ਪੜਚੋਲ ਕਰੋ

Punjab Police Recruitment 2021: ਪੰਜਾਬ ਪੁਲਿਸ 'ਚ 10000 ਮੁਲਾਜ਼ਮਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ, ਇੰਝ ਕਰੋ ਅਪਲਾਈ

ਪੰਜਾਬ ਪੁਲਿਸ 'ਚ 10000 ਕਾਂਸਟੇਬਲਾਂ, ਹੈੱਡਕਾਂਸਟੇਬਲਾਂ ਤੇ ਸਬ ਇੰਸਪੈਕਟਰਾਂ ਦੀ ਭਰਤੀ ਹੋਏਗੀ। ਇਹ ਐਲਾਨ ਡੀਜੀਪੀ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਤਰਨ ਤਾਰਨ ਦੇ ਦੌਰੇ ਮੌਕੇ ਕੀਤਾ ਹੈ।

ਚੰਡੀਗੜ੍ਹ: ਪੰਜਾਬ ਪੁਲਿਸ 'ਚ 10000 ਕਾਂਸਟੇਬਲਾਂ, ਹੈੱਡਕਾਂਸਟੇਬਲਾਂ ਤੇ ਸਬ ਇੰਸਪੈਕਟਰਾਂ ਦੀ ਭਰਤੀ ਹੋਏਗੀ। ਇਹ ਐਲਾਨ ਡੀਜੀਪੀ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਤਰਨ ਤਾਰਨ ਦੇ ਦੌਰੇ ਮੌਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਤੇ ਜਲਦ ਹੀ ਪੂਰੀ ਹੋ ਜਾਵੇਗੀ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਟਵੀਟ ਮੁਤਾਬਕ, ਪੰਜਾਬ ਪੁਲਿਸ ਕਾਂਸਟੇਬਲ ਅਰਜ਼ੀ ਫਾਰਮ ਅੱਧ ਜੁਲਾਈ ਵਿੱਚ ਉਪਲਬਧ ਹੋਵੇਗਾ ਤੇ ਪ੍ਰੀਖਿਆ 25 ਤੇ 26 ਸਤੰਬਰ 2021 ਨੂੰ ਲਈ ਜਾਏਗੀ। ਕੁੱਲ 4362 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 2016 ਜ਼ਿਲ੍ਹਾ ਕਾਡਰ ਵਿੱਚ ਤੇ 2346 ਪੰਜਾਬ ਪੁਲਿਸ ਦੇ ਆਰਮਡ ਕਾਡਰ ਵਿੱਚ ਹਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਫੇਸਬੁੱਕ ਹੈਂਡਲ 'ਤੇ ਕਾਂਸਟੇਬਲ ਦੇ ਅਹੁਦੇ ਲਈ ਵਿਦਿਅਕ ਯੋਗਤਾ, ਉਮਰ ਹੱਦ, ਚੋਣ ਪ੍ਰਕਿਰਿਆ ਵਾਲਾ ਇੱਕ ਛੋਟਾ ਨੋਟਿਸ ਜਾਰੀ ਕੀਤਾ ਸੀ। ਨੋਟਿਸ ਮੁਤਾਬਕ, ਪੰਜਾਬ ਪੁਲਿਸ ਜਲਦੀ ਹੀ ਆਪਣੀ ਵੈੱਬਸਾਈਟ punjabpolice.gov.in 'ਤੇ ਜ਼ਿਲ੍ਹਾ ਪੱਧਰ ਲਈ ਕਾਂਸਟੇਬਲ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ।

ਕਾਂਸਟੇਬਲ ਭਰਤੀ ਤੋਂ ਇਲਾਵਾ ਪੰਜਾਬ ਪੁਲਿਸ 4 ਕੇਡਰ ਵਿੱਚ 560 ਸਬ-ਇੰਸਪੈਕਟਰਾਂ ਦੀ ਭਰਤੀ ਵੀ ਕਰੇਗੀ। ਆਮ ਅਰਜ਼ੀ ਫਾਰਮ 5 ਜੁਲਾਈ ਨੂੰ ਸਿੱਧਾ ਪ੍ਰਸਾਰਿਤ ਹੋਵੇਗਾ ਤੇ 2 MCQ ਅਧਾਰਤ CB ਪੇਪਰ ਅਗਸਤ ਵਿੱਚ ਲਏ ਜਾਣਗੇ।

ਇਹ ਵੀ ਪੜ੍ਹੋ: Monsoon Update: ਅਜੇ ਲੂ ਤੋਂ ਨਹੀਂ ਮਿਲੇਗੀ ਰਾਹਤ, ਮਾਨਸੂਨ 'ਚ ਦੋ ਹਫਤੇ ਦੀ ਦੇਰੀ

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਚਾਰ ਕੇਡਰ ਯਾਨੀ ਇਨਵੈਸਟੀਗੇਸ਼ਨ ਲਈ (289), ਆਰਮਡ ਪੁਲਿਸ ਲਈ (97), ਜ਼ਿਲ੍ਹਾ ਪੁਲਿਸ ਲਈ (87) ਅਤੇ ਇੰਟੈਲੀਜੈਂਸ ਲਈ (87) ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ।

ਮਹਿਲਾ ਉਮੀਦਵਾਰਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ
ਪੰਜਾਬ ਸਰਕਾਰ ਵੱਲੋਂ ਔਰਤਾਂ ਲਈ 4362 ਕਾਂਸਟੇਬਲਾਂ ਦੀ ਭਰਤੀ ਵਿੱਚ 33 ਪ੍ਰਤੀਸ਼ਤ ਰਾਖਵਾਂਕਰਨ ਦਾ ਐਲਾਨ ਕੀਤਾ ਗਿਆ। ਪੰਜਾਬ ਪੁਲਿਸ ਕਾਂਸਟੇਬਲ ਭਰਤੀ ਵਿੱਚ ਔਰਤਾਂ ਦੇ ਰਾਖਵੇਂਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ, "ਕੁੱਲ ਅਸਾਮੀਆਂ ਦਾ 33 ਪ੍ਰਤੀਸ਼ਤ ਔਰਤਾਂ ਲਈ ਹੈ।" ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ, "ਪੁਲਿਸ ਤੇ ਖੇਡ ਵਿਭਾਗਾਂ ਦੇ ਕੋਚ ਉਮੀਦਵਾਰਾਂ ਦੇ ਮਾਰਗ ਦਰਸ਼ਨ ਕਰਨ ਲਈ ਇਨ੍ਹਾਂ ਮੈਦਾਨਾਂ 'ਤੇ ਉਪਲਬਧ ਹੋਣਗੇ।"

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget