ਪੜਚੋਲ ਕਰੋ

ਪੰਜਾਬ ਪੁਲਿਸ ਫੇਰ ਸੁਰਖੀਆਂ ‘ਚ, ਨਾਬਾਲਗ ਕੁੜੀ ਨਾਲ ਬਦਸਲੂਕੀ ਕਰਨ ਦਾ ਮਾਮਲਾ

ਮਲੋਟ ਦੇ ਥਾਣਾ ਕਬਰਵਾਲਾ ਦੀ ਪੁਲਿਸ 'ਤੇ ਇੱਕ ਨਾਬਾਲਗ ਲੜਕੀ ‘ਤੇ ਜ਼ੁਰਮ ਕਰਨ ਅਤੇ ਜ਼ਲੀਲ ਕਰਨ ਦਾ ਇਲਜ਼ਾਮ ਹੈ, ਪਰ ਪੁਲਿਸ ਉਨ੍ਹਾਂ ਦੀਆਂ ਗਲਤੀਆਂ ਤੋਂ ਇਨਕਾਰ ਕਰ ਰਹੀ ਹੈ।

ਮਲੋਟ: ਇੱਥੇ ਦੇ ਨੇੜਲੇ ਪਿੰਡ ਸ਼ਾਮ ਖੇੜਾ ਦੀ ਰਹਿਣ ਵਾਲੀ 13 ਸਾਲਾ ਨਾਬਾਲਗ ਕੁੜੀ (minor girl) ਨੂੰ ਥਾਣਾ ਕਬਰ ਵਾਲਾ ਤੋਂ ਇਨਸਾਫ ਲੈਣਾ ਮਹਿੰਗਾ ਪੈ ਗਿਆ। ਖ਼ਬਰ ਮਿਲੀ ਹੈ ਕਿ ਪੁਲਿਸ (Punjab Police) ‘ਤੇ ਕੁੜੀ ਨੂੰ ਜ਼ਲੀਲ ਕਰਨ ਦਾ ਇਲਜ਼ਾਮ ਲੱਗਿਆ ਹੈ। ਪੀੜਤ ਲੜਕੀ ਅਤੇ ਉਸ ਦੀ ਭੂਆ ਨੇ ਸਿਵਲ ਹਸਪਤਾਲ ਆਲਮਵਾਲਾ ‘ਚ ਇਲਾਜ਼ ਦੌਰਾਨ ਆਪਣੀ ਨਾਲ ਹੋਈ ਹੱਡਬੀਤੀ ਬਾਰੇ ਦੱਸਿਆ। ਪੰਜਾਬ ਪੁਲਿਸ ਫੇਰ ਸੁਰਖੀਆਂ ‘ਚ, ਨਾਬਾਲਗ ਕੁੜੀ ਨਾਲ ਬਦਸਲੂਕੀ ਕਰਨ ਦਾ ਮਾਮਲਾ ਹੁਣ ਖ਼ਬਰ ਆਈ ਹੈ ਕਿ ਇਸ ਮਾਮਲੇ ਦੇ ਵਿੱਚ ਐਸਐਸਪੀ ਰਾਜ ਬਚਨ ਸਿੰਘ ਜ਼ਿਲ੍ਹਾ ਮੁਕਤਸਰ ਸਾਹਿਬ ਨੇ ਦੱਸਿਆ ਕਿ ਐਸਐਚਓ ਵਿਸ਼ਨ ਲਾਲ ਥਾਣਾ ਕਬਰ ਵਾਲਾ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਤੇ ਡੀਸੀ ਜ਼ਿਲ੍ਹਾ ਮੁਕਤਸਰ ਸਾਹਿਬ  ਐਮਕੇ ਅਰਵਿੰਦ ਵੱਲੋਂ ਵੀ ਇੱਕ ਮਜਿਸਟਰੀਅਲ ਇਨਕੁਆਇਰੀ ਐਸਡੀਐਮ ਨੂੰ ਮਾਰਕ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਇਲਜ਼ਾਮ ਲਗਾਉਣ ਵਾਲੀ ਨਾਬਾਲਗ ਲੜਕੀ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਨੂੰ ਥਾਣੇ ਦੇ ਵਿੱਚ ਟਾਰਚਰ ਕੀਤਾ ਗਿਆ ਹੈ ਪਰ ਉਹ ਲੜਕੀ ਪੁਲੀਸ ਜਾਂਚ ਵਿੱਚ ਸ਼ਾਮਲ ਨਹੀਂ ਹੋ ਰਹੀ। ਐਸਐਸਪੀ ਰਾਜ ਬਚਨ ਸਿੰਘ ਨੇ ਇਹ ਜਾਣਕਾਰੀ ਏਬੀਪੀ ਸਾਂਝਾ ਨਾਲ ਵਿਸ਼ੇਸ਼ ਤੌਰ ਤੇ ਸਾਂਝੀ ਕੀਤੀ।

ਦੱਸ ਦਈਏ ਕਿ ਪੀੜਤਾ ਆਪਣੇ ਪਿਤਾ ਦੇ ਕਤਲ ਦੀ ਸ਼ਿਕਾਇਤ ਦਰਜ ਕਰਵਾਉਣ ਥਾਣਾ ਕਬਰ ਆਈ ਸੀ। ਪਰ ਪੁਲਿਸ ਨੇ ਉਸ ਦੀ ਗੱਲ ਸੁਣੇ ਬਗੈਰ ਹੀ ਉਸ ਨਾਲ ਬੁਰਾ ਸਲੂਕ ਕੀਤਾ। ਇੰਨਾ ਹੀ ਨਹੀਂ ਪੀੜਤਾ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਨੂੰ ਕਰੰਟ ਵੀ ਲਗਾਇਆ, ਜਿਸ ਕਰਕੇ ਉਸ ਨੂੰ ਹਸਪਤਾਲ ਭਰਤੀ ਹੋਣਾ ਪਿਆ।

ਪੰਜਾਬ ਪੁਲਿਸ ਫੇਰ ਸੁਰਖੀਆਂ ‘ਚ, ਨਾਬਾਲਗ ਕੁੜੀ ਨਾਲ ਬਦਸਲੂਕੀ ਕਰਨ ਦਾ ਮਾਮਲਾ

ਪੀੜਤਾ ਦਾ ਇਲਾਜ਼ ਕਰਨ ਵਾਲੀ ਡਾਕਟਰ ਅੰਮ੍ਰਿਤਪਾਲ ਕੌਰ ਦਾ ਕਹਿਣਾ ਹੈ ਕਿ ਲੜਕੀ ਅਤੇ ਉਸ ਦੀ ਰਿਸ਼ਤੇਦਾਰ ਹਸਪਤਾਲ ਆਏ ਸੀ ਜਿਨ੍ਹਾਂ ਦਾ ਚੈਕ-ਅੱਪ ਕਰਕੇ ਐਮਐਲਐਰ ਭੇਜ ਦਿੱਤਾ ਗਿਆ। ਉਧਰ ਦੂਜੇ ਪਾਸੇ ਪੁਲਿਸ ਨੇ ਖੁਦ ‘ਤੇ ਲੱਗੇ ਇਲਜ਼ਾਮਾ ਤੋਂ ਸਾਫ ਇਨਕਾਰ ਕਰ ਦਿੱਤਾ। ਪੁਲਿਸ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਕੁੜੀ ਆਪਣੀ ਭੂਆ ਤੇ ਰਿਸ਼ਤੇਦਾਰ ਨਾਲ ਥਾਣੇ ਆਈ ਸੀ। ਜਿਸ ਦੇ ਬਿਆਨ ਲੈ ਕੇ ਉਸ ਨੂੰ ਭੇਜ ਦਿੱਤਾ ਗਿਆ, ਉਸ ਨਾਲ ਕੋਈ ਕੁੱਟ-ਮਾਰ ਨਹੀਂ ਕੀਤੀ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Real or Fake: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਚੀਆ ਸੀਡਜ਼? ਇਨ੍ਹਾਂ ਟ੍ਰਿਕਸ ਦੇ ਨਾਲ ਕਰੋ ਅਸਲੀ ਦੀ ਪਛਾਣ

Heart Attack: ਨੀਂਦ ਦੌਰਾਨ ਦਿਲ ਦੇ ਦੌਰੇ ਦੇ ਅਸਲ ਕਾਰਨ ਅਤੇ ਸ਼ੁਰੂਆਤੀ ਲੱਛਣ ਕੀ ਹਨ? ਜਾਣੋ ਸਿਹਤ ਮਾਹਿਰ ਤੋਂ

Kolkata case:  CM ਨਾਲ ਮੀਟਿੰਗ ਕਰਨ ਨਹੀਂ ਪਹੁੰਚੇ ਪ੍ਰਦਰਸ਼ਨਕਾਰੀ ਡਾਕਟਰ, ਮੱਖ ਮੰਤਰੀ ਨੇ ਕਿਹਾ- ਮੈਂ ਅਸਤੀਫਾ ਦੇਣ ਲਈ ਤਿਆਰ, ਡਾਕਟਰਾਂ 'ਤੇ ਨਹੀਂ ਹੋਵੇਗੀ ਕੋਈ ਕਾਰਵਾਈ

6,6,6,4,4,4,4,4...,ਦਲੀਪ ਟਰਾਫੀ 'ਚ ਈਸ਼ਾਨ ਕਿਸ਼ਨ ਨੇ ਮਚਾਈ ਤਬਾਹੀ, ਇੰਨੀਆਂ ਗੇਂਦਾਂ 'ਚ ਜੜਿਆ ਤੂਫਾਨੀ ਸੈਂਕੜਾ

Embed widget