ਪੜਚੋਲ ਕਰੋ

ਕ੍ਰਾਈਮ ਲੈਂਡ ਬਣਿਆ ਪੰਜਾਬ, 3491 ਕਤਲ! ਅੰਕੜਿਆਂ ਨੇ ਖੋਲ੍ਹੀ ਕੈਪਟਨ ਦੇ ਦਾਅਵਿਆਂ ਦੀ ਪੋਲ

ਗੀਤਾਂ 'ਚ ਗੈਂਗਲੈਂਡ ਬਣਿਆ ਪੰਜਾਬ ਅਸਲ 'ਚ 'ਕ੍ਰਾਈਮ ਲੈਂਡ' ਬਣਦਾ ਜਾ ਰਿਹੈ। ਆਈਟੀਆਈ ਐਕਟੀਵਿਸਟ ਰੋਹਿਤ ਸਭਰਵਾਲ ਵੱਲੋਂ ਪ੍ਰਾਪਤ ਕੀਤੇ ਅੰਕੜੇ ਹੈਰਾਨੀਜਨਕ ਹਨ ਜੋ ਸੂਬੇ ਦੀ ਕੈਪਟਨ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਖੜ੍ਹੇ ਕਰਦੇ ਹਨ। ਰੋਹਿਤ ਸੱਭਰਵਾਲ ਵੱਲੋਂ ਮੰਗੀ ਗਈ ਸੂਚਨਾ ਵਿੱਚ ਡੀਜੀਪੀ ਦਫਤਰ ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਭਰ ਵਿੱਚ ਕਤਲ ਦੇ ਲਗਪਗ 3491 ਮਾਮਲੇ ਦਰਜ ਹੋਏ ਹਨ।

ਲੁਧਿਆਣਾ: ਗੀਤਾਂ 'ਚ ਗੈਂਗਲੈਂਡ ਬਣਿਆ ਪੰਜਾਬ ਅਸਲ 'ਚ 'ਕ੍ਰਾਈਮ ਲੈਂਡ' ਬਣਦਾ ਜਾ ਰਿਹੈ। ਆਈਟੀਆਈ ਐਕਟੀਵਿਸਟ ਰੋਹਿਤ ਸਭਰਵਾਲ ਵੱਲੋਂ ਪ੍ਰਾਪਤ ਕੀਤੇ ਅੰਕੜੇ ਹੈਰਾਨੀਜਨਕ ਹਨ ਜੋ ਸੂਬੇ ਦੀ ਕੈਪਟਨ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਖੜ੍ਹੇ ਕਰਦੇ ਹਨ। ਰੋਹਿਤ ਸੱਭਰਵਾਲ ਵੱਲੋਂ ਮੰਗੀ ਗਈ ਸੂਚਨਾ ਵਿੱਚ ਡੀਜੀਪੀ ਦਫਤਰ ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਭਰ ਵਿੱਚ ਕਤਲ ਦੇ ਲਗਪਗ 3491 ਮਾਮਲੇ ਦਰਜ ਹੋਏ ਹਨ। ਇਨ੍ਹਾਂ ਵਿੱਚ ਸੈਕੜੇ ਮਾਮਲੇ ਅਜੇ ਵੀ ਅਣਸੁਲਝੇ ਹਨ। ਲੁੱਟ-ਖੋਹ ਦੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਭਰ ਵਿੱਚ ਲਗਪਗ 9469 ਮਾਮਲੇ ਦਰਜ ਹੋਏ ਹਨ। ਇਨ੍ਹਾਂ 'ਚੋਂ ਵੀ ਹਜ਼ਾਂਰਾਂ ਮਾਮਲੇ ਅਣਸੁਲਝੇ ਹਨ। ਇੱਥੇ ਹੀ ਬੱਸ ਨਹੀਂ ਪੰਜਾਬ ਭਰ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਲੁੱਟ ਖੁੱਸਟ ਦੇ ਲਗਪਗ 795 ਮਾਮਲੇ ਦਰਜ ਹੋਏ ਹਨ। ਜਿਨ੍ਹਾਂ ਵਿੱਚ ਸੈਕੜੇ ਅਣਸੁਲਝੇ ਹਨ। ਪਿਛਲੇ ਦਸ ਸਾਲਾਂ ਦੋਰਾਨ ਪੁਲਿਸ ਹਿਰਾਸਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਪਗ 27 ਹੈ। ਇਹ ਸੂਚਨਾ ਲੈਣ ਲਈ ਰੋਹਿਤ ਸੱਭਰਵਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਦਾ ਦਰਵਾਜ਼ਾ ਖੜਕਾਉਣਾ ਪਿਆ ਤੇ ਸੂਚਨਾ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਹੀ ਸੂਚਨਾ ਸੱਭਰਵਾਲ ਨੂੰ ਦਿੱਤੀ ਗਈ। ਬੇਸ਼ਕ ਕੈਪਟਨ ਸਰਕਾਰ ਆਪਣੀ ਕਾਮਯਾਬੀ ਦੇ 3 ਸਾਲਾਂ ਦੀਆਂ ਪ੍ਰਾਪਤੀਆਂ ਅਖਬਾਰੀ ਇਸ਼ਤਿਹਾਰਾਂ 'ਚ ਗਿਣਵਾ ਰਹੀ ਹੈ ਪਰ ਇਕ ਸੱਚਾਈ ਇਹ ਵੀ ਹੈ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਲਗਾਤਾਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ।
 ਇਹ ਵੀ ਪੜ੍ਹੋ:

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget