ਪੜਚੋਲ ਕਰੋ

ਪੰਜਾਬ ਦੇ ਖਾਲੀ ਖਜ਼ਾਨੇ ‘ਤੇ ‘ਚੀਨੀ ਹਮਲਾ’! ਪਹਿਲਾਂ ਪਾਕਿਸਤਾਨ ਨਾਲ ਪੰਗਾ ਪਿਆ ਸੀ ਮਹਿੰਗਾ

ਇੰਡਸਟਰੀਅਲ ਹੱਬ ਦਾ ਡਰੀਮ ਪ੍ਰੋਜੈਕਟ ਸਾਈਕਲ ਵੈਲੀ ਫਿਲਹਾਲ ਮੁਸ਼ਕਲ ਵਿੱਚ ਜਾਪ ਰਿਹਾ ਹੈ। ਇਸ ਪ੍ਰਾਜੈਕਟ ‘ਚ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਦੇਰੀ ਕਾਰਨ ਬਹੁਤ ਸਾਰੇ ਨਿਵੇਸ਼ਕ ਪਹਿਲਾਂ ਹੀ ਪ੍ਰੋਜੈਕਟ ਤੋਂ ਬਾਹਰ ਆ ਗਏ ਸੀ।

ਚੰਡੀਗੜ੍ਹ/ਲੁਧਿਆਣਾ: ਹਾਲ ਹੀ ‘ਚ ਪਾਕਿਸਤਾਨ ਨਾਲ ਹੋਈ ਤਲਖੀ ਦਾ ਪੰਜਾਬ ਨੂੰ ਵਪਾਰਕ ਤੌਰ ‘ਤੇ ਵੱਡਾ ਨੁਕਸਾਨ ਹੋਇਆ ਸੀ। ਇਸ ਨੁਕਸਾਨ ਦਾ ਫੱਟ ਅਜੇ ਭਰਿਆ ਵੀ ਨਹੀਂ ਸੀ ਕਿ ਪੰਜਾਬ ਦੇ ਡਰੀਮ ਪ੍ਰੋਜੈਕਟ ‘ਤੇ ‘ਚੀਨੀ ਹਮਲਾ’ ਹੋ ਗਿਆ। ਭਾਰਤ ਤੇ ਚੀਨ ਵਿਚਾਲੇ ਸਬੰਧਾਂ ‘ਚ ਆਈ ਕੜਵਾਹਟ ਨੇ ਪੰਜਾਬ ‘ਚ ਆਉਣ ਵਾਲੇ ਨਿਵੇਸ਼ ਨੂੰ ਵਿਗਾੜ ਦਿੱਤਾ ਹੈ।

ਇੰਡਸਟਰੀਅਲ ਹੱਬ ਦਾ ਡਰੀਮ ਪ੍ਰੋਜੈਕਟ ਸਾਈਕਲ ਵੈਲੀ ਫਿਲਹਾਲ ਮੁਸ਼ਕਲ ਵਿੱਚ ਜਾਪ ਰਿਹਾ ਹੈ।

ਇਸ ਪ੍ਰਾਜੈਕਟ ‘ਚ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਦੇਰੀ ਕਾਰਨ ਬਹੁਤ ਸਾਰੇ ਨਿਵੇਸ਼ਕ ਪਹਿਲਾਂ ਹੀ ਪ੍ਰੋਜੈਕਟ ਤੋਂ ਬਾਹਰ ਆ ਗਏ ਸੀ। ਇਸ ਦੇ ਨਾਲ ਹੀ ਭਾਰਤ-ਚੀਨ ‘ਚ ਵੱਧ ਰਿਹਾ ਤਣਾਅ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਚ ਰੁਕਾਵਟ ਬਣ ਸਕਦਾ ਹੈ।
ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ
" ਸਾਈਕਲ ਵੈਲੀ ਸਾਡੇ ਲਈ ਮਹੱਤਵਪੂਰਨ ਪ੍ਰੋਜੈਕਟ ਹੈ। ਹੁਣ ਸਾਡਾ ਧਿਆਨ ਚੀਨੀ ਕੰਪਨੀਆਂ 'ਤੇ ਨਹੀਂ ਹੈ। ਚੀਨ ਤੋਂ ਬਹੁਤ ਸਾਰੀਆਂ ਕੰਪਨੀਆਂ ਆਪਣੀਆਂ ਇਕਾਈਆਂ ਨੂੰ ਬਾਹਰ ਭੇਜਣ ਲਈ ਤਿਆਰ ਹਨ। ਸਾਡੀ ਇਨਵੈਸਟ ਪੰਜਾਬ ਟੀਮ ਇਸ ਦੇ ਲਈ ਕਈ ਦੇਸ਼ਾਂ ਨਾਲ ਸੰਪਰਕ ਵਿੱਚ ਹੈ। ਇਸ ਲਈ ਬਹੁਤ ਸਾਰੀਆਂ ਨਾਮਵਰ ਕੰਪਨੀਆਂ ਨਾਲ ਗੱਲਬਾਤ ਜਾਰੀ ਹੈ। ਸਾਈਕਲ ਵੈਲੀ ਲਈ ਕਈ ਦੇਸ਼ਾਂ ਦੀਆਂ ਕੰਪਨੀਆਂ ਦਾ ਨਿਵੇਸ਼ ਲਿਆਂਦਾ ਜਾਵੇਗਾ। "
-
ਹੀਰੋ ਸਾਈਕਲ ਦੇ ਸੀਐਮਡੀ ਪੰਕਜ ਮੁੰਜਾਲ ਨੇ ਕਿਹਾ ਕਿ ਸਾਈਕਲ ਵੈਲੀ ਲੁਧਿਆਣਾ ਉਦਯੋਗ ਲਈ ਇਕ ਡਰੀਮ ਪ੍ਰੋਜੈਕਟ ਹੈ। ਇਸ ਦੇ ਪੂਰਾ ਹੋਣ ਨਾਲ ਭਾਰਤੀ ਸਾਈਕਲ ਉਦਯੋਗ ਤੇਜ਼ੀ ਨਾਲ ਵਿਕਾਸ ਕਰੇਗਾ। ਦੋ ਸਾਲ ਪਹਿਲਾਂ ਚੀਨੀ ਪ੍ਰਤੀਨਿਧੀ ਮੰਡਲ ਨੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਤੇ 60 ਕੰਪਨੀਆਂ ਦੇ ਨਿਵੇਸ਼ ਲਈ ਆਪਣੀ ਇੱਛਾ ਪ੍ਰਗਟਾਈ, ਪਰ ਪ੍ਰੋਜੈਕਟ ਵਿੱਚ ਦੇਰੀ ਹੋ ਰਹੀ ਹੈ ਅਤੇ ਹੁਣ ਭਾਰਤ-ਚੀਨ ਸਬੰਧਾਂ ਕਾਰਨ ਹੋਰ ਰੁਕਾਵਟ ਆ ਰਹੀ ਹੈ। ਹੁਣ ਜਾਪਾਨ, ਅਮਰੀਕਾ ਤੇ ਯੂਰਪ ਤੋਂ ਕੰਪਨੀਆਂ ਲਿਆਂਦੀਆਂ ਜਾਣਗੀਆਂ। ਸਰਕਾਰ ਨੂੰ ਕੰਮ ਸਮੇਂ ਸਿਰ ਪੂਰਾ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget