ਪੜਚੋਲ ਕਰੋ

ਪੰਜਾਬ ਪੁਲਿਸ ਨੇ 'ਆਪ' ਵਿਧਾਇਕਾ ਦੀ ਕਾਰ ਦਾ ਕੱਟਿਆ ਚਲਾਨ

ਸਥਾਨਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਕਾਰ ਦਾ ਚਲਾਨ ਕੀਤਾ। ਮਿਲੀ ਜਾਣਕਾਰੀ ਮੁਤਾਬਕ ਉਸ ਕੋਲ ਕਾਰ ਦੇ ਪੂਰੇ ਕਾਗਜ਼ਾਤ ਨਹੀਂ ਵੀ ਨਹੀਂ ਸੀ।

ਤਲਵੰਡੀ ਸਾਬੋ: ਇੱਥੇ ਦੀ ਪੁਲਿਸ (Punjab Police) ਨੇ ਵਿਧਾਇਕਾ (MLA) ਦੀ ਸਕਾਰਪੀਓ ਕਾਰ ਦਾ ਚਲਾਨ ਕੀਤਾ ਹੈ। ਦੱਸ ਦਈਏ ਇਹ ਕਾਰ ਆਮ ਆਦਮੀ ਪਾਰਟੀ(Aam Aadmi Party) ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਹੈ। ਜਿਸ ਸਮੇਂ ਕਾਰ ਦਾ ਚਲਾਨ ਕੀਤਾ ਗਿਆ, ਵਿਧਾਇਕਾ ਕਾਰ ਵਿੱਚ ਨਹੀਂ ਸੀ। ਸਗੋਂ ਉਸ ਦਾ ਭਰਾ ਉਦੈਵੀਰ ਕਾਰ ਵਿੱਚ ਸਵਾਰ ਸੀ। ਪੰਜਾਬ ਪੁਲਿਸ ਨੇ 'ਆਪ' ਵਿਧਾਇਕਾ ਦੀ ਕਾਰ ਦਾ ਕੱਟਿਆ ਚਲਾਨ ਸਥਾਨਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਕਾਰ ਦਾ ਚਲਾਨ ਕੀਤਾ। ਮਿਲੀ ਜਾਣਕਾਰੀ ਮੁਤਾਬਕ ਉਸ ਕੋਲ ਕਾਰ ਦੇ ਪੂਰੇ ਕਾਗਜ਼ਾਤ ਨਹੀਂ ਵੀ ਨਹੀਂ ਸੀ। ਕਾਰ ‘ਚ ਹੂਟਰ ਲੱਗਿਆ ਸੀ, ਜਿਸ ਨੂੰ ਵਜਾ ਕੇ ਉਹ ਆਵਾਜ਼ ਪ੍ਰਦੂਸ਼ਣ ਹੋ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਤੇ ਵਿਧਾਇਕ ਦੀ ਕਾਰ ਦਾ ਚਲਾਨ ਕੱਟ ਦਿੱਤਾ। ਪੰਜਾਬ ਪੁਲਿਸ ਨੇ 'ਆਪ' ਵਿਧਾਇਕਾ ਦੀ ਕਾਰ ਦਾ ਕੱਟਿਆ ਚਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget