ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਇੱਕ ਹੋਰ ਕੋਰੋਨਾ ਪੌਜ਼ੇਟਿਵ ਨੇ ਸੀਲ ਕਰਵਾਇਆ ਦੋਰਾਹਾ ਦਾ ਪਿੰਡ
ਪੰਜਾਬ 'ਚ ਕੋਰੋਨਾਵਾਇਰਸ ਦੇ ਚੱਲਦਿਆਂ ਲੌਕਡਾਊਨ ਜਾਰੀ ਹੈ। ਇਸ ਦਰਮਿਆਨ ਜੇਕਰ ਕਿਸੇ ਇਲਾਕੇ 'ਸੀ ਕੋਰੋਨਾ ਦਾ ਮਰੀਜ਼ ਪਾਇਆ ਜਾ ਰਿਹਾ ਹੈ ਤਾਂ ਉਸ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਹੁਣ ਦੋਰਾਹਾ ਦੇ ਪਿੰਡ ਰਾਜਗੜ੍ਹ ਨੂੰ ਸੀਲ ਕਰ ਦਿੱਤਾ ਗਿਆ ਹੈ।
![ਇੱਕ ਹੋਰ ਕੋਰੋਨਾ ਪੌਜ਼ੇਟਿਵ ਨੇ ਸੀਲ ਕਰਵਾਇਆ ਦੋਰਾਹਾ ਦਾ ਪਿੰਡ Punjab: Native village of corona-positive patient sealed in Ludhiana ਇੱਕ ਹੋਰ ਕੋਰੋਨਾ ਪੌਜ਼ੇਟਿਵ ਨੇ ਸੀਲ ਕਰਵਾਇਆ ਦੋਰਾਹਾ ਦਾ ਪਿੰਡ](https://static.abplive.com/wp-content/uploads/sites/5/2020/04/05214057/vill-sealed.jpg?impolicy=abp_cdn&imwidth=1200&height=675)
ਲੁਧਿਆਣਾ: ਪੰਜਾਬ 'ਚ ਕੋਰੋਨਾਵਾਇਰਸ ਦੇ ਚੱਲਦਿਆਂ ਲੌਕਡਾਊਨ ਜਾਰੀ ਹੈ। ਇਸ ਦਰਮਿਆਨ ਜੇਕਰ ਕਿਸੇ ਇਲਾਕੇ 'ਸੀ ਕੋਰੋਨਾ ਦਾ ਮਰੀਜ਼ ਪਾਇਆ ਜਾ ਰਿਹਾ ਹੈ ਤਾਂ ਉਸ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਹੁਣ ਦੋਰਾਹਾ ਦੇ ਪਿੰਡ ਰਾਜਗੜ੍ਹ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਸ ਪਿੰਡ ਦਾ ਰਹਿਣ ਵਾਲਾ ਲਿਆਕਤ ਅਲੀ ਕਰੋਨਾਵਾਇਰਸ ਨਾਲ ਪੀੜਤ ਹੈ। ਇਸ ਗੱਲ ਦੀ ਪੁਸ਼ਟੀ ਦੋਰਾਹਾ ਦੇ ਐਸਐਚਓ ਦਵਿੰਦਰ ਪਾਲ ਸਿੰਘ ਨੇ ਕੀਤੀ ਹੈ। ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਲਿਆਕਤ ਅਲੀ 16 ਮਾਰਚ ਨੂੰ ਹੈਦਰਾਬਾਦ ਗਿਆ ਸੀ। ਇਸ ਤੋਂ ਬਾਅਦ ਉਹ ਵਾਪਸੀ 'ਤੇ ਦਿੱਲੀ ਦੇ ਰਸਤੇ 24 ਮਾਰਚ ਨੂੰ ਪਿੰਡ ਆਇਆ ਸੀ।
ਪੁਲਿਸ ਨੇ ਪਿੰਡ ਰਾਜਗੜ੍ਹ ਨੂੰ ਸੀਲ ਕਰ ਦਿੱਤਾ। 2 ਅਪਰੈਲ ਨੂੰ ਲਿਆਕਤ ਅਲੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ। ਲਿਆਕਤ ਅਲੀ ਦੇ ਸੰਪਰਕ ਵਿੱਚ ਆਏ 10 ਮੈਂਬਰ ਨੂੰ ਵੀ ਐਸੋਲੇਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)