ਪੜਚੋਲ ਕਰੋ

Breaking News LIVE: ਅੱਜ ਦੀਆਂ ਵੱਡੀਆਂ ਖਬਰਾਂ, ਮਜੀਠੀਆ ਨੇ ਭੁਗਤੀ ਪੇਸ਼ੀ, ਪੀਐਮ ਮੋਦੀ ਦੀ ਸੁਰੱਖਿਆ 'ਤੇ ਨਵਾਂ ਵਿਵਾਦ

Punjab Breaking News, 17 January 2022 LIVE Updates: SFJ ਦੇ ਰਿਕਾਰਡ ਕੀਤੇ ਸੰਦੇਸ਼ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਕੀਲਾਂ ਨੇ ਉਸ ਵਿਰੁੱਧ ਸ਼ਿਕਾਇਤ ਕੀਤੀ ਹੈ, ਉਨ੍ਹਾਂ ਨੇ ਆਪਣੇ ਆਪ ਨੂੰ ਖਤਰਨਾਕ ਸਥਿਤੀ ਵਿੱਚ ਪਾ ਲਿਆ ਹੈ।

LIVE

Key Events
Breaking News LIVE: ਅੱਜ ਦੀਆਂ ਵੱਡੀਆਂ ਖਬਰਾਂ, ਮਜੀਠੀਆ ਨੇ ਭੁਗਤੀ ਪੇਸ਼ੀ, ਪੀਐਮ ਮੋਦੀ ਦੀ ਸੁਰੱਖਿਆ 'ਤੇ ਨਵਾਂ ਵਿਵਾਦ

Background

Punjab Breaking News, 17 January 2022 LIVE Updates: ਕੋਰੋਨਾ ਦੀ ਬੇਕਾਬੂ ਰਫ਼ਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਮਹਾਂਮਾਰੀ ਕਾਰਨ 385 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸੇ ਦੌਰਾਨ 1 ਲੱਖ 51 ਹਜ਼ਾਰ 740 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 16 ਲੱਖ 56 ਹਜ਼ਾਰ 341 ਹੋ ਗਈ ਹੈ।

ਦੱਸ ਦਈਏ ਕਿ ਇਸ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 86 ਹਜ਼ਾਰ 451 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦੋਂਕਿ ਓਮੀਕ੍ਰੋਨ ਦੇ ਕੁੱਲ ਕੇਸ ਵੱਧ ਕੇ 8 ਹਜ਼ਾਰ 209 ਹੋ ਗਏ ਹਨ। ਇੱਥੇ ਦੱਸ ਦੇਈਏ ਕਿ ਦੇਸ਼ 'ਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਹੁਣ ਤੱਕ 157 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ।

ਐਤਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 18,286 ਮਾਮਲੇ ਸਾਹਮਣੇ ਆਏ ਤੇ 28 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਨਫੈਕਸ਼ਨ ਦੀ ਦਰ ਘਟ ਕੇ 27.87 ਫੀਸਦੀ ਰਹਿ ਗਈ, ਜੋ ਇੱਕ ਦਿਨ ਪਹਿਲਾਂ 30.64 ਫੀਸਦੀ ਸੀ। ਸ਼ਨੀਵਾਰ ਨੂੰ ਦਿੱਲੀ ਵਿੱਚ ਸੰਕਰਮਣ ਦੇ 20,718 ਮਾਮਲੇ ਸਾਹਮਣੇ ਆਏ ਤੇ 30 ਮਰੀਜ਼ਾਂ ਦੀ ਮੌਤ ਹੋ ਗਈ। ਜਦੋਂਕਿ ਸ਼ੁੱਕਰਵਾਰ ਨੂੰ 67,624 ਟੈਸਟ ਕੀਤੇ ਗਏ ਜਦੋਂਕਿ ਵੀਰਵਾਰ ਨੂੰ 79,578 ਟੈਸਟ ਕੀਤੇ ਗਏ।

ਉਧਰ, ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਾਅਵਾ ਕੀਤਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ-19 ਦੇ ਕਥਿਤ 'ਘੱਟ' ਟੈਸਟਿੰਗ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿੱਚ ਇੱਥੇ ICMR ਦੀ ਸਿਫ਼ਾਰਸ਼ ਤੋਂ ਤਿੰਨ ਗੁਣਾ ਵੱਧ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

15:54 PM (IST)  •  17 Jan 2022

ਮਜੀਠੀਆ ਹੋਏ ਤੀਜੀ ਵਾਰ ਪੇਸ਼

ਇਸ ਲਈ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

15:54 PM (IST)  •  17 Jan 2022

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਹਦਾਇਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੂੰ ਹਦਾਇਤ ਦਿੱਤੀ ਸੀ ਕਿ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਕੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ।

15:52 PM (IST)  •  17 Jan 2022

ਬਿਕਰਮ ਮਜੀਠੀਆ ਨੇ ਅੱਜ ਫਿਰ ਭੁਗਤੀ ਪੇਸ਼ੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਫਿਰ ਨਸ਼ਾ ਤਸਕਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ੀ ਭੁਗਤੀ। ਜਜਮਾਨਤ ਮਿਲਣ ਮਗਰੋਂ ਉਹ ਅੱਜ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ। ਸਿੱਟ ਨੇ ਮਜੀਠੀਆ ਤੋਂ ਨਸ਼ਾ ਤਸਕਰੀ ਕੇਸ ਵਿੱਚ ਕਾਫੀ ਸਮਾਂ ਪੁੱਛਗਿੱਛ ਕੀਤੀ।

14:02 PM (IST)  •  17 Jan 2022

ਸੁਪਰੀਮ ਕੋਰਟ ਨੇ ਜਾਂਚ ਕਮੇਟੀ ਦਾ ਗਠਨ ਕੀਤਾ

ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਐਲਾਨ ਕੀਤਾ ਹੈ। ਜੱਜ ਐਨਵੀ ਰਮਨਾ ਦੀ ਅਗਵਾਈ ਵਾਲੇ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਜਾਂਚ ਕਮੇਟੀ ਲਈ ਹਵਾਲੇ ਦੀਆਂ ਪੰਜ ਸ਼ਰਤਾਂ ਦੀ ਰੂਪਰੇਖਾ ਤਿਆਰ ਕੀਤੀ ਹੈ।

14:02 PM (IST)  •  17 Jan 2022

ਸਿੱਖ ਫਾਰ ਜਸਟਿਸ ਨੇ PM ਮੋਦੀ ਦਾ ਕਾਫਲਾ ਰੋਕਿਆ ਸੀ!

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੀ ਸੁਣਵਾਈ ਵਿੱਚ ਸ਼ਾਮਲ ਜੱਜਾਂ ਲਈ ਧਮਕੀ ਭਰੇ ਫੋਨ ਆ ਰਹੇ ਹਨ। ਸਿੱਖਸ ਫਾਰ ਜਸਟਿਸ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਲਈ ਖੁਦ ਨੂੰ ਜ਼ਿੰਮੇਵਾਰ ਦੱਸਿਆ ਸੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget