ਪੜਚੋਲ ਕਰੋ

ਪੰਜਾਬ ਦੇ ਸਹਿਤ ਮੰਤਰੀ ਬਲਬੀਰ ਸਿੱਧੂ ਨੇ ਕੋਰੋਨਾਵਾਇਰਸ ਬਾਰੇ ਦਿੱਤਾ ਬਿਆਨ

ਅੰਮ੍ਰਿਤਸਰ 'ਚ ਦੇ ਕੋਰੋਨਾਵਾਇਰਸ ਮਰੀਜ਼ਾਂ ਦੀ ਰਿਪੋਰਟ ਪੌਜ਼ਟਵਿ ਆਉਣ 'ਤੇ ਸਹਿਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਟੈਸਟ ਦੁਬਾਰਾ ਪੁਣੇ ਭੇਜਿਆ ਗਿਆ ਹੈ ਅਜੇ ਸਿਰਫ ਦਿੱਲੀ ਲੈਬ ਦੀ ਰਿਪੋਰਟ ਨੇ ਵਾਇਰਸ ਦੀ ਪੁਸ਼ਟੀ ਕੀਤੀ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਨੇ ਪੁਖਤਾ ਪ੍ਰਬੰਧ ਕੀਤੇ ਹਨ। ਸੂਬੇ ਦੇ ਹਸਪਤਾਲਾਂ 'ਚ ਆਈਸੋਲੈਸ਼ਨ ਵਾਰਡ ਬਣਾਏ ਗਏ ਹਨ, ਬਾਈਓਮੈਟ੍ਰਿਕ ਅਟੈਂਡਸ ਬੈਨ ਕਰ ਦਿੱਤੀ ਗਈ ਹੈ, ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੇ ਵੱਡੇ ਪ੍ਰੋਗ੍ਰਾਮ ਰੱਦ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਨੀਵਾਰ ਸਵੇਰੇ ਹੋਸ਼ਿਆਰਪੁਰ ਦੇ ਦੋ ਲੋਕਾਂ ਦੇ ਕੋਰੋਨਾਵਾਇਰਸ ਟੈਸਟ ਪੌਜ਼ਟਿਵ ਪਾਏ ਗਏ। ਜਿਸ 'ਤੇ ਹੁਣ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਬਿਆਨ ਆਇਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਦਿੱਲੀ ਤੋਂ ਆਈ ਰਿਪੋਰਟ 'ਚ ਇਨ੍ਹਾਂ ਦੀ ਰਿਪੋਰਟ ਪੌਜ਼ਟਿਵ ਆਈ ਹੈ ਪਰ ਇਨ੍ਹਾਂ ਦੇ ਸੈਂਪਲ ਟੈਸਟ ਲਈ ਪੁਣੇ ਭੇਜੇ ਜਾਣੇ ਹਨ। ਜਿਨ੍ਹਾਂ ਦੀ ਰਿਪੋਰਟ ਤੋਂ ਬਾਅਦ ਹੀ ਪੁਸ਼ਟੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵੀ ਮਰੀਜ਼ 'ਚ ਇਸ ਵਾਇਰਸ ਦੇ ਲੱਛਣ ਪਾਏ ਜਾਂਦੇ ਹਨ ਜੇਕਰ ਉਹ ਜਾਂਚ ਲਈ ਤਿਆਰ ਨਾ ਹੋਣ ਤਾਂ ਉਨ੍ਹਾਂ ਨੂੰ ਸਖ਼ਤੀ ਕਰ ਹਸਪਤਾਲ ਲੈ ਜਾਇਆ ਜਾਵੇ। ਇਸ ਦੇ ਨਾਲ ਹੀ ਦਿੱਲੀ ਅਤੇ ਹੋਰਨਾਂ ਏਅਰਪੋਰਟਾਂ ਤੋਂ ਆਉਣ ਵਾਲੀਆਂ ਬੱਸਾਂ, ਗੱਡੀਆਂ ਨੂੰ ਪੰਜਾਬ ਸਰਹੱਦ 'ਤੇ ਹੀ ਸਕੈਨ ਕੀਤਾ ਜਾ ਰਿਹਾ ਹੈ। ਨਾਲ ਹੀ ਪੰਜਾਬ 'ਚ ਪਿਛਲੇ 10-15 ਦਿਨਾਂ ਤੋਂ ਆਏ ਵਿਦੇਸ਼ੀਆਂ ਦੀ ਵੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੀ ਸਿਹਤ ਮੰਤਰੀ ਦਾ ਕੋਰੋਨਾਵਾਇਰਸ ਤੇ ਵੱਡਾ ਬਿਆਨ, 47 ਸ਼ੱਕੀ ਮਰੀਜ਼ਾਂ ਦੇ ਟੈਸਟ ਨੈਗਟਿਵ ਇਸ ਦੇ ਨਾਲ ਹੀ ਬਲਬੀਰ ਸਿੱਧੂ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬੀਅਤ ਦੇ ਚੰਗੇ ਕੰਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਾਜ਼ਾਰ 'ਚ ਮਾਸਕ ਅਤੇ ਹੈਂਡ ਸੈਨੇਟਾਈਜ਼ਰ ਦੀ ਕਮੀ ਹੋਣ ਕਾਰਨ ਦੁਕਾਨਦਾਰ ਇਸ ਦੀ ਸੇਲ ਬਲੈਕ 'ਚ ਨਾ ਕਰਨ। ਨਾਲ ਹੀ ਉਨ੍ਹਾਂ ਨੇ ਲੋੜ ਪੈਣ 'ਤੇ ਐਸਐਸਪੀ ਅਤੇ ਡੀਸੀ ਨੂੰ ਆਪਣੇ ਪੱਧਰ 'ਤੇ ਸਖ਼ਤ ਕਾਰਵਾਈ ਦੀ ਹਦਾਇਤ ਦਿੱਤੀ ਹੈ। ਨਾਲ ਹੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਇਸ ਸਬੰਧੀ ਅੰਮ੍ਰਿਤਸਰ 'ਚ ਲੈਬ ਬਣਾਈ ਜਾ ਰਹੀ ਹੈ ਤੇ ਸਕੂਲਾਂ 'ਚ ਸਵੇਰੇ ਹੋਣ ਵਾਲੀ ਅਸੈਂਬਲੀ ਨੂੰ ਵੀ ਰੋਕ ਦਿੱਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

MP News : ‘ਹਸਪਤਾਲ ਦੀ ਮੋਰਚਰੀ 'ਚ ਸੁੰਦਰ ਔਰਤਾਂ ਦੀਆਂ ਲਾਸ਼ਾਂ ਨਾਲ ਹੁੰਦਾ ਰੇਪ’, ਇਸ ਵਿਧਾਇਕ ਦਾ ਦਾਅਵਾ
MP News : ‘ਹਸਪਤਾਲ ਦੀ ਮੋਰਚਰੀ 'ਚ ਸੁੰਦਰ ਔਰਤਾਂ ਦੀਆਂ ਲਾਸ਼ਾਂ ਨਾਲ ਹੁੰਦਾ ਰੇਪ’, ਇਸ ਵਿਧਾਇਕ ਦਾ ਦਾਅਵਾ
Delhi Red Fort Blast : ਲਾਲ ਕਿਲ੍ਹਾ ਧਮਾਕੇ ਦੀ ਚਾਰਜਸ਼ੀਟ ’ਚ ਵੱਡੇ ਖੁਲਾਸੇ,  ਉਮਰ ਉਨ ਨਬੀ ਨੂੰ ਦੱਸਿਆ ਮਾਸਟਰਮਾਈਂਡ  
Delhi Red Fort Blast : ਲਾਲ ਕਿਲ੍ਹਾ ਧਮਾਕੇ ਦੀ ਚਾਰਜਸ਼ੀਟ ’ਚ ਵੱਡੇ ਖੁਲਾਸੇ,  ਉਮਰ ਉਨ ਨਬੀ ਨੂੰ ਦੱਸਿਆ ਮਾਸਟਰਮਾਈਂਡ  
ਉੱਜੈਨ : ਹਨੂਮਾਨ ਜੀ ਦੀ ਮੂਰਤੀ ਨਹੀਂ ਚੁੱਕ ਸਕਿਆ ਬੁਲਡੋਜ਼ਰ, ਪੁਜਾਰੀ ਬੋਲੇ- ‘ਮੇਰੇ ਵੱਸ ਦੀ ਗੱਲ ਨਹੀਂ’
ਉੱਜੈਨ : ਹਨੂਮਾਨ ਜੀ ਦੀ ਮੂਰਤੀ ਨਹੀਂ ਚੁੱਕ ਸਕਿਆ ਬੁਲਡੋਜ਼ਰ, ਪੁਜਾਰੀ ਬੋਲੇ- ‘ਮੇਰੇ ਵੱਸ ਦੀ ਗੱਲ ਨਹੀਂ’
Punjab News: ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, 16 ਮੰਡਲ ਪ੍ਰਧਾਨ ਨਿਯੁਕਤ ਕੀਤੇ; ਅਨੁਸ਼ਾਸਨੀ ਕਮੇਟੀ ਦਾ ਵੀ ਗਠਨ; 2027 ਤੋਂ ਪਹਿਲਾਂ ਸੰਗਠਨ ਨੂੰ...
ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, 16 ਮੰਡਲ ਪ੍ਰਧਾਨ ਨਿਯੁਕਤ ਕੀਤੇ; ਅਨੁਸ਼ਾਸਨੀ ਕਮੇਟੀ ਦਾ ਵੀ ਗਠਨ; 2027 ਤੋਂ ਪਹਿਲਾਂ ਸੰਗਠਨ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget