ਪੜਚੋਲ ਕਰੋ

ਸ਼ਿਵ ਸੈਨਾ ਲੀਡਰ ਦੇ ਕਤਲ ਕੇਸ 'ਚ ਪੰਜਾਬ ਪੁਲਿਸ ਦਾ ਕਮਾਂਡੋ ਗ੍ਰਿਫ਼ਤਾਰ

10 ਫਰਵਰੀ ਦੀ ਸ਼ਾਮ ਨੂੰ ਗੁਰਦਾਸਪੁਰ ਦੇ ਧਾਰੀਵਾਲ 'ਚ ਸ਼ਿਵ ਸੈਨਾ ਲੀਡਰ ਹਨੀ ਮਹਾਜਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਦੋ ਮੁਲਜ਼ਮਾਂ ਸੰਨੀ ਤੇ ਸਿਮਰਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

ਗੁਰਦਾਸਪੁਰ: 10 ਫਰਵਰੀ ਦੀ ਸ਼ਾਮ ਨੂੰ ਗੁਰਦਾਸਪੁਰ ਦੇ ਧਾਰੀਵਾਲ 'ਚ ਸ਼ਿਵ ਸੈਨਾ ਲੀਡਰ ਹਨੀ ਮਹਾਜਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਦੋ ਮੁਲਜ਼ਮਾਂ ਸੰਨੀ ਤੇ ਸਿਮਰਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਕਤਲ ਮਾਮਲੇ 'ਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਹੁਣ ਪੁਲਿਸ ਨੇ ਇਸ ਕਤਲ ਮਾਮਲੇ 'ਚ ਪੁਲਿਸ ਨੇ ਪੰਜਾਬ ਪੁਲਿਸ ਕਮਾਂਡੋ ਨੂੰ ਆਪਣੀ ਗ੍ਰਿਫ਼ਤ 'ਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਕਮਾਂਡੋ ਨੇ ਮੁਲਜ਼ਮਾਂ ਨੂੰ 20 ਰੌਂਦ ਦਿੱਤੇ ਸੀ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਸਿਮਰਜੀਤ ਸਿੰਘ ਦਾ ਗਰਮਪੰਥੀਆਂ ਨਾਲ ਸਬੰਧ ਹੈ। ਫਿਲਹਾਲ ਪੁਲਿਸ ਇਸ ਮਾਮਲੇ 'ਚ ਅਜੇ ਵਧੇਰੇ ਜਾਂਚ ਕਰ ਰਹੀ ਹੈ। ਹਾਸਲ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਧਾਰੀਵਾਲ 'ਚ ਸ਼ਿਵ ਸੈਨਾ ਆਗੂ ਹਨੀ ਮਹਾਜਨ 'ਤੇ ਹਮਲਾ ਹੋਇਆ ਸੀ ਜਿਸ 'ਚ ਇੱਕ ਦੁਕਾਨਦਾਰ ਦੀ ਵੀ ਮੌਤ ਹੋਈ ਸੀ। ਇਸ ਮਾਮਲੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਟਾਪ ਹੈਡਲਾਈਨ

Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?

Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Embed widget