ਪੜਚੋਲ ਕਰੋ

ਪੰਜਾਬ ਦੇ ਮੰਤਰੀਆਂ ਨੂੰ ਨਹੀਂ ਧਰਮ ਦੀ ਗੱਲ ਕਰਨ ਦਾ ਹੱਕ, 'ਆਪ' ਨੇ ਕੈਪਟਨ ਸਣੇ ਘੜੀਸੇ ਬਾਦਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੂੰ ਹੁਣ ਧਰਮ ਤੇ ਗੁਰੂ ਦੀ ਗੱਲ ਕਰਨ ਦਾ ਹੱਕ ਨਹੀਂ। ਇਹ ਗੱਲ ਕਹਿੰਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੱਤਾ 'ਤੇ ਕਾਬਜ਼ ਹੋਣ ਲਈ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹਕੇ ਝੂਠੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੂੰ ਹੁਣ ਧਰਮ ਤੇ ਗੁਰੂ ਦੀ ਗੱਲ ਕਰਨ ਦਾ ਹੱਕ ਨਹੀਂ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੂੰ ਹੁਣ ਧਰਮ ਤੇ ਗੁਰੂ ਦੀ ਗੱਲ ਕਰਨ ਦਾ ਹੱਕ ਨਹੀਂ। ਇਹ ਗੱਲ ਕਹਿੰਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੱਤਾ 'ਤੇ ਕਾਬਜ਼ ਹੋਣ ਲਈ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹਕੇ ਝੂਠੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੂੰ ਹੁਣ ਧਰਮ ਤੇ ਗੁਰੂ ਦੀ ਗੱਲ ਕਰਨ ਦਾ ਹੱਕ ਨਹੀਂ। ਕਾਂਗਰਸੀਆਂ ਨੇ ਭੋਲੇ-ਭਾਲੇ ਲੋਕਾਂ ਦੀਆਂ ਵੋਟਾਂ ਲੈਣ ਲਈ ਝੂਠੀ ਸਹੁੰ ਚੁੱਕੀ, ਕੁਰਸੀ ਮਿਲਦਿਆਂ ਹੀ ਸਹੁੰ ਤੋਂ ਮੁਕਰ ਗਏ ਹਨ, ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ‘ਆਪ’ ਆਗੂ ਨੇ ਕਿਹਾ ਕਿ ਪਹਿਲਾਂ ਬਾਦਲ ਦਲ ਧਰਮ ਦੇ ਨਾਂ 'ਤੇ ਲੋਕਾਂ ਤੋਂ ਵੋਟਾਂ ਮੰਗਦਾ ਰਿਹਾ ਅਤੇ ਸੱਤਾ ਉੱਤੇ ਕਬਜ਼ ਹੋਣ ਬਾਅਦ ਸਭ ਕੁਝ ਭੁੱਲ ਜਾਂਦਾ ਸੀ। ਧਰਮ ਦੇ ਨਾਂ 'ਤੇ ਵੋਟਾਂ ਮੰਗਣ ਵਾਲਾ ਬਾਦਲ ਲੋਕਾਂ ਨੂੰ ਲੁੱਟਦਾ ਹੋਇਆ ਆਪਣੀ ਜਾਇਦਾਦ ਬਣਾਉਂਦਾ ਰਿਹਾ। ਕਾਂਗਰਸ ਵੀ ਬਾਦਲਾਂ ਦੀ ਤਰ੍ਹਾਂ ਹੀ ਧਰਮ ਦੇ ਨਾਂ 'ਤੇ ਉੱਤੇ ਗੁੰਮਰਾਹ ਕਰ ਰਹੀ ਹੈ। ਕਾਂਗਰਸੀ ਆਗੂ ਆਪਣੀਆਂ ਰਾਜਨੀਤਕ ਰੋਟੀਆਂ ਸੇਕਣ ਲਈ ਧਰਮ ਦਾ ਸਹਾਰਾ ਲੈ ਰਹੇ ਹਨ। ਸੰਧਵਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ‘ਆਪ’ 'ਤੇ ਧਰਮ ਮਾਮਲਿਆਂ ਵਿੱਚ ਦਖਲਅੰਦਾਜੀ ਕਰਨ ਦੇ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੰਤਰੀ ਰੰਧਾਵਾ ਵੀ ਉਸੇ ਟੀਮ ਦੇ ਮੈਂਬਰ ਹਨ ਜਿਸ ਦਾ ਕੈਪਟਨ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਮੁਕਰ ਗਿਆ। ਪੰਜਾਬ ਸਣੇ ਪੰਜ ਸੂਬਿਆਂ ਦੇ ਕਿਸਾਨਾਂ ਤੋਂ ਵਾਪਸ ਲਏ ਜਾਣਗੇ 1,364 ਕਰੋੜ ਰੁਪਏ, ਪੀਐਮ ਕਿਸਾਨ ਯੋਜਨਾ ਰਾਹੀਂ ਹੋਇਆ ਸੀ ਭੁਗਤਾਨ ਉਨ੍ਹਾਂ ਕਿਹਾ ਕਿ ਕੀ ਮੰਤਰੀ ਰੰਧਾਵਾ ਇਹ ਦੱਸਣਗੇ ਕਿ ਜੋ ਉਨ੍ਹਾਂ ਬਰਗਾੜੀ ਤੇ ਕੋਟਕਪੂਰਾ ਜਾ ਕੇ ਸਿੱਖ ਸੰਗਤਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਦਾ ਕੀ ਬਣਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਸ਼ਹੀਦ ਸਿੱਖਾਂ ਦੇ ਦੋਸ਼ੀਆਂ ਨੂੰ ਜੋ ਸਲਾਖਾਂ ਪਿੱਛੇ ਭੇਜਣ ਦਾ ਜੋ ਵਾਅਦਾ ਕੀਤਾ ਸੀ, ਉਸਦਾ ਕੀ ਹੋਇਆ। ਜਾਂ ਫਿਰ ਆਪਣੇ ਮੁੱਖ ਮੰਤਰੀ ਕੈਪਟਨ ਦੀ ਸਹੁੰ ਚੁੱਕਕੇ ਮੁੱਕਣ ਦੀ ਰੀਤ ਨੂੰ ਅੱਗੇ ਵਧਾਉਂਦੇ ਹੋਏ ਇਹ ਵੀ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੱਸਣ ਜਦੋਂ ਉਨ੍ਹਾਂ ਵਿਧਾਨ ਸਭਾ ਵਿੱਚ ਖੁਦ ਇਹ ਮੰਨਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਫੇਲ੍ਹ ਰਹੀ ਹੈ, ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਝੋਲੀ ਫੈਲਾਉਂਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਝੋਲੀ ਵਿੱਚ ਇਨਸਾਫ ਦੀ ਖੈਰ ਪਾਉਣ, ਹੁਣ ਉਹ ਆਪਣੀ ਗੱਲ ਤੋਂ ਕਿਉਂ ਮੁਕਰ ਗਏ ਹਨ? ਉਨ੍ਹਾਂ ਕਿਹਾ ਕਿ ਕਾਂਗਰਸ ਜੋ ਆਪਣੇ ਆਪ ਨੂੰ ਧਰਮ ਨਿਰਪੱਖ ਪਾਰਟੀ ਕਹਿੰਦੀ ਹੈ, ਅਸਲ ਵਿੱਚ ਉਹ ਦੋਗਲੀ ਨੀਤੀ ਖੇਡਦੀ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget