ਪੜਚੋਲ ਕਰੋ

Punjab Municipal Election 2021: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ 'ਚ ਝੜਪ ਦੀਆਂ ਖ਼ਬਰਾਂ, ਕੈਪਟਨ ਸਕਰਾਰ 'ਤੇ ਲੱਗੇ ਗੰਭੀਰ ਇਲਜ਼ਾਮ    

ਅੱਜ ਪੰਜਾਬ ਭਰ 'ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹਨ। ਇਸ ਦੌਰਾਨ ਕਈ ਥਾਵਾਂ 'ਤੇ ਹਿੰਸਕ ਝੜਪ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵੱਡੇ ਇਲਜ਼ਾਮ ਲਗਾਏ ਹਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਕਾਂਗਰਸੀ ਗੁੰਡਿਆਂ ਵੱਲੋਂ ਸੂਬੇ ਭਰ ’ਚ ਕਈ ਥਾਵਾਂ 'ਤੇ ਬੂਥ 'ਤੇ ਕਬਜ਼ੇ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਹਮਲੇ ਕੀਤੇ ਗਏ।

ਚੰਡੀਗੜ: ਅੱਜ ਪੰਜਾਬ ਭਰ 'ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹਨ। ਇਸ ਦੌਰਾਨ ਕਈ ਥਾਵਾਂ 'ਤੇ ਹਿੰਸਕ ਝੜਪ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵੱਡੇ ਇਲਜ਼ਾਮ ਲਗਾਏ ਹਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਕਾਂਗਰਸੀ ਗੁੰਡਿਆਂ ਵੱਲੋਂ ਸੂਬੇ ਭਰ ’ਚ ਕਈ ਥਾਵਾਂ 'ਤੇ ਬੂਥ 'ਤੇ ਕਬਜ਼ੇ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਹਮਲੇ ਕੀਤੇ ਗਏ। ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਤੇ ਕਾਂਗਰਸੀ ਗੁੰਡਿਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਲੋਕਤੰਤਰ ਦਾ ਕਤਲ ਕੀਤਾ ਹੈ। 

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ ਅਤੇ ਹੁਣ ਲੋਕਤੰਤਰ ਦਾ ਕਤਲ ਕਰ ਰਹੇ ਹਨ। ਕੈਪਟਨ ਅਮਰਿੰਦਰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਇਹ ਸ਼ੱਕ ਪ੍ਰਗਟਾ ਰਹੀ ਸੀ ਕਿ ਕਾਂਗਰਸ ਚੋਣਾਂ ਲੁੱਟਣ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਇਸ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਮਿਲਕੇ ਚੋਣਾਂ ਵਿੱਚ ਅਰਧ ਸੈਨਿਕ ਬਲ ਤੈਨਾਤ ਕਰਨ ਸਬੰਧੀ ਵੀ ਮੰਗ ਪੱਤਰ ਦਿੱਤਾ ਸੀ। ਪਰ ਉਸ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਅੱਜ ਪੰਜਾਬ 'ਚ ਲੋਕਤੰਤਰ ਦਾ ਕਤਲ ਹੋਇਆ ਹੈ। 

ਉਨਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਵੱਲੋਂ ਕਈ ਥਾਵਾਂ 'ਤੇ ‘ਆਪ’ ਵਲੰਟੀਅਰਾਂ 'ਤੇ ਹਮਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੱਟੀ ਵਿੱਚ ‘ਆਪ’ ਵਲੰਟੀਅਰ 'ਤੇ ਗੋਲੀ ਚਲਾਈ ਗਈ ਹੈ ਜਦਕਿ ਇਕ ਵਲੰਟੀਅਰ ਨੂੰ ਪੁਲਿਸ ਨੇ ਨਜਾਇਜ਼ ਤੌਰ ’ਤੇ ਗ੍ਰਿਫਤਾਰ ਕਰ ਲਿਆ। ਇਸੇ ਤਰਾਂ ਹੀ ਤਰਨਤਾਰਨ, ਰਾਜਪੁਰਾ, ਫਾਜ਼ਿਲਕਾ, ਫਿਰੋਜ਼ਪੁਰ, ਅਬੋਹਰ, ਜਲਾਲਾਬਾਦ, ਸਮਾਣਾ, ਧੂਰੀ, ਭਿੱਖੀਵਿੰਡ ਤੋਂ ਇਲਾਵਾ ਹੋਰ ਕਈ ਥਾਵਾਂ 'ਤੇ ਕਾਂਗਰਸੀ ਗੁੰਡਿਆਂ ਨੇ ਬੂਥ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। 

ਉਨਾਂ ਕਿਹਾ ਕਿ ਇਸ ਤਰਾਂ ਲੋਕਾਂ ਨੂੰ ਡਰਾ ਧਮਾਕੇ ਚੋਣਾਂ ਲੁੱਟੀਆਂ ਜਾ ਰਹੀ ਹਨ ਅਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਅਫਸਰ ਅੱਜ ਕਾਂਗਰਸ ਦੀ ਸਹਿ ਉੱਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਬਜਾਏ ਕਾਂਗਰਸੀ ਵਰਕਰ ਦੇ ਤੌਰ 'ਤੇ ਕੰਮ ਕਰ ਰਹੇ ਹਨ, ਉਨਾਂ ਉੱਤੇ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਕਾਰਵਾਈ ਕੀਤੀ ਜਾਵੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget