇ ਆਈਸੋਲੇਸ਼ਨ ਵਾਰਡ 'ਚ ਸਿਹਤ ਕਾਮੇ

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਕੰਮ ਕਰ ਰਹੇ ਸਮੂਹ ਸਟਾਫ, ਨਰਸਿੰਗ ਸਟਾਫ, ਪੈਰਾ ਮੈਡੀਕਲ ਸਟਾਫ਼ ਤੇ ਦਰਜਾ ਚਾਰ ਕਰਮਚਾਰੀਆਂ ਨੇ ਅੱਜ ਹਸਪਤਾਲ ਕੰਪਲੈਕਸ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਕੰਮ ਕਰ ਰਹੇ ਸਮੂਹ ਸਟਾਫ, ਨਰਸਿੰਗ ਸਟਾਫ, ਪੈਰਾ ਮੈਡੀਕਲ ਸਟਾਫ਼ ਤੇ ਦਰਜਾ ਚਾਰ ਕਰਮਚਾਰੀਆਂ ਨੇ ਅੱਜ ਹਸਪਤਾਲ ਕੰਪਲੈਕਸ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਤੇ ਸਾਜ਼ੋ ਸਾਮਾਨ ਮੁਹੱਈਆ ਨਹੀਂ ਕਰਵਾਇਆ ਗਿਆ। ਰੋਸ ਕਰ ਰਹੇ ਮੁਸਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਸਰਕਾਰ ਕੋਰੋਨਾ ਖਿਲਾਫ ਜੋ ਡਾਕਟਰਾਂ ਤੇ ਬਾਕੀ ਸਟਾਫ ਦੇ ਸਿਰ ‘ਤੇ ਜੰਗ ਲੜਨ ਦੀ ਗੱਲ ਕਰ ਰਹੀ ਹੈ, ਉਹ ਸਿਰਫ਼ ਕਾਗ਼ਜ਼ੀ ਗੱਲਾਂ ਤੱਕ ਹੀ ਸੀਮਤ ਹੈ। ਜ਼ਮੀਨੀ ਹਕੀਕਤ ਇਹ ਹੈ ਕਿ ਉਨ੍ਹਾਂ ਦੇ ਕੋਲ ਪਹਿਨਣ ਨੂੰ ਮਾਸਕ ਤੱਕ ਨਹੀਂ। ਮਾਸਕ ਉਹ ਖੁਦ ਆਪ ਤਿਆਰ ਕਰਵਾ ਕੇ ਇਸਤੇਮਾਲ ਕਰ ਰਹੇ ਹਨ। ਅਜਿਹੇ ਵਿੱਚ ਉਨ੍ਹਾਂ ਦੀ ਜਾਨ ਨਾਲ ਸਰਕਾਰ ਖਿਲਵਾੜ ਕਰ ਰਹੀ ਹੈ। ਵੋਖੇ ਪੰਜਾਬ ਦੇ ਹਸਪਤਾਲਾਂ ਦਾ ਹਾਲ! ਬਗੈਰ ਮਾਸਕ ਤੇ ਹੋਰ ਸਹੂਲਤਾਂ ਤੋਂ ਡਿਊਟੀ ਕਰ ਰਹੇ ਆਈਸੋਲੇਸ਼ਨ ਵਾਰਡ 'ਚ ਸਿਹਤ ਕਾਮੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਸਮੂਹ ਸਟਾਫ ਨੇ ਦੱਸਿਆ ਕਿ ਕੋਰੋਨਾ ਵਾਰਡ ਦੀ ਡਿਊਟੀ ਕਰਨ ਦਾ ਰੋਸਟਰ ਹੀ ਤੈਅ ਨਹੀਂ ਜਿਸ ਕਾਰਨ ਡਿਊਟੀ ਕਰ ਰਹੀਆਂ ਨਰਸਾਂ ਨੂੰ ਸਮੱਸਿਆ ਆ ਰਹੀ ਹੈ। ਇਸ ਤੋਂ ਇਲਾਵਾ ਨਰਸਾਂ ਤੇ ਸਟਾਫ਼ ਨੂੰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਨ੍ਹਾਂ ‘ਚ ਡਾਈਟ, ਪੀਪੀਈ ਕਿੱਟ ਵੀ ਹੈ। ਉਨ੍ਹਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਦਾ ਪ੍ਰਬੰਧ ਵੀ ਆਪਣੇ ਆਪ ਕਰਨਾ ਪੈ ਰਿਹਾ ਹੈ ਜਦੋਂਕਿ ਅਸੂਲਨ ਉਨ੍ਹਾਂ ਨੂੰ ਹਫਤੇ ਬਾਅਦ ਡਿਊਟੀ ਉਪਰੰਤ 14 ਦਿਨ ਲਈ ਕੁਆਰੰਟੀਨ ਕੀਤਾ ਜਾਣਾ ਚਾਹੀਦਾ ਹੈ। ਸਮੂਹ ਸਟਾਫ਼ ਨੇ ਕਿਹਾ ਕਿ ਸਰਕਾਰ ਸ਼ੋਸ਼ਲ ਡਿਸਟੈਂਸਿੰਗ ਦੀ ਗੱਲ ਕਰ ਰਹੀ ਹੈ ਪਰ ਸਾਡੀ ਹਾਜ਼ਰੀ ਦਾ ਰਜਿਸਟਰ ਇੱਕ ਕਮਰੇ ਵਿੱਚ ਰੱਖਿਆ ਗਿਆ ਹੈ ਜਿੱਥੇ 200-250 ਮੁਲਾਜ਼ਮ ਇੱਕ ਹੀ ਰਜਿਸਟਰ ਨੂੰ ਵਾਰ-ਵਾਰ ਫੜ ਕੇ ਹਾਜ਼ਰੀ ਲਾਉਂਦੇ ਹਨ ਜਿਸ ਨਾਲ ਕੋਰੋਨਾਵਾਇਰਸ ਫੈਲਣ ਦਾ ਖ਼ਤਰਾ ਹੈ। ਆਈਸੋਲੇਸ਼ਨ ਵਾਰਡ ਦੀਆਂ ਨਰਸਾਂ ਨੇ ਦੱਸਿਆ ਕਿ ਨਰਸਾਂ ਨੂੰ ਤਾਂ ਕਿ ਆਈਸੋਲੇਸ਼ਨ ਵਾਰਡ ਵਿੱਚ ਰੱਖੇ ਮਰੀਜ਼ਾਂ ਨੂੰ ਪਾਣੀ ਤੱਕ ਵੀ ਨਹੀਂ ਮਿਲ ਰਿਹਾ, ਅਜਿਹੇ ਵਿੱਚ ਸਰਕਾਰ ਦੇ ਦਾਅਵੇ ਖੋਖਲੇ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget