ਪੜਚੋਲ ਕਰੋ

ਬਿਜਲੀ ਸੰਕਟ 'ਚ ਘਿਰਿਆ ਪੰਜਾਬ, ਲਗਣਗੇ ਪਾਵਰ ਕੱਟ! ਇੱਕ ਦਿਨ ਦੀ ਬਿਜਲੀ 'ਤੇ 15 ਕਰੋੜ ਹੋ ਰਹੇ ਖਰਚ 

ਪੰਜਾਬ 'ਚ ਪਾਵਰ ਕੱਟ ਲਗ ਸਕਦੇ ਹਨ। ਇਹ ਖਦਸ਼ਾ ਪੀਐਸਪੀਐਲ ਦੇ ਚੇਅਰਮੈਨ ਵੇਨੂ ਪ੍ਰਸ਼ਾਦ ਨੇ ਜਤਾਇਆ ਹੈ। ਦਰਅਸਲ ਪੰਜਾਬ 'ਚ ਕਿਸਾਨਾਂ ਨੇ ਖੇਤੀ ਕਨੂੰਨਾਂ ਦੇ ਖਿਲਾਫ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਪਰ ਹੁਣ ਉਨ੍ਹਾਂ ਵਲੋਂ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਪਾਵਰ ਕੱਟ ਲਗ ਸਕਦੇ ਹਨ। ਇਹ ਖਦਸ਼ਾ ਪੀਐਸਪੀਐਲ ਦੇ ਚੇਅਰਮੈਨ ਵੇਨੂ ਪ੍ਰਸ਼ਾਦ ਨੇ ਜਤਾਇਆ ਹੈ। ਦਰਅਸਲ ਪੰਜਾਬ 'ਚ ਕਿਸਾਨਾਂ ਨੇ ਖੇਤੀ ਕਨੂੰਨਾਂ ਦੇ ਖਿਲਾਫ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਪਰ ਹੁਣ ਉਨ੍ਹਾਂ ਵਲੋਂ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਵੱਡਾ ਦਾਅ ਖੇਡਦਿਆਂ ਮਾਲ ਗੱਡੀਆਂ 'ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਕਹਿ ਰਿਹਾ ਹੈ ਕਿ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ, ਜੇਕਰ ਕਿਸਾਨ ਯਾਤਰੀ ਰੇਲਾਂ ਨੂੰ ਚੱਲਣ ਦੇਣਗੇ। ਪਰ ਇਸ ਸਭ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ।
ਪੰਜਾਬ ਦੇ ਪਾਵਰ ਪਲਾਂਟਾਂ 'ਚ ਕੋਲਾ ਵੀ ਮੁੱਕਿਆ ਹੋਇਆ ਹੈ ਤੇ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਪਾਵਰ ਕੱਟ ਵੀ ਲੱਗਣ।  ਪੀਐਸਪੀਐਲ ਦੇ ਚੇਅਰਮੈਨ ਵੇਨੂ ਪ੍ਰਸ਼ਾਦ ਨੇ ਕਿਹਾ ਕਿ 1000 ਤੋਂ 2000 ਮੈਗਾਵਾਟ ਬਿਜਲੀ ਖਰੀਦੀ ਜਾ ਰਹੀ ਹੈ। ਬਿਜਲੀ ਖਰੀਦਨ ਲਈ ਪ੍ਰਤੀ ਦਿਨ ਲਗਭਗ 15 ਕਰੋੜ ਰੁਪਏ ਤਕ ਖਰਚ ਹੋ ਰਿਹਾ ਹੈ। ਕੋਲਾ ਨਾ ਮਿਲਿਆ ਤਾਂ ਸਾਨੂੰ ਪਾਵਰ ਕਟ ਲਗਾਉਣੇ ਪੈਣਗੇ। ਤਿੰਨ ਨਿੱਜੀ ਪਲਾਂਟ ਲਗਭਗ ਬੰਦ ਹੋ ਗਏ ਹਨ। ਸਿਰਫ ਜੀਵੀਕੇ ਪਲਾਂਟ ਰੋਜ਼ਾਨਾ 150 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ।
ਪੰਜਾਬ ਦੇ ਆਪਣੇ ਸਿਰਫ ਦੋ ਪਲਾਂਟ ਕੋਲ ਤਿੰਨ ਦਿਨਾਂ ਲਈ ਕੋਲਾ ਹੈ। ਰੋਜ਼ਾਨਾ ਲਗਭਗ 3000 - 3500 ਮੈਗਾਵਾਟ ਬਿਜਲੀ ਦੀ ਖਰੀਦ ਹੈ। ਦਿਨ ਦੇ ਸਮੇਂ 2000 ਮੈਗਾਵਾਟ ਅਤੇ ਰਾਤ ਦੇ ਸਮੇਂ 1000 - 1500, ਰੋਜ਼ਾਨਾ ਦੀ ਜ਼ਰੂਰਤ ਲਗਭਗ 5500 ਮੈਗਾਵਾਟ ਹੈ ਇਸ ਲਈ 1500 -2000 ਮੈਗਾਵਾਟ ਦੀ ਅਜੇ ਵੀ ਘਾਟ ਹੈ। ਉਨ੍ਹਾਂ ਵਲੋਂ ਵਿੱਤ ਵਿਭਾਗ ਨੂੰ 500 ਕਰੋੜ ਰੁਪਏ ਦੀ ਅਡਵਾਂਸ ਸਬਸਿਡੀ ਦੀ ਮੰਗ ਕਰਦਿਆਂ ਪੱਤਰ ਲਿਖਿਆ ਗਿਆ ਹੈ।
ਸਿਰਫ ਮੁਸ਼ਕਿਲ ਸਮੇਂ 'ਚ ਹੀ ਪਾਵਰ ਕਟ ਲਗਾਏ ਜਾਣਗੇ, ਪਰ ਜੇਕਰ ਸਥਿਤੀ ਇਹੋ ਜਿਹੀ ਰਹਿੰਦੀ ਹੈ ਤਾਂ ਵਧੇਰੇ ਪਾਵਰ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਾਈਵੇਟ ਪਲਾਂਟਾਂ ਨਾਲ ਬਿਜਲੀ ਖਰੀਦ ਸਮਝੌਤੇ ਅਨੁਸਾਰ ਸਾਨੂੰ ਉਨ੍ਹਾਂ ਦੀ ਬਿਜਲੀ ਖਰੀਦਣੀ ਪੈਂਦੀ ਹੈ, ਇਸ ਲਈ ਉਨ੍ਹਾਂ ਨੂੰ ਭੁਗਤਾਨ ਕਰਨਾ ਪਏਗਾ ਭਾਵੇਂ ਅਸੀਂ ਬਿਜਲੀ ਨਹੀਂਲੈ ਰਹੇ ਅਤੇ ਨਾਲ ਹੀ ਦੂਜੇ ਰਾਜਾਂ ਤੋਂ ਖਰੀਦੀ ਗਈ ਬਿਜਲੀ ਲਈ ਵੀ ਭੁਗਤਾਨ ਕਰਨਾ ਪਵੇਗਾ। ਅਜਿਹੀ ਸਥਿਤੀ 'ਚ ਪੀਐਸਪੀਸੀਐਲ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget