ਪੜਚੋਲ ਕਰੋ

Breaking News LIVE: ਦੇਸ਼ 'ਚ ਕੋਰੋਨਾ ਦਾ ਅੰਕੜਾ ਤਿੰਨ ਲੱਖ ਤੋਂ ਪਾਰ, ਓਮੀਕਰੋਨ ਵੀ ਹੋ ਰਿਹਾ ਬੇਕਾਬੂ

Punjab Breaking News, 20 January 2022 LIVE Updates: ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ।

LIVE

Key Events
Breaking News LIVE: ਦੇਸ਼ 'ਚ ਕੋਰੋਨਾ ਦਾ ਅੰਕੜਾ ਤਿੰਨ ਲੱਖ ਤੋਂ ਪਾਰ, ਓਮੀਕਰੋਨ ਵੀ ਹੋ ਰਿਹਾ ਬੇਕਾਬੂ

Background

Punjab Breaking News, 20 January 2022 LIVE Updates: COVID-19 ਦੀ ਤੀਜੀ ਲਹਿਰ ਵਿੱਚ ਪਹਿਲੀ ਵਾਰ, ਭਾਰਤ ਵਿੱਚ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ।  ਇਸ ਦੇ ਨਾਲ ਹੀ 491 ਲੋਕਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਦੇਸ਼ ਵਿੱਚ 3.15 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 32,145 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸੀ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਦੱਸ ਦਈਏ ਕਿ ਤੀਜੀ ਲਹਿਰ ਵਿੱਚ ਪਹਿਲੀ ਵਾਰ ਨਵੇਂ ਸੰਕਰਮਿਤਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। 12 ਜਨਵਰੀ ਨੂੰ 2 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸੀ। ਇਸ ਦੇ ਨਾਲ ਹੀ ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 91 ਹਜ਼ਾਰ 519 ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਦੇਸ਼ ਵਿੱਚ 19.16 ਲੱਖ ਐਕਟਿਵ ਕੇਸ ਹਨ। ਦੇਸ਼ ਵਿੱਚ ਪਹਿਲੀ ਵਾਰ 2 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋਏ ਹਨ।

ਦੇਸ਼ ਵਿੱਚ ਕੋਰੋਨਾ ਦੀ ਸਥਿਤੀ

ਕੁੱਲ ਸੰਕਰਮਿਤ: 3,82,16,371

ਕੁੱਲ ਰਿਕਵਰੀ: 3,57,96,468

ਕੁੱਲ ਮੌਤਾਂ: 48,76,86

ਫਲਾਈਟਾਂ 'ਤੇ ਪਾਬੰਦੀ

ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਵਧਾ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਵੱਲੋਂ ਜਾਰੀ ਬਿਆਨ ਮੁਤਾਬਕ ਬਬਲ ਸਮਝੌਤੇ ਤਹਿਤ ਚੱਲਣ ਵਾਲੀਆਂ ਉਡਾਣਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਡੀਜੀਸੀਏ ਨੇ ਮਨਜ਼ੂਰ ਕਾਰਗੋ ਉਡਾਣਾਂ ਵੀ ਉਡਾਣ ਭਰ ਸਕਦੀਆਂ ਹਨ।

11:14 AM (IST)  •  20 Jan 2022

ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋਈ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

11:13 AM (IST)  •  20 Jan 2022

ਇੱਕੋ ਦਿਨ 32,145 ਮਰੀਜ਼ਾਂ ਦਾ ਵਾਧਾ

ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 32,145 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸੀ।

11:12 AM (IST)  •  20 Jan 2022

ਦੇਸ਼ ਵਿੱਚ 491 ਲੋਕਾਂ ਦੀ ਮੌਤ

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 491 ਲੋਕਾਂ ਦੀ ਮੌਤ ਹੋ ਗਈ ਤੇ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਦੇਸ਼ ਵਿੱਚ 3.15 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ। 

11:11 AM (IST)  •  20 Jan 2022

ਭਾਰਤ ਵਿੱਚ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਤੋਂ ਪਾਰ

ਕੋਰੋਨਾ ਦੀ ਤੀਜੀ ਲਹਿਰ ਵਿੱਚ ਪਹਿਲੀ ਵਾਰ, ਭਾਰਤ ਵਿੱਚ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ।  

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget