ਪੜਚੋਲ ਕਰੋ

Punjab Municipal Election 2021: ਸ਼ਹਿਰਾਂ ਨੂੰ ਕੀਤਾ ਸੀਲ, ਬਾਹਰੀ ਲੋਕਾਂ 'ਤੇ ਹੋਵੇਗੀ ਕਾਰਵਾਈ 

14 ਫਰਵਰੀ ਨੂੰ ਪੰਜਾਬ ਭਰ ਵਿੱਚ ਨਗਰ ਕਾਉਂਸਿਲ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਫਾਜ਼ਿਲਕਾ ਵਿੱਚ ਪੁਲਿਸ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਪੂਰੀ ਤਰ੍ਹਾਂ ਮੁਸਤੈਦ ਹੈ। ਫਾਜ਼ਿਲਕਾ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਚੋਣ ਮੁਹਿੰਮ ਖ਼ਤਮ ਹੋਣ ਕਾਰਨ ਸਾਰੇ ਬਾਹਰੀ ਲੋਕਾਂ ਨੂੰ ਵਾਪਸ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। 

ਫਾਜ਼ਿਲਕਾ: 14 ਫਰਵਰੀ ਨੂੰ ਪੰਜਾਬ ਭਰ ਵਿੱਚ ਨਗਰ ਕਾਉਂਸਿਲ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਫਾਜ਼ਿਲਕਾ ਵਿੱਚ ਪੁਲਿਸ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਪੂਰੀ ਤਰ੍ਹਾਂ ਮੁਸਤੈਦ ਹੈ। ਫਾਜ਼ਿਲਕਾ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਚੋਣ ਮੁਹਿੰਮ ਖ਼ਤਮ ਹੋਣ ਕਾਰਨ ਸਾਰੇ ਬਾਹਰੀ ਲੋਕਾਂ ਨੂੰ ਵਾਪਸ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। 
 
ਜੇ ਕਸਬੇ ਦੇ ਹਾਦੁਦ ਵਿੱਚ ਕੋਈ ਬਾਹਰੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਦੇ ਐਸਐਸਪੀ ਹਰਜੀਤ ਸਿੰਘ ਨੇ ਕਿਹਾ ਕਿ ਚੋਣ ਮੁਹਿੰਮ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਸ਼ਹਿਰ ਭਰ ਵਿੱਚ ਸਖ਼ਤ ਚੌਕਸੀ ਸ਼ੁਰੂ ਕਰ ਦਿੱਤੀ ਹੈ ਅਤੇ ਚੋਣ ਵਾਲੇ ਦਿਨ ਤੱਕ ਸ਼ਹਿਰ ਤੋਂ ਬਾਹਰ ਨਾਕਾਬੰਦੀ ਕੀਤੀ ਹੋਈ ਹੈ। 
 
ਉਨ੍ਹਾਂ ਕਿਹਾ ਜਲਾਲਾਬਾਦ, ਅਬੋਹਰ ਅਤੇ ਫਾਜ਼ਿਲਕਾ 'ਚ ਉਨ੍ਹਾਂ ਨੇ ਅਸੰਵੇਦਨਸ਼ੀਲ ਬੂਥਾਂ 'ਤੇ ਵਧੇਰੇ ਪੁਲਿਸ ਫੋਰਸ ਲਗਾ ਦਿੱਤੀ ਹੈ ਅਤੇ ਅਮਨ-ਕਾਨੂੰਨ ਦੀ ਵਿਵਸਥਾ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਅਮਨ ਸ਼ਾਂਤੀ ਨਾਲ ਪੋਲਿੰਗ ਕੀਤੀ ਜਾਏਗੀ।
 
ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget