ਪੜਚੋਲ ਕਰੋ

ਪੰਜਾਬ ਦੇ ਪ੍ਰਾਈਵੇਟ ਹਸਪਤਾਲ ਵੀ ਲੜਨਗੇ ਕੋਰੋਨਾ ਖ਼ਿਲਾਫ਼ ਜੰਗ, ਸਰਕਾਰ ਵੱਲੋਂ ਹੁਕਮ

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕਲੀਨੀਕਲ ਅਸਟੈਬਲਿਸ਼ਮੈਂਟ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020 ਦੀ ਉਪ ਧਾਰਾ (3) ਦੀ ਧਾਰਾ 1 ਤਹਿਤ ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਖ਼ਿਲਾਫ਼ ਜੰਗ ਦੇ ਘੇਰੇ ਵਿੱਚ ਲਿਆਂਦਾ ਹੈ।

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਨਵੇਂ ਹੁਕਮ ਜਾਰੀ ਕਰ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਸ਼ਾਮਲ ਕਰ ਲਿਆ ਹੈ। ਨਵੇਂ ਹੁਕਮਾਂ ਤਹਿਤ ਉਨ੍ਹਾਂ ਹਸਪਤਾਲਾਂ ਨੂੰ ਕੋਰੋਨਾ ਦੇ ਇਲਾਜ ਲਈ ਵਰਤਿਆ ਜਾਵੇਗਾ ਜਿਨ੍ਹਾਂ ਵਿੱਚ ਘੱਟੋ-ਘੱਟ 50 ਬਿਸਤਰਿਆਂ ਦੀ ਵਿਵਸਥਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕਲੀਨੀਕਲ ਅਸਟੈਬਲਿਸ਼ਮੈਂਟ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020 ਦੀ ਉਪ ਧਾਰਾ (3) ਦੀ ਧਾਰਾ 1 ਤਹਿਤ ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਖ਼ਿਲਾਫ਼ ਜੰਗ ਦੇ ਘੇਰੇ ਵਿੱਚ ਲਿਆਂਦਾ ਹੈ। ਇਹ ਫੈਸਲਾ 10 ਅਪ੍ਰੈਲ ਨੂੰ ਕੈਬਨਿਟ ਬੈਠਕ ਵਿੱਚ ਹੋਏ ਫੈਸਲਿਆਂ ਦੀ ਤਰਜ਼ 'ਤੇ ਲਿਆ ਗਿਆ ਹੈ। ਆਰਡੀਨੈਂਸ ਤਹਿਤ ਹੁਣ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ ਦੇ ਮਾਪਦੰਡਾਂ ਦੀ ਪਾਲਣਾ ਕਰਨੀ ਹੋਵੇਗੀ। ਇਸ ਤੋਂ ਇਲਾਵਾ 100 ਬਿਸਤਰਿਆਂ ਜਾਂ ਇਸ ਤੋਂ ਵੱਧ ਵਾਲੇ ਸਿਹਤ ਸੰਸਥਾਵਾਂ ਲਈ ਵਿਸ਼ੇਸ਼ ਰਜਿਸਟ੍ਰੇਸ਼ਨ ਅਥਾਰਟੀ ਦਾ ਗਠਨ ਵੀ ਕੀਤਾ ਗਿਆ ਹੈ। ਇਹ ਵੀ ਪੜ੍ਹੋ-   

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ

Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ

Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਵੀਡੀਓਜ਼

ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
ਕੇਵਲ ਢਿੱਲੋਂ ਦੇ ਤਿੱਖੇ ਬੋਲ, ਅਕਾਲੀ ਦਲ ‘ਤੇ ਸਿੱਧਾ ਨਿਸ਼ਾਨਾ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget